India International Punjab

LIVE- ਕਿਸਾਨਾਂ ਦੇ ਭਾਰਤ ਬੰਦ ਨੂੰ ਦੇਸ਼ ਵਿਦੇਸ਼ ਤੋਂ ਜ਼ਬਰਦਸਤ ਹੁੰਗਾਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਸਾਰੇ ਵਗਰਾਂ ਦੇ ਲੋਕਾਂ ਵੱਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸਵੇਰੇ 6 ਵਜੇ ਤੋਂ ਸੜਕਾਂ ਜਾਮ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ ਅਤੇ ਸ਼ਾਮ 4 ਵਜੇ ਤੱਕ ਭਾਰਤ ਬੰਦ ਰਹੇਗਾ। ਕਿਸਾਨਾਂ ਵੱਲੋਂ ਸੜਕਾਂ ਜਾਮ ਕੀਤੀਆਂ ਗਈਆਂ ਹਨ। ਸਾਰੇ

Read More
India Punjab

ਕਿਸਾਨਾਂ ਦੇ ਭਾਰਤ ਬੰਦ ਨੂੰ ਵੱਡਾ ਹੁੰਗਾਰਾ, ਪੁਲਿਸ ਵੀ ਦੇ ਰਹੀ ਪੱਕਾ ਸਾਥ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਪੂਰਾ ਭਾਰਤ ਬੰਦ ਹੈ। ਕਿਸਾਨਾਂ, ਨੌਜਵਾਨਾਂ ਸਮੇਤ ਹਰੇਗ ਵਰਗ ਵੱਲੋਂ ਭਾਰਤ ਬੰਦ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਹਰ ਕੋਈ ਆਪਣੇ ਪੱਧਰ ‘ਤੇ ਕਿਸਾਨਾਂ ਦਾ ਸਾਥ ਦੇ ਰਿਹਾ ਹੈ। ਸਾਰੇ ਬਾਜ਼ਾਰ ਬੰਦ ਨਜ਼ਰ ਆ ਰਹੇ ਹਨ ਅਤੇ ਸੜਕਾਂ ‘ਤੇ ਜ਼ਰੂਰੀ ਵਾਹਨਾਂ

Read More
International Punjab

ਪੁਰਤਗਾਲ ‘ਚ ਵਾਪਰਿਆ ਹਾਦਸਾ, ਤਿੰਨ ਪੰਜਾਬੀਆਂ ਦੀ ਮੌਤ

‘ਦ ਖ਼ਾਲਸ ਬਿਊਰੋ :- ਪੁਰਤਗਾਲ ਦੇ ਮੋਂਟੀਜੋ ਨਗਰਪਾਲਿਕਾ ਦੇ ਕੈਨਹਾ ਵਿੱਚ ਰਨਅਵੇਅ (Runaway) EN10 ਦੇ 89 ਕਿਲੋਮੀਟਰ ਦੀ ਦੂਰੀ ‘ਤੇ ਅੱਗ ਲੱਗਣ ਨਾਲ ਸ਼ਨੀਵਾਰ ਸਵੇਰੇ ਤਿੰਨ ਲੋਕਾਂ ਦੀ ਮੌਤ ਹੋ ਗਈ। ਸੀਤੇਬਲ (Setúbal) ਦੇ ਸੀਡੀਓਐੱਸ ਦੇ ਅਨੁਸਾਰ ਇਹ ਹਾਦਸਾ ਸਵੇਰੇ 7:42 ਵਜੇ ਵਾਪਰਿਆ ਅਤੇ 15 ਫਾਇਰਫਾਈਟਰਜ਼, ਆਈਐੱਨਈਐੱਮ ਅਤੇ ਜੀਐੱਨਆਰ ਨੂੰ ਮੌਕੇ ‘ਤੇ ਤਾਇਨਾਤ ਕੀਤਾ ਗਿਆ।

Read More
India Punjab

ਜੀਕੇ ਨੇ ਪ੍ਰਧਾਨ ਮੰਤਰੀ ਤੋਂ ਕਿਹੜੀ ਚੀਜ਼ ਮੰਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਨਜੀਤ ਸਿੰਘ ਜੀਕੇ ਨੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਿਆਂਦੀ ਗਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪੁਰਾਤਨ ਅਤੇ ਦੁਰਲੱਭ ਕਿਰਪਾਨ ਨੂੰ ਸ਼੍ਰੋਮਣੀ ਜਾਂ ਦਿੱਲੀ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਜੀਕੇ ਨੇ ਕਿਹਾ ਕਿ ਮੋਦੀ ਨੂੰ ਡੇਢ

Read More
India Punjab

ਕਿਸਾਨਾਂ ਦਾ ਭਾਰਤ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਆਹ ਹਦਾਇਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਯਾਨਿ 27 ਸਤੰਬਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ ਵਿਰੋਧੀ ਮੋਦੀ ਸਰਕਾਰ ਦੇ ਖ਼ਿਲਾਫ਼ ਭਾਰਤ ਬੰਦ ਕੀਤਾ ਜਾ ਰਿਹਾ ਹੈ। ਕੱਲ੍ਹ ਦੇ ਭਾਰਤ ਬੰਦ ਲਈ ਕਿਸਾਨ ਲੀਡਰਾਂ ਵੱਲੋਂ ਕੁੱਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ ਤੁਸੀਂ ਇੱਥੇ ਪੜ੍ਹ ਸਕਦੇ ਹੋ : • ਭਾਰਤ ਬੰਦ

Read More
India International Punjab

ਕਿਸਾਨਾਂ ਨੇ ਕਿਹਾ-ਜਾਗੋ ਮੋਦੀ, ਕੱਲ੍ਹ ਭਾਰਤ ਬੰਦ ਹੈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨਾਂ ਵੱਲੋਂ ਕੱਲ੍ਹ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦਿਨ ਲਈ ਕਿਸਾਨਾਂ ਨੇ ਵਿਸ਼ੇਸ਼ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਟਰੈਕਟਰ ਟੂ ਟਵਿੱਟਰ ਨੇ ਨਰਿੰਦਰ ਮੋਦੀ ਨੂੰ ਜਾਗਣ ਦਾ ਸੱਦਾ ਦਿੱਤਾ ਹੈ, ਜਦੋਂ ਉਹ ਅਮਰੀਕਾ ਦੇ ਚਾਰ ਦਿਨਾ ਦੌਰੇ ਤੋਂ ਬਾਅਦ ਭਾਰਤ ਪਹੁੰਚੇ। ਤੁਸੀਂ ਹੁਣੇ ਅਮਰੀਕਾ ਤੋਂ ਦਿੱਲੀ ਪਹੁੰਚੋ।

Read More
Punjab

ਰਾਜ ਕੁਮਾਰ ਵੇਰਕਾ ਨੇ ਸਹੁੰ ਚੁੱਕਦਿਆਂ ਲਿਆ ਇਸ ਮਹਾਨ ਸ਼ਖਸੀਅਤ ਦਾ ਨਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਆਪਣੇ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਮੌਕੇ ਜਦੋਂ ਰਾਜ ਕੁਮਾਰ ਵੇਰਕਾ ਦਾ ਨੰਬਰ ਆਇਆ ਤਾਂ ਉਨ੍ਹਾਂ ਨੇ ਵਿਸ਼ੇਸ਼ ਤੌਰ ਉੱਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਂ ਦਾ ਜਿਕਰ ਕੀਤਾ ਤੇ ਕਿਹਾ ਕਿ ਮੈਂ

Read More
Punjab

CM ਚੰਨੀ ਦੇ 15 ਨਵੇਂ ਕੈਬਨਿਟ ਚਿਹਰੇ, ਖਾਧੀਆਂ ਸਹੁੰਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇਕ ਲੰਬੀ ਜੱਦੋਜਹਿਦ ਤੇ ਵਿਰੋਧ ਤੋਂ ਬਾਅਦ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਸਹੁੰ ਚੁੱਕ ਰਹੇ ਹਨ। ਇਹ ਸਹੁੰ ਚੁੱਕ ਸਮਾਗਤ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗੁਵਾਈ ਵਿੱਚ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ

Read More
Punjab

ਲਿਸਟ ਫਾਈਨਲ, ਆਹ ਹੋਣਗੇ ਚੰਨੀ ਦੀ ਕੈਬਨਿਟ ਦੇ ਚਿਹਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਕੈਬਨਿਟ ਸ਼ਾਮ 4.30 ਵਜੇ ਸਹੁੰ ਚੁੱਕਣ ਜਾ ਰਹੀ ਹੈ। ਕੈਬਨਿਟ ਮੰਤਰੀਆਂ ਦੀ ਫਾਈਨਲ ਲਿਸਟ ਤਿਆਰ ਹੋ ਗਈ ਹੈ ਅਤੇ ਸੂਚੀ ਨੂੰ ਰਾਜਭਵਨ ਵਿੱਚ ਭੇਜਿਆ ਗਿਆ ਹੈ। ਕੈਪਟਨ ਸਰਕਾਰ ਦੇ ਪੰਜ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਅਤੇ ਸੁਖਜਿੰਦਰ ਸਿੰਘ ਰੰਧਾਵਾ

Read More
Others

ਬਿਹਾਰ ਵਿੱਚ ਬੇੜੀ ਡੁੱਬੀ, ਇੱਕ ਦੀ ਮੌਤ, ਚਾਰ ਲਾਪਤਾ

‘ਦ ਖ਼ਾਲਸ ਟੀਵੀ ਬਿਊਰੋ:-ਬਿਹਾਰ ਦੇ ਚੰਪਾਰਣ ਜਿਲ੍ਹੇ ਦੀ ਸਿਕਰਹਨਾ ਨਦੀ ਵਿੱਚ ਬੇੜੀ ਪਲਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ 4 ਲੋਕ ਲਾਪਤਾ ਹਨ। ਇਹ ਹਾਦਸਾ ਸਵੇਰੇ ਗੋਡਿਆ ਘਾਟ ਨੇੜੇ ਵਾਪਰਿਆ ਹੈ ਤੇ ਇਸ ਬੇੜੀ ਵਿਚ 15-16 ਲੋਕ ਸਵਾਰ ਸਨ। ਹਾਲਾਂਕਿ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬੇੜੀ ਵਿੱਚ 25 ਲੋਕ ਸਵਾਰ

Read More