ਦੋ ਦਿਨਾਂ ਬਾਅਦ ਹੋਵੇਗਾ ਭਗਵੰਤ ਦੇ ਸੀਐੱਮ ਚਿਹਰੇ ਵਜੋਂ ਫੈਸਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਅੱਜ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਸਮਰਥਕਾਂ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਕੋਠੀ ਦਾ ਘਿਰਾਉ ਕੀਤਾ ਹੈ। ਉਨ੍ਹਾਂ ਵੱਲੋਂ ਭਗਵੰਤ ਮਾਨ ਨੂੰ ਸੀਐੱਮ ਦਾ ਚਿਹਰਾ ਐਲਾਨਣ ਦੀ ਮੰਗ ਕੀਤੀ ਗਈ ਹੈ। ਭਗਵੰਤ ਮਾਨ ਦੇ ਸਮਰਥਕ ਆਪ ਵਰਕਰਾਂ ਨੇ ਕਿਹਾ ਕਿ ਸਾਨੂੰ ਪਾਰਟੀ
ਯੋਗੀ ਨੂੰ ਖੂਨ ਚੂਸਣ ਵਾਲਾ ਰਾਕਸ਼ਸ਼ ਕਹਿ ਕੇ ਫਸੇ ਸਾਬਕਾ ਗਵਰਨਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉਤਰ ਪ੍ਰਦੇਸ਼ ਦੇ ਸਾਬਕਾ ਗਵਰਨਰ ਅਜੀਜ਼ ਕੁਰੈਸ਼ੀ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਿਲਾਫ ਟਿੱਪਣੀ ਕਰਨੀ ਮਹਿੰਗੀ ਪੈ ਗਈ ਹੈ।ਯੂਪੀ ਪੁਲਿਸ ਨੇ ਕੁਰੈਸ਼ੀ ਖਿਲਾਫ ਰਾਜ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਭਾਜਪਾ ਵਰਕਰ ਆਕਾਸ਼ ਸਕਸੇਨਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।