India Punjab

ਪੰਜਾਬ ‘ਚ ਗੈਰ-ਕਾਨੂੰਨੀ ਝੋਨਾ ਲਿਆਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲਾ ਪੁਲਿਸ ਮੁਖੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਂਦੇ ਗੈਰ-ਕਾਨੂੰਨੀ ਚੌਲ/ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਕਰਨ ਦੇ ਆਦੇਸ਼ ਦਿੱਤੇ ਹਨ। ਦੂਜੇ ਸੂਬਿਆਂ ਨਾਲ ਲੱਗਦੇ 11 ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਚੌਕਸੀ ਰਹਿਣ ਦੀਆਂ ਖਾਸ ਹਦਾਇਤਾਂ ਵੀ ਜਾਰੀ

Read More
Punjab

ਕੇਜਰੀਵਾਲ ਦੀ ਦੋਵਾਂ ਸਰਕਾਰ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 10 ਦਿਨ ਅੱਗੇ ਪਾਉਣ ਵਾਲੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਕੱਲ੍ਹ ਤੋਂ ਹੀ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ

Read More
India Punjab

ਹਰਿਆਣਾ ਦੇ ਗ੍ਰਹਿ ਮੰਤਰੀ ਨੇ ਕਿਸਾਨੀ ਅੰਦੋਲਨ ਲਈ ਮੁੜ ਵਰਤਿਆ ਇਹ ਸ਼ਬਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਬਾਰਡਰਾਂ ‘ਤੇ ਕਿਸਾਨੀ ਅੰਦੋਲਨ ਨੂੰ ਕਰੀਬ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਭਾਰਤ ਸਮੇਤ ਵਿਦੇਸ਼ਾਂ ਦੇ ਲੋਕਾਂ ਦਾ ਸਮਰਥਨ ਵੀ ਪ੍ਰਾਪਤ ਹੋਇਆ ਹੈ। ਜਿੱਥੇ ਕਿਸਾਨੀ ਅੰਦੋਲਨ ਨੂੰ ਲੋਕਾਂ ਦਾ ਸਾਥ ਪ੍ਰਾਪਤ ਹੋਇਆ, ਉੱਥੇ ਹੀ ਕਿਸਾਨੀ ਅੰਦੋਲਨ ਦੀ ਕੁੱਝ ਸਿਆਸੀ ਲੀਡਰਾਂ ਵੱਲੋਂ ਆਲੋਚਨਾ ਵੀ ਕੀਤੀ

Read More
India Punjab

ਪੰਜਾਬ ‘ਚ ਕਿਸਾਨਾਂ ਦਾ ਕਾਂਗਰਸੀਆਂ ਦੇ ਘਰਾਂ ਅੱਗੇ ਲੱਗਾ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 10 ਦਿਨ ਹੋਰ ਅੱਗੇ ਪਾਉਣ ਕਰਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸੇ ਰੋਸ ਦੇ ਚੱਲਦਿਆਂ ਸਾਰੇ ਕਿਸਾਨਾਂ ਨੂੰ ਅੱਜ ਕਾਂਗਰਸ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਘਿਰਾਉ ਕਰਨ ਦੀ ਅਪੀਲ ਕੀਤੀ ਗਈ ਸੀ। ਪੰਜਾਬ ਅਤੇ

Read More
Punjab

ਆਰ.ਐੱਸ ਬੈਂਸ ਦੀ ਨਿਯੁਕਤੀ ‘ਤੇ ਵਰ੍ਹੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੱਲ੍ਹ ਬੇਅਦਬੀ ਮਾਮਲਿਆਂ ਵਾਸਤੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪ੍ਰੋਸੀਕਿਊਟਰ ਨਿਯੁਕਤ ਕਰ ਦਿੱਤਾ ਹੈ। ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਜੋ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ, ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਆਰ.ਐੱਸ. ਬੈਂਸ ਦੀ ਕੀਤੀ ਗਈ ਨਿਯੁਕਤੀ ਦਾ

Read More
International

ਅਮਰੀਕਾ ‘ਚ ਟਕਰਾਏ ਦੋ ਅਸਮਾਨੀ ਵਾਹਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਵਿੱਚ ਅਰੀਜ਼ੋਨਾ ਦੇ ਚਾਂਡਲਰ ‘ਚ ਹੈਲੀਕਾਪਟਰ ਅਤੇ ਹਵਾਈ ਜਹਾਜ਼ ਵਿਚਾਲੇ ਟੱਕਰ ਹੋਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਟੱਕਰ ਵਿੱਚ ਹੈਲੀਕਾਪਟਰ ਕਰੈਸ਼ ਹੋਣ ਕਰਕੇ ਅੱਗ ਲੱਗ ਗਈ ਅਤੇ ਦੋ ਲੋਕਾਂ ਦੀ ਮੌਤ ਹੋ ਗਈ। ਮਾਰੇ ਗਏ ਲੋਕ ਹੈਲੀਕਾਪਟਰ ਵਿੱਚ ਮੌਜੂਦ ਸਨ। ਮੌਕੇ ‘ਤੇ ਮੌਜੂਦ ਪੁਲਿਸ ਨੇ ਲੋਕਾਂ ਨੂੰ ਇਲਾਕੇ

Read More
India Punjab

ਭਾਰਤ ਸਰਕਾਰ ਨੇ “ਜੇਬਾਂ ਕੱਟਣ” ਦਾ ਲੱਭਿਆ ਨਵਾਂ ਤਰੀਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਏਟੀਐੱਮ ਕਾਰਡ ਨੂੰ ਲੈ ਕੇ ਨਵੇਂ ਨਿਯਮ ਜਾਰੀ ਕਰ ਦਿੱਤੇ ਹਨ। ਇਸ ਲਈ ਹੁਣ ਏਟੀਐੱਮ ਦੀ ਵਾਰ-ਵਾਰ ਵਰਤੋਂ ਕਰਨ ਵਾਲੇ ਅਤੇ ਵਾਰ-ਵਾਰ ਏਟੀਐੱਮ ਗੁਆਉਣ ਵਾਲੇ ਹੁਣ ਸਾਵਧਾਨ ਹੋ ਜਾਣ। ਭਾਰਤ ਸਰਕਾਰ ਨੇ ਏਟੀਐੱਮ ਦੀ ਵਰਤੋਂ ’ਤੇ ਅਤੇ ਨਵੇਂ ਏਟੀਐੱਮ ਕਾਰਡ ਜਾਰੀ ਕਰਵਾਉਣ ’ਤੇ ਮੋਟੀ ਚਾਰਜਿਜ਼ ਲਗਾ

Read More
Punjab

ਕੀ ਸਿੱਧੂ ਇਕਾਂਤਵਾਸ ‘ਚ ਚਲੇ ਗਏ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਜਦੋਂ ਦਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਉਦੋਂ ਤੋਂ ਉਹ ਸੁਰਖ਼ੀਆਂ ਵਿੱਚ ਹਨ। ਨਵਜੋਤ ਸਿੱਧੂ ਆਪਣੀ ਪਾਰਟੀ ਦੇ ਨਾਲ ਨਰਾਜ਼ ਹੋਣ ਦੇ ਨਾਲ ਲੋਕਾਂ ਤੋਂ ਵੀ ਹੁਣ ਦੂਰੀ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਇੱਕ ਨਿੱਜੀ ਚੈਨਲ ਦੀ ਖ਼ਬਰ ਅਨੁਸਾਰ

Read More
India Punjab

ਹੁਣ ਕਿਸਨੇ ਗੁਰ ਘਰ ਦੇ ਵਿਹੜੇ ‘ਤੇ ਨਾਚ ਕਰਵਾ ਕੇ ਸਿੱਖ ਕੌਮ ਨੂੰ ਵੰਗਾਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੱਲ੍ਹ ਰੋਪੜ ਜ਼ਿਲ੍ਹੇ ਵਿੱਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਕੱਲ੍ਹ ਰੋਪੜ ਜ਼ਿਲ੍ਹੇ ਵਿੱਚ ਬਾਬਾ ਗਾਜ਼ੀਦਾਸ ਕਲੱਬ ਬਣਿਆ ਹੋਇਆ ਹੈ, ਜਿਸਦਾ ਪ੍ਰਧਾਨ ਦਵਿੰਦਰ ਸਿੰਘ ਬਾਜਵਾ

Read More
India Punjab

ਝੋਨੇ ਦੀ ਖਰੀਦ ਮੁਲਤਵੀ ਦਾ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਗਾਂਧੀ ਜੈਯੰਤੀ ਦੀ ਛੁੱਟੀ ਹੋਣ ਕਰਕੇ ਪੰਜਾਬ ਵਿੱਚ ਕੱਲ੍ਹ ਤੋਂ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਉ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹੁਣ ਨਵਾਂ ਫੈਸਲਾ ਕੀਤਾ ਹੈ ਕਿ ਕੱਲ੍ਹ ਤੋਂ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਲਾਏ

Read More