India Punjab

ਟਰੈਕਟਰ ਮਾਰਚ ‘ਚ ਜਾਣਗੇ 60 ਟਰੈਕਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 29 ਨਵੰਬਰ ਨੂੰ ਟਰੈਕਟਰ ਮਾਰਚ ਵਿੱਚ 60 ਟਰੈਕਟਰ ਜਾਣਗੇ। ਟਰੈਕਟਰ ਉਨ੍ਹਾਂ ਰਸਤਿਆਂ ਰਾਹੀਂ ਜਾਣਗੇ, ਜੋ ਰਸਤੇ ਸਰਕਾਰ ਨੇ ਖੋਲ੍ਹੇ ਹਨ। ਟਿਕੈਤ ਨੇ ਕਿਹਾ ਕਿ ਸਾਡੇ ‘ਤੇ ਦੋਸ਼ ਲੱਗਾ ਸੀ ਕਿ ਅਸੀਂ ਰਸਤੇ ਬੰਦ ਕੀਤੇ ਹਨ ਪਰ ਅਸੀਂ ਰਸਤੇ ਬੰਦ

Read More
India Punjab

ਗਰੇਵਾਲ ਨੇ ਕਿਸਾਨਾਂ ਲਈ ਖੋਲ੍ਹੀ ਫਿਰ ਮਾੜੀ ਜ਼ੁਬਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਖੇਤੀ ਕਾਨੂੰਨ ਵਾਪਸੀ ਦੇ ਬਿੱਲ ‘ਤੇ ਕੇਂਦਰੀ ਕੈਬਨਿਟ ਦੀ ਮੋਹਰ ਤੋਂ ਬਾਅਦ ਕਿਸਾਨਾਂ ਦੀਆਂ ਹੋਰ ਮੰਗਾਂ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮੈਂ ਪਹਿਲਾਂ ਵੀ ਕਹਿੰਦਾ ਸੀ ਕਿ ਇਹ ਸੰਘਰਸ਼ ਖੇਤੀ ਕਾਨੂੰਨਾਂ ਲਈ, ਕਿਸਾਨਾਂ ਲਈ ਨਹੀਂ ਹੋ ਰਿਹਾ, ਇਹ ਤਾਂ ਪ੍ਰਧਾਨ ਮੰਤਰੀ ਦਾ ਚਿਹਰਾ ਅਤੇ ਸਰਕਾਰ ਦੀ

Read More
Punjab

ਸਵਾਲਾਂ ‘ਚ ਪੰਜਾਬ ਦੇ ਨਵੇਂ AG

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵੇਂ ਏਜੀ ਦੀਪਇੰਦਰ ਸਿੰਘ ਪਟਵਾਲੀਆ ‘ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਨਵੇਂ ਏਜੀ ਦੀ ਅਗਵਾਈ ਵਿੱਚ ਟਰਾਂਸਪੋਰਟ ਵਿਭਾਗ ਨੂੰ ਲੱਗੇ ਝਟਕੇ ਨੂੰ ਲੈ ਕੇ ਸਵਾਲ ਉੱਠੇ ਹਨ। ਪਟਵਾਲੀਆ ਨੇ ਹਾਈਕੋਰਟ ਵਿੱਚ ਇਨ੍ਹਾਂ ਕੇਸਾਂ ਦੀ ਪੈਰਵੀ ਕੀਤੀ ਸੀ। ਵਕੀਲ ਮਨਦੀਪ ਸਿੰਘ ਗਿੱਲ ਨੇ ਸਵਾਲ ਉਠਾਉਂਦਿਆਂ ਕਿਹਾ

Read More
Punjab

ਕੋਰੋਨਾ ਦੀ ਮੁੜ ਦਹਿਸ਼ਤ, 13 ਸਕੂਲੀ ਬੱਚੇ ਲਪੇਟ ‘ਚ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕੋਰੋਨਾ ਦੇ ਇੱਕ ਦੋ ਕੇਸ ਤਾਂ ਲਗਾਤਾਰ ਆ ਰਹੇ ਹਨ ਪਰ ਅੱਜ ਮੁਕਤਸਰ ਜ਼ਿਲ੍ਹੇ ਦੇ ਪਿੰਡ ਵੜਿੰਗ ਖੇੜਾ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਦੇ 13 ਵਿਦਿਆਰਥੀਆਂ ਨੂੰ ਕੋਰੋਨਾ ਹੋਣ ਦਾ ਪਤਾ ਲੱਗਿਆ ਹੈ। ਖਬਰ ਪਤਾ ਲੱਗਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਸਕੂਲ 14 ਦਿਨਾਂ

Read More
India Punjab

ਜੇ ਲ੍ਹ ‘ਚ ਰਾਮ ਰਹੀਮ ਤੋਂ ਪੁੱਛੇ ਸਵਾਲਾਂ ਦਾ ਹੋਇਆ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਮੁੱਖ ਮੁਲਜਮ ਸੌਦਾ ਸਾਧ ਗੁਰਮੀਤ ਰਾਮ ਰਹੀਮ ਤੋਂ ਪੰਜਾਬ ਪੁਲਿਸ ਦੀ ਸਿਟ ਨੇ 8 ਅਗਸਤ ਨੂੰ ਕਰੀਬ ਨੌ ਘੰਟੇ ਪੁੱਛਗਿਛ ਕੀਤੀ ਹੈ। ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਕੀਤੀ ਗਈ ਰਾਮ ਰਹੀਮ ਤੋਂ ਪੁੱਛਗਿੱਛ ਵੇਲੇ ਉਸਦੇ ਵਕੀਲ ਵੀ

Read More
India Punjab

ਸੰਸਦ ਦੇ ਸੈਸ਼ਨ ‘ਚ ਵਾਪਸ ਹੋਣਗੇ ਤਿੰਨੇ ਖੇਤੀ ਕਾਨੂੰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਅਗਲੇ ਹਫ਼ਤੇ ਦੀ ਸ਼ੁਰੂਆਤ ਵਿੱਚ ਸੰਸਦ ਦੇ ਸੈਸ਼ਨ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਰਹਿੰਦੀ ਬਾਕੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਅੱਜ ਦੀ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਰਸਮੀ ਕਾਰਵਾਈ ਪੂਰੀ

Read More
Punjab

ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਨਾਰਥ ਤੋਂ ਪਾਰਟੀ ਦੇ ਸੀਨੀਅਰ ਆਗੂ ਆਰ. ਡੀ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਆਰ.ਡੀ. ਸ਼ਰਮਾ ਲਗਾਤਾਰ ਤਿੰਨ ਵਾਰ

Read More
Punjab

ਪੰਜਾਬੀ ਯੂਨੀਵਰਸਿਟੀ ਦਾ ਕਰਜ਼ਾ ਸਰਕਾਰ ਭਰੇਗੀ, ਚੰਨੀ ਦੀ ਫੇਰੀ ਮੌਕੇ ਅਧਿਆਪਕਾਂ ਨੂੰ ਡਾਂਗਾਂ ਨਾਲ ਕੁੱ ਟਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਇੱਕ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਨਾਲ ਸਨ। ਕਰਜ਼ੇ ਦੇ ਭਾਰ ਹੇਠ ਦੱਬੀ ਇਸ ਯੂਨੀਵਰਸਿਟੀ ਨੂੰ ਉਨ੍ਹਾਂ ਨੇ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ

Read More
Others

ਕੇਂਦਰੀ ਮੰਤਰੀ ਮੰਡਲ ਦੀ 3 ਖੇਤੀ ਕਾਨੂੰਨ ਵਾਪਸ ਲੈਣ ਨੂੰ ਹਰੀ ਝੰਡੀ

ਕੇਂਦਰੀ ਮੰਤਰੀ ਮੰਡਲ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਕੁੱਝ ਦਿਨਾਂ ਬਾਅਦ “ਫਾਰਮ ਲਾਅਜ਼ ਰੀਪੀਲ ਬਿੱਲ 2021” ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਵਾਂ ਬਿੱਲ ਹੁਣ 29 ਨਵੰਬਰ ਤੋਂ ਸ਼ੁਰੂ ਹੋ ਰਹੇ

Read More
India Punjab

ਕੇਂਦਰੀ ਮੰਤਰੀ ਮੰਡਲ ਦੀ 3 ਖੇਤੀ ਕਾਨੂੰਨ ਵਾਪਸ ਲੈਣ ਨੂੰ ਹਰੀ ਝੰਡੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਮੰਤਰੀ ਮੰਡਲ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਕੁੱਝ ਦਿਨਾਂ ਬਾਅਦ “ਫਾਰਮ ਲਾਅਜ਼ ਰੀਪੀਲ ਬਿੱਲ 2021” ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਵਾਂ ਬਿੱਲ ਹੁਣ

Read More