Punjab

ਮੁੱਖ ਮੰਤਰੀ ਚੰਨੀ ਦਾ ਖਹਿੜਾ ਨਹੀਂ ਛੱਡ ਰਹੇ ਵਿਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਵਿਵਾਦਾਂ ਵਿੱਚੋਂ ਬਚਦੇ ਨਜ਼ਰ ਆਏ ਹਨ। ਮੁੱਖ ਮੰਤਰੀ ਦਫ਼ਤਰ ਨੇ ਚੁਸਤੀ ਵਰਤਦਿਆਂ ਚੰਨੀ ਦਾ ਮੋਗਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਉੱਥੋਂ ਦੇ ਵਿਵਾਦਤ ਪਾਦਰੀ ਬਲਵਿੰਦਰ ਸਿੰਘ ਵੱਲੋਂ ਸਿਹਤ ਨਾਲ ਸਬੰਧਿਤ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ ਜਿਸ ਵਿੱਚ ਮੁੱਖ

Read More
India Punjab

ਨਵਜੋਤ ਸਿੱਧੂ ਨੇ ਚੰਨੀ ਨੂੰ ਲਾਇਆ ਤੱਤਾ ਸੇਕ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਨਵੇਂ ਐਡਵੋਕੇਟ ਜਨਰਲ ਅਤੇ ਪੰਜਾਬ ਪੁਲਿਸ ਦੇ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਨੇ ਹਮਲਿਆਂ ਦੀ ਸ਼ੁਰੂਆਤ ਕੀਤੀ ਸੀ।

Read More
Punjab

ਕੈਪਟਨ ਤੇ ਚੰਨੀ ਇੱਕੋ ਸਿੱਕੇ ਦੇ ਦੋ ਪਾਸੇ – ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤਕੌਰ) :- ਅਕਾਲੀ ਲੀਡਰ ਬਿਕਰਮ ਸਿੰਘ ਮਜੀਠਿਆ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਅਤੇ ਚੰਨੀ ਸਰਕਾਰ ਵਿੱਚ ਕੋਈ ਫਰਕ ਨਹੀਂ ਹੈ। ਜੇ ਕੈਪਟਨ ਬੁਰਾ ਸੀ ਤਾਂ ਚੰਨੀ ਮੰਤਰੀ ਕਿਉਂ ਬਣੇ ਰਹੇ। ਚੰਨੀ ਨੇ ਮੰਤਰੀ ਰਹਿੰਦਿਆਂ ਕੈਪਟਨ ਦਾ ਪੂਰਾ ਸਾਥ ਦਿੱਤਾ ਸੀ। ਜਦੋਂ ਕੋਰੋਨਾ ਦੀ

Read More
India Punjab

ਹੋਣਾ ਹੀ ਸੀ, ਪੰਜਾਬ ਦੀ ਸਿਆਸਤ ਦਾ ਤਖ਼ਤਾ ਪਲਟ, ਪੜ੍ਹੋ ਖ਼ਾਸ ਰਿਪੋਰਟ

ਜਗਜੀਵਨ ਮੀਤਤਿੰਨ ਖੇਤੀ ਕਾਨੂੰਨਾਂ ਦੀ ਲੜਾਈ ਨਾ ਕਿਸਾਨਾਂ ਨੇ ਸੋਚਿਆ ਸੀ ਤੇ ਨਾ ਹੀ ਸਿਆਸੀ ਦਲਾਂ ਨੇ ਕਿ ਇੰਨੀ ਲੰਬੀ ਹੋ ਜਾਵੇਗੀ। ਖਾਸਕਰ ਸੈਂਟਰ ਦੀ ਸਰਕਾਰ ਨੇ ਪੰਜਾਬ ਨੂੰ ਜੰਮੂ ਕਸ਼ਮੀਰ ਵਾਲੇ ਗੁਣੀਏ ਤੱਕ ਰੱਖ ਕੇ ਵਿਚਾਰ ਕੀਤਾ ਤੇ ਇੱਥੋਂ ਹੀ ਮਾਰ ਖਾ ਗਈ। ਪੰਜਾਬ ਦਾ ਅੰਦੋਲਨਾਂ ਨੂੰ ਲੈ ਕੇ ਵੱਡਾ ਸਾਰਾ ਤੇ ਲੰਬਾ ਚੌੜਾ

Read More
Punjab

ਪੰਜਾਬ ਦੀ ਧਰਤੀ ਸ਼ਾਮਲਾਤ ਨਹੀਂ, ਜਿਹੜਾ ਮਰਜ਼ੀ ਕਬਜ਼ਾ ਕਰ ਲਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਸ਼ਾਮਲਾਤ ਨਹੀਂ ਹੈ ਕਿ ਇਸ ‘ਤੇ ਕੋਈ ਵੀ ਬਾਹਰਲਾ ਕਬਜ਼ਾ ਕਰ ਲਏ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਵਿੱਚ ਆਪਣੇ ਸੂਬੇ ਨੂੰ ਅਗਵਾਈ ਦੇਣ ਦੀ ਹਾਲੇ ਹਿੰਮਤ ਹੈ, ਇਸ ਕਰਕੇ ਲੋਕ ਆਮ ਆਦਮੀ ਪਾਰਟੀ ਦਾ ਪ੍ਰਧਾਨ

Read More
Punjab

ਆਪ ਦੇ ਵਿਧਾਇਕ ਜੱਗਾ ਕਾਂਗਰਸ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦੋ ਦਿਨਾਂ ਪੰਜਾਬ ਫੇਰੀ ਵੀ ਆਪ ਦੇ ਝਾੜੂ ਵਿਚਲੇ ਤੀਲੇ ਜੋੜ ਕੇ ਰੱਖਣ ਵਿੱਚ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਦੀ ਫੇਰੀ ਤੋਂ ਦੋ ਦਿਨ ਬਾਅਦ ਹੀ ਆਪ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਜੱਗਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ

Read More
India Punjab

ਦਿੱਲੀ ਸਰਕਾਰ ਨੇ ਤਲਬ ਕੀਤੀ ਕੰਗਨਾ

‘ਦ ਖ਼ਾਲਸ ਬਿਊਰੋ :- ਫਿਲਮੀ ਅਦਾਕਾਰਾ ਕੰਗਨਾ ਰਣੌਤ ਜਿਹੜੀ ਕਿ ਅਵਾ-ਤਵਾ ਬਿਆਨ ਦੇਣ ਕਰਕੇ ਪਿਛਲੇ ਸਮੇਂ ਤੋਂ ਚਰਚਾ ਵਿੱਚ ਹੈ, ਨੂੰ ਦਿੱਲੀ ਵਿਧਾਨ ਸਭਾ ਨੇ ਤਲਬ ਕਰ ਲਿਆ ਹੈ। ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਬਾਰੇ ਕਮੇਟੀ ਨੇ ਉਸਨੂੰ ਕਮੇਟੀ ਸਾਹਮਣੇ ਪੇਸ਼ ਹੋ ਕੇ ਉਸ ਖਿਲਾਫ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਪੱਸ਼ਟੀਕਰਨ ਦੇਣ ਦਾ ਨੋਟਿਸ

Read More
India Punjab

“ਕੇਜਰੀਵਾਲ ਜੀ ! ਦਿੱਲੀ ਨਾਲੋਂ ਕਿਤੇ ਚੰਗਾ ਹੈ ਪੰਜਾਬ ਦਾ ਸਿੱਖਿਆ ਸਿਸਟਮ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿੱਦਿਅਕ ਖੇਤਰ ਨੂੰ ਲੈ ਕੇ ਹੋ ਰਹੀ ਸਿਆਸਤ ਵਿੱਚ ਹੁਣ ਦੋ ਲੀਡਰ ਆਹਮੋ-ਸਾਹਮਣੇ ਹੋ ਗਏ ਹਨ। ਦਰਅਸਲ, ਕੇਜਰੀਵਾਲ ਵੱਲੋਂ ਪੰਜਾਬ ਆ ਕੇ ਦਿੱਲੀ ਦੇ ਸਿੱਖਿਆ ਸਿਸਟਮ ਦੇ ਹਰ ਵਾਰ ਗੁਣ-ਗਾਣ ਗਾਏ ਜਾਂਦੇ ਹਨ ਤੇ ਪੰਜਾਬ ਦੇ ਸਿੱਖਿਆ ਸਿਸਟਮ ਨੂੰ ਵਾਰ-ਵਾਰ ਭੰਡਿਆ ਜਾਂਦਾ ਰਿਹਾ ਹੈ। ਇਸ ਲਈ ਹੁਣ ਪੰਜਾਬ ਦੇ

Read More
India Punjab

ਕੈਪਟਨ ਨੇ ਪੀਐੱਮ ਮੋਦੀ ਵੱਲੋਂ ਆਪਣੇ ਚੋਣ ਪ੍ਰਚਾਰ ਕਰਨ ਲਈ ਜਤਾਈ ਇੱਛਾ

‘ਦ ਖ਼ਾਲ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਇੱਛਾ ਜਤਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਲਈ ਪ੍ਰਚਾਰ ਕਰਨ ਅਤੇ ਉਹ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਚੋਣਾਂ ਵਿੱਚ ਭਾਜਪਾ ਲਈ ਪ੍ਰਚਾਰ ਕਰਨਗੇ। ਸੀਐਨਐਨ ਨਿਊਜ਼ 18

Read More
Punjab

ਫਿਰੋਜ਼ਪੁਰ ‘ਚ ਚੰਨੀ ਦਾ ਅਧਿਆਪਕਾਂ ਨੇ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਦੇ ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਰੀ ਦੌਰਾਨ ਤਿੱਖਾ ਵਿਰੋਧ ਕੀਤਾ। ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ। ਇਸ ਦੌਰਾਨ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦੇ ਬਾਹਰ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ। ਮੁੱਖ

Read More