India Punjab

ਕਿਸਾਨਾਂ ਦੇ ਵਿਰੋਧ ਦੇ ਬਾਅਦ ਪੰਜਾਬ ਹਰਿਆਣਾ ਵਿੱਚ ਝੋਨੇ ਦੀ ਖਰੀਦ ਸ਼ੁਰੂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਿਸਾਨਾਂ ਦੇ ਵਿਰੋਧ ਦੇ ਬਾਅਦ ਪੰਜਾਬ ਤੇ ਹਰਿਆਣਾ ਵਿੱਚ ਅੱਜ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਐਲਾਨ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨਾਲ ਸ਼ਨੀਵਾਰ ਨੂੰ ਕੀਤੀ ਮੀਟਿੰਗ ਤੋਂ ਬਾਅਦ ਕੀਤਾ ਹੈ। ਜਾਣਕਾਰੀ ਅਨੁਸਾਰ ਮਾਨਸੂਨ ਦੀ ਵਜ੍ਹਾ ਕਾਰਨ ਕੇਂਦਰ ਸਰਕਾਰ ਨੇ ਝੋਨੇ

Read More
India Punjab

ਕਿਸਾਨ ਮੋਰਚੇ ਨੇ ਸੁਪਰੀਮ ਕੋਰਟ ਦੇ ਜੱਜ ਦੀ ਜਵਾਬ ਤਲਬੀ ਦੀ ਕਿਉਂ ਕੀਤੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਦੇ ਲੀਗਲ ਪੈਨਲ ਨੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਨੂੰ ਮੁੱਢੋ ਰੱਦ ਕੀਤਾ ਹੈ, ਜੋ ਅਦਾਲਤ ਨੇ ਮੋਰਚੇ ਨਾਲ ਗੈਰ-ਸੰਬੰਧਿਤ ਕੇਸਾ ਦੇ ਵਿੱਚ ਕੀਤੀਆਂ ਸਨ।ਲੀਗਲ ਪੈਨਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਾਈਆਂ ਹੋਈਆਂ ਪਟੀਸ਼ਨਾਂ ਦੇ ਦਾਇਰੇ ਨੂੰ ਬਿਨਾਂ ਵਜ੍ਹਾ ਵੱਡਾ ਕਰਦਿਆਂ ਚਲਾਕੀ ਭਰੇ ਤਰੀਕੇ ਨਾਲ ਮੋਰਚੇ

Read More
Punjab

ਚੰਨੀ ਦੇ RPF ਦੇ ਚੇਅਰਮੈਨ ਨੂੰ ਨਿਰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਰਪੀਐਫ ਦੇ ਚੇਅਰਮੈਨ ਨੂੰ ਰੇਲਵੇ ਟਰੈਕਾਂ ‘ਤੇ ਧਰਨਿਆਂ ਦੌਰਾਨ ਆਰਪੀਐਫ ਦੁਆਰਾ ਕਿਸਾਨ ਸੰਗਠਨਾਂ ਦੇ ਮੈਂਬਰਾਂ ਵਿਰੁੱਧ ਦਰਜ ਕੀਤੇ ਕੇਸ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਚੰਨੀ ਨੇ ਸ਼ਨੀਵਾਰ ਨੂੰ ਰੇਲਵੇ ਬੋਰਡ, ਭਾਰਤ ਸਰਕਾਰ (ਜੀਓਆਈ), ਨਵੀਂ ਦਿੱਲੀ ਦੇ ਚੇਅਰਮੈਨ ਨੂੰ ਅਪੀਲ ਕੀਤੀ

Read More
Punjab

ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੰਨੀ ਨੇ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿੱਚ ਪਰਿਵਾਰਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ

Read More
India Khaas Lekh Khalas Tv Special Punjab

ਨੀਤੀ ਆਯੋਗ ਨੇ ਖੋਲ੍ਹੀ ਪੰਜਾਬ ਸਿਹਤ ਸੇਵਾਵਾਂ ਦੀ ਪੋਲ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਮਨੁੱਖ ਸ਼ੁਰੂ ਕਦੀਮ ਤੋਂ ਹੀ ਆਪਣੀ ਸਿਹਤ ਨੂੰ ਲੈ ਕੇ ਚਿੰਤਤ ਰਿਹਾ ਹੈ। ਸਰਕਾਰਾਂ ਵੱਲੋਂ ਵੀ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਵਾਅਦੇ ਅਤੇ ਦਾਅਵੇ ਕੀਤੇ ਜਾ ਰਹੇ ਹਨ ਪਰ ਪੰਜਾਬ ਵਿੱਚ ਅਸਲ ਸਥਿਤੀ ਇਨ੍ਹਾਂ ਨਾਅਰਿਆਂ ਦੇ ਤੁਲ ਨਹੀਂ। ਕੇਂਦਰੀ ਨੀਤੀ ਆਯੋਗ ਦੀ ਇੱਕ ਤਾਜ਼ਾ ਰਿਪੋਰਟ ਪੰਜਾਬ ਦੀਆਂ

Read More
India Punjab

ਕੇਂਦਰ ਦੇ ਫੈਸਲੇ ਦਾ ਸਿਹਰਾ ਆਪਣੇ ਸਿਰ ਲੈਣ ਵਾਲੇ ਮੰਤਰੀ ਦਾ ਪੜ੍ਹੋ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਰੀਆਂ ਸਿਆਸੀ ਪਾਰਟੀਆਂ ਨੂੰ ਲੱਗਦਾ ਸਿਆਸੀ ਰੋਟੀਆਂ ਸੇਕਣ ਦਾ ਬਹੁਤ ਸ਼ੌਂਕ ਹੈ। ਹਰ ਗੱਲ ਦਾ ਸਿਹਰਾ ਆਪਣੇ ਸਿਰ ਲੈ ਲੈਣਾ ਤਾਂ ਜਿਵੇਂ ਇਨ੍ਹਾਂ ਦਾ ਇੱਕ ਅਟੁੱਟ ਹਿੱਸਾ ਹੀ ਬਣ ਗਿਆ ਹੈ। ਕੇਂਦਰ ਸਰਕਾਰ ਦੇ ਨਵੇਂ ਫੈਸਲੇ ਦਾ ਸਿਹਰਾ ਵੀ ਹੁਣ ਇਨ੍ਹਾਂ ਪਾਰਟੀਆਂ ਵੱਲੋਂ ਆਪਣੇ ਸਿਰ ਲਿਆ ਜਾ ਰਿਹਾ ਹੈ।

Read More
India Punjab

ਚੜੂਨੀ ਨੇ ਕੇਂਦਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਨਾਲ ਹੀ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ਦੇ ਕੱਲ੍ਹ ਤੋਂ ਝੋਨੇ ਦੀ ਖਰੀਦ ਵਾਲੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਚੜੂਨੀ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਕੱਲ੍ਹ ਐਤਵਾਰ ਹੈ ਪਰ ਕੱਲ੍ਹ ਤੋਂ ਹੀ ਖਰੀਦ ਸ਼ੁਰੂ ਹੋਣੀ ਚਾਹੀਦੀ ਹੈ ਅਤੇ ਕਿਸੇ ਤਰ੍ਹਾਂ ਦਾ ਕਿਸਾਨਾਂ ਨਾਲ ਧੋਖਾ ਨਾ

Read More
India Punjab

ਕੱਲ੍ਹ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ‘ਚ ਕੱਲ੍ਹ ਤੋਂ ਸ਼ੁਰੂ ਝੋਨੇ ਦੀ ਖਰੀਦ ਹੋਵੇਗੀ। ਕੇਂਦਰ ਸਰਕਾਰ ਨੇ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਚੁੱਕਣ ਤੋਂ ਬਾਅਦ ਲਿਆ ਹੈ। ਮਨੋਹਰ ਲਾਲ ਖੱਟਰ ਨੇ ਅੱਜ ਕੇਂਦਰੀ

Read More
India Punjab

ਚੜੂਨੀ ਦੀ ਕਿਸਾਨਾਂ ਨੂੰ ਅਪੀਲ, ਜਲਦੀ ਪਹੁੰਚੋ ਪੰਚਕੂਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਕਿਸਾਨਾਂ ਨੂੰ ਪੰਚਕੂਲਾ ਦੇ ਚੰਡੀ ਮੰਦਿਰ ਟੋਲ ਪਲਾਜ਼ਾ ‘ਤੇ ਵੱਡੀ ਗਿਣਤੀ ਵਿੱਚ ਜਲਦ ਤੋਂ ਜਲਦ ਪਹੁੰਚਣ ਦੀ ਅਪੀਲ ਕੀਤੀ ਹੈ। ਚੜੂਨੀ ਨੇ ਕਿਹਾ ਕਿ ਪੰਚਕੂਲਾ ਵਿੱਚ ਕਿਸਾਨਾਂ ‘ਤੇ ਕਾਫ਼ੀ ਲਾਠੀਚਾਰਜ ਕੀਤਾ ਗਿਆ ਹੈ, ਕਈ ਕਿਸਾਨਾਂ ਨੂੰ ਸੱਟਾਂ ਲੱਗੀਆਂ ਹਨ, ਕਈ

Read More
Punjab

ਸਿੱਧੂ ਨੇ ਅਹੁਦੇ ਦੇ ਅਸਤੀਫ਼ੇ ‘ਤੇ ਜਤਾਈ ਸੰਤੁਸ਼ਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਆਪਣੇ ਅਸਤੀਫ਼ੇ ‘ਤੇ ਅਜੇ ਵੀ ਕਾਇਮ ਹਨ। ਸਿੱਧੂ ਨੇ ਕਿਹਾ ਕਿ ਮੈਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੇ ਸਿਧਾਂਤਾਂ ਦੀ ਪਾਲਣ ਕਰਦਾ ਰਹਾਂਗਾ। ਕਿਸੇ ਅਹੁਦੇ ‘ਤੇ ਰਹਾਂ ਜਾਂ ਨਾ ਰਹਾਂ, ਮੈਂ

Read More