ਓਬੈਸੀ ‘ਤੇ ਭੜਕਾਊ ਭਾਸ਼ਣ ਦੇਣ ਦਾ ਪਰਚਾ ਦਰਜ
ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਲ ਇੰਡੀਆ ਮਜਲਿਸ-ਏ-ਇਤੇਹਾਦ-ਉਲ-ਮੁਸਲਿਮੀਨ (ਏਆਈਐਮਆਈਐਮ) ਦੇ ਮੁਖੀ ਅਸਦੁਦੀਨ ਓਵੈਸੀ ‘ਤੇ ਬਾਰਾਬੰਕੀ ਜ਼ਿਲ੍ਹੇ ਵਿੱਚ ਭੜਕਾਊ ਭਾਸ਼ਣ ਨਾਲ ਫਿਰਕੂ ਭਾਵਨਾਵਾਂ ਖਰਾਬ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਓਵੈਸੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਪ੍ਰਸ਼ਾਸਨ ਨੇ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਸਦੀ ਪੁਰਾਣੀ ਮਸਜਿਦ ਨੂੰ