India Punjab

ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਪੁਲਿਸ ਨੇ ਸਮਾਜਿਕ ਕਾਰਕੁੰਨ ਲੱਖਾ ਸਿਧਾਣਾ ਨੂੰ ਹਿਰਾਸਤ ਵਿੱਚ ਲਿਆ ਹੈ। ਲੱਖਾ ਸਿਧਾਣਾ ਨੂੰ ਪੁਲਿਸ ਨੇ ਉਸ ਵੇਲੇ ਹਿਰਾਸਤ ਵਿੱਚ ਲਿਆ ਜਦੋਂ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਮੋਰੰਡਮ ਦੇਣ ਲਈ ਨਿਕਲੇ ਸਨ। ਲੱਖਾ ਸਿਧਾਣਾ ਪੰਜਾਬੀ ਯੂਨੀਵਰਸਿਟੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਹੁੰਚਣ ਤੋਂ ਪਹਿਲਾਂ

Read More
India Punjab

ਕਿਸਾ ਨਾਂ ਤੇ ਦਿੱਲੀ ਪੁਲਿਸ ਦੀ ਹੋਈ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟਿਕਰੀ ਬਾਰਡਰ ‘ਤੇ ਕਿਸਾਨਾਂ ਨੇ ਕੱਲ੍ਹ 26 ਨਵੰਬਰ ਨੂੰ ਲੈ ਕੇ ਦਿੱਲੀ ਪੁਲਿਸ ਨਾਲ ਮੀਟਿੰਗ ਕੀਤੀ। ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਭਰੋਸਾ ਦਿਵਾਇਆ ਕਿ ਉਹ 26 ਨਵੰਬਰ ਦੇ ਪ੍ਰੋਗਰਾਮ ਮੌਕੇ ਸ਼ਰਾਰਤੀ ਅਨਸਰਾਂ ਨੂੰ ਖੁਦ ਕੰਟਰੋਲ ਕਰਨਗੇ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਟਿਕਰੀ ਬਾਰਡਰ ਦੇ ਰਸਤੇ ਖੁੱਲ੍ਹੇ ਰਹਿਣਗੇ। ਇਸ

Read More
India Punjab

“ਬਕਵਾਸ” ਕਰਨ ਤੋਂ ਬਾਅਦ ਕੰਗਨਾ ਖਿਲਾਫ ਪਰਚੇ ਹੀ ਪਰਚੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਹਾਰਾਸ਼ਟਰ ਖਾਰ ਪੁਲਿਸ ਸਟੇਸ਼ਨ ਵਿੱਚ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ਼ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਕਦਮਾ ਦਰਜ ਕੀਤਾ ਗਿਆ ਹੈ। ਕੰਗਣਾ ਦੇ ਖਿਲਾਫ਼ 295ਏ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਕੰਗਣਾ ਖਿਲਾਫ਼ ਦਿੱਲੀ ਸਮੇਤ ਮਹਾਰਾਸ਼ਟਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਐੱਫਆਈਆਰ ਦਰਜ ਕਰਵਾਈ ਗਈ

Read More
Punjab

‘ਦ ਖ਼ਾਲਸ ਟੀਵੀ ਨੇ ਚੰਨੀ ਸਰਕਾਰ ਦਾ ਲੁਕਿਆ ਸੱਚ ਲਿਆਂਦਾ ਸਾਹਮਣੇ, ਹੁਣ ਸਸਤੀ ਬਿਜਲੀ ਮਿਲੇਗੀ ਪਹਿਲੀ ਨਵੰਬਰ ਤੋਂ

‘ਦ ਖ਼ਾਲਸ ਬਿਊਰੋ ( ਬਨਵੈਤ / ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਜਲੀ ਪਹਿਲੀ ਨਵੰਬਰ ਤੋਂ ਤਿੰਨ ਰੁਪਏ ਪ੍ਰਤੀ ਯੂਨਿਟ ਸਸਤੀ ਕਰਨ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾ ਰਿਹਾ ਸੀ ਪਰ ਮੰਤਰੀ ਮੰਡਲ ਦੇ ਕਾਗਜ਼ ਕੁੱਝ ਹੋਰ ਬੋਲਦੇ ਦਿਸੇ। ਮੰਤਰੀ ਮੰਡਲ ਦੇ ਫੈਸਲੇ ਅਨੁਸਾਰ ਘਟੀਆਂ ਦਰਾਂ ਪਹਿਲੀ ਦਸੰਬਰ ਤੋਂ

Read More
India Punjab

ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਸੰਸਦ ਦੇ ਏਜੰਡੇ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਬਿੱਲ ਸੰਸਦ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਸੰਸਦ ਦਾ ਅਗਲਾ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਵਿੱਚ ਹੋਣ ਵਾਲੇ ਵਿਧਾਨਕ ਕੰਮਾਂ ਦੀ ਤਿਆਰ ਕੀਤੀ ਗਈ ਸੂਚੀ ਦੇ ਮੁਤਾਬਕ ’ਦਾ ਫਾਰਮ ਲਾਅਜ਼ ਰਿਪੀਲ ਬਿੱਲ, 2021’ ਨੂੰ ਲੋਕ

Read More
India Punjab

ਕੰਗਣਾ ਖਿਲਾਫ ਮੁੰਬਈ ‘ਚ ਦਰਜ ਹੋਇਆ ਕੇਸ

‘ਦ ਖ਼ਾਲਸ ਬਿਊਰੋ :- ਮੁੰਬਈ ਵਿੱਚ ਅਦਾਕਾਰਾ ਕੰਗਣਾ ਰਣੌਤ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਮਾਮਲਾ ਦਰਜ ਕੀਤਾ ਗਿਆ ਹੈ। ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ ‘ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਖ਼ਿਲਾਫ਼ ਮੁੰਬਈ. ਦੇ ਥਾਣਾ ਖ਼ਾਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ

Read More
Punjab

‘ਆਪ’ ਨੇ ਚੰਨੀ ਲਈ ਤਿਆਰ ਕੀਤਾ ਇੱਕ “ਪੋਸਟਰ”

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇੱਕ ਪੋਸਟਰ ਬਣਾ ਕੇ ਆਪਣੇ ਫੇਸਬੁੱਕ ਪੇਜ ‘ਤੇ ਪਾ ਕੇ ਵੱਡਾ ਹਮ ਲਾ ਕੀਤਾ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਚੰਨੀ ਆਮ ਆਦਮੀ ਪਾਰਟੀ ਦੇ ਸਾਰੇ ਵਾਅਦੇ ਚੋਰੀ ਕਰਦਾ ਹੈ। ਇਸ ਸਬੰਧੀ ਪਾਰਟੀ ਦੇ ਫੇਸਬੁਕ ਸਫੇ ਉੱਤੇ ਇੱਕ

Read More
Punjab

ਅਕਾਲੀ ਦਲ ਨੇ 27 ਨਵੰਬਰ ਦਾ ਆਪਣਾ ਪ੍ਰੋਗਰਾਮ ਕੀਤਾ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ

Read More
Punjab

ਹੁਣ ਕਿਸੇ ਵੀ ਮੁਲਾਜ਼ਮ ਦੀ ਨਹੀਂ ਹੋਵੇਗੀ ਬਦਲੀ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਹੁਣ ਕਿਸੇ ਦੀ ਵੀ ਬਦਲੀ ਨਹੀਂ ਹੋਵੇਗੀ।

Read More
Punjab

ਚੰਨੀ ਨੇ ਬੰਗਾ ਲਈ ਕੀਤੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ। ਚੰਨੀ ਨੇ ਨਵਾਂਸ਼ਹਿਰ ਦੇ ਮਜਾਰਾ ਧੰਨ-ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਐਲਾਨ : ਚੰਨੀ ਨੇ ਬੰਗਾ ਲਈ 25 ਕਰੋੜ ਦੀ ਗ੍ਰਾਂਟ ਦੇਣ

Read More