ਬਲਬੀਰ ਸਿੱਧੂ ਨੇ ਹਾਈਕਮਾਂਡ ਨੂੰ ਕਿਹਾ, ਫਾਂ ਸੀ ਲਾਉਣ ਵੇਲੇ ਵੀ ਆਖ਼ਰੀ ਇੱਛਾ ਪੁੱਛੀ ਜਾਂਦੀ ਐ…
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਵਧਾਈ ਦਿੰਦਿਆਂ ਆਪਣੀ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁਹਾਲੀ ਵਿੱਚ ਜੋ ਮੈਡੀਕਲ ਕਾਲਜ ਸੀ, ਉਸਦੀ ਅਪਰੂਵਲ ਦਾ ਪੱਤਰ ਆ ਗਿਆ ਹੈ ਅਤੇ ਹੁਣ ਅਸੀਂ ਮੈਡੀਕਲ ਦਾਖ਼ਲੇ ਦੀਆਂ ਨਵੀਆਂ ਕਲਾਸਾਂ ਸ਼ੁਰੂ ਕਰਨ ਜਾ ਰਹੇ ਹਾਂ। ਇਹ