ਅਦਾਲਤ ਤੋਂ ਬੇਰੰਗ ਮੁੜੀ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ
‘ਦ ਖ਼ਾਲਸ ਬਿਊਰੋ :- ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਜਲੰਧਰ ਦੀ ਸੈਸ਼ਨ ਅਦਾਲਤ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਨੂੰ ਲੈ ਕੇ ਅਗਲੀ ਸੁਣਵਾਈ 8 ਸਤੰਬਰ ਯਾਨਿ ਕੱਲ੍ਹ ਨੂੰ ਹੋਵੇਗੀ। ਗੁਰਦਾਸ ਮਾਨ ਦੀ ਜ਼ਮਾਨਤ ਦਾ ਵਿਰੋਧ ਕਰਨ ਲਈ ਸਿੱਖ ਜਥੇਬੰਦੀਆਂ ਵੱਲੋਂ ਵਕੀਲ ਪੇਸ਼ ਹੋਏ ਸਨ। ਦਰਅਸਲ, ਗੁਰਦਾਸ ਮਾਨ ਨੇ ਬਾਬਾ