ਹਰਜੀਤ ਗਰੇਵਾਲ ਵੱਲੋਂ ਮਹਿਲਾ ਪੱਤਰਕਾਰ ਲਈ ਮਾੜੀ ਸ਼ਬਦਾਵਲੀ ਵਰਤਣ ਦੀ ਨਿਖੇਧੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਿਰਤੀ ਕਿਸਾਨ ਯੂਨੀਅਨ ਨੇ ਮਹਿਲਾ ਪੱਤਰਕਾਰ ਸ਼ਾਲੂ ਮਿਰੋਕ ਬਾਰੇ ਬੀਜੇਪੀ ਦੇ ਲੀਡਰ ਹਰਜੀਤ ਗਰੇਵਾਲ ਵੱਲੋ ਵਰਤੀ ਮਾੜੀ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕੇ ਹਰਜੀਤ ਗਰੇਵਾਲ ਵਰਗੇ ਲੋਕ ਲਗਾਤਾਰ