India Punjab

ਬਾਬੇ ਨਾਨਕ ਦੀ ਮਿਹਰ ਨਾਲ ਸ਼ੁਰੂ ਹੋਇਆ ਸੀ ਤੇ ਉਨ੍ਹਾਂ ਦੀ ਕਿਰਪਾ ਨਾਲ ਹੀ ਖਤਮ ਹੋਇਆ ਕਿਸਾਨੀ ਅੰਦੋਲਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਲਈ ਧੰਨਵਾਦ ਕੀਤਾ। ਗਰੇਵਾਲ ਨੇ ਕਿਹਾ ਕਿ ਅਸੀਂ ਤਿੰਨੇ ਖੇਤੀ ਕਾਨੂੰਨ ਬਹੁਤ ਵਧੀਆ ਬਣਾਏ ਸਨ ਪਰ ਕਿਸਾਨਾਂ ਦੇ ਇੱਕ ਵਰਗ ਨੂੰ ਅਸੀਂ ਨਹੀਂ ਸਮਝਾ ਪਾਏ। ਮੋਦੀ ਨੇ ਕਿਸਾਨਾਂ ਕੋਲੋਂ ਮੁਆਫੀ ਮੰਗਦਿਆਂ

Read More
Punjab

ਹੁਣ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ 18 ਹਜ਼ਾਰ 700 ਰੁਪਏ

‘ਦ ਖ਼ਾਲਸ ਟੀਵੀ ਬਿਊਰੋ:- ਬੀਕੇਯੂ (ਉਗਰਾਹਾਂ) ਦੀ ਮੰਗ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ 13 ਹਜ਼ਾਰ 200 ਤੋਂ ਵਧਾ ਕੇ 18 ਹਜ਼ਾਰ 700 ਰੁਪਏ ਕਰ ਦਿੱਤੀ ਹੈ, ਜਿਸ ‘ਚੋਂ ਮੁਆਵਜ਼ੇ ਦੀ ਰਾਸ਼ੀ ਦਾ 10 ਫ਼ੀਸਦੀ ਖੇਤ ਮਜ਼ਦੂਰਾਂ

Read More
Punjab

ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ ਹੋਏ ਡੀ.ਐੱਸ ਪਟਵਾਲੀਆ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਡੀਐੱਸ ਪਟਵਾਲੀਆ ਨੂੰ ਸੂਬੇ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਇਸ ਅਹੁਦੇ ਲਈ ਨਵਜੋਤ ਸਿੱਧੂ ਦੀ ਪਸੰਦ ਹਨ। ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਏ ਪੀ ਐੱਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ,

Read More
Punjab

ਸੁਖਵਿੰਦਰ ਸਿੰਘ ਰਾਜ ਗਾਇਕ ਅਤੇ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦਾ ਖਿਤਾਬ-ਤੇ ਨਾਲ ਕੈਬਿਨੇਟ ਰੈਂਕ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਰ ਸ਼ਾਮ ਚਮਕੌਰ ਸਾਹਿਬ ਵਿਖੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਿਆ ਹੈ ਤੇ ਦੋਵਾਂ ਨੂੰ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ।ਜ਼ਿਕਰਯੋਗ ਹੈ ਕਿ ਅੱਜ ਸ਼੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ ਏ ਸ਼ਹਾਦਤ

Read More
India Punjab

‘ਆਪ’ ਵਫ਼ਦ ਨੂੰ ਨਹੀਂ ਜਾਣ ਦਿੱਤਾ ਗਿਆ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਜਾਣ ਲਈ ਹਰੀ ਝੰਡੀ ਨਹੀਂ ਦਿੱਤੀ। ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਵਿੱਚ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਮਿਲੀਭੁਗਤ ਨਾਲ ਚੱਲ ਰਹੀ ਹੈ ਅਤੇ

Read More
India Punjab

ਪੂਰੀ ਦੁਨੀਆ ਨੇ ਦੁੱਗਣੀਆਂ ਖੁਸ਼ੀਆਂ ਨਾਲ ਮਨਾਇਆ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ

‘ਦ ਖ਼ਾਲਸ ਬਿਊਰੋ :- ਅੱਜ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਬਹੁਤ ਸ਼ਰਧਾ, ਉਤਸ਼ਾਹ ਅਤੇ ਦੁੱਗਣੀਆਂ ਖੁਸ਼ੀਆਂ ਦੇ ਨਾਲ ਮਨਾਇਆ ਗਿਆ। ਸੰਗਤਾਂ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਲੰਬੇ ਅਰਸੇ ਤੋਂ ਬਾਅਦ ਲਾਂਘੇ ਦੇ ਖੁਲ੍ਹਣ ‘ਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਲਾਂਘੇ ਦੇ

Read More
India Punjab

ਦੁਨੀਆ ਦਾ ਸਭ ਤੋਂ ਜ਼ਿੱਦੀ ਆਦਮੀ ਝੁਕਿਆ, ਚੜੂਨੀ ਨੇ ਦੱਸੀ ਮੋਰਚੇ ਦੀ ਅਸਲੀ ਜਿੱਤ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਜ਼ਿੱਦੀ ਆਦਮੀ ਝੁਕਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫੈਸਲੇ ਨੂੰ ਕਿਸਾਨ ਅੰਦੋਲਨ ਦੀ ਜਿੱਤ ਦੱਸਿਆ ਹੈ। ਚੜੂਨੀ ਨੇ ਅੰਦੋਲਨ

Read More
India Punjab

ਕਿਸਾਨੀ ਸੰਘਰਸ਼ ਨੂੰ ਸਮਰਪਿਤ ਮੈਮੋਰੀਅਲ ਬਣੇਗਾ ਪੰਜਾਬ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ‘ਤੇ ਕਿਸਾਨਾਂ ਦੀ ਜਿੱਤ ਨੂੰ ਇਤਿਹਾਸਕ ਕਰਾਰ ਦਿੰਦਿਆਂ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਮੈਮੋਰੀਅਲ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਣ

Read More
India Punjab

ਅਮਿਤ ਸ਼ਾਹ ਨੇ ਮੋਦੀ ਦੇ ਫੈਸਲੇ ਦੀ ਕੀਤੀ ਸ਼ਲਾਘਾ

‘ਦ ਖ਼ਾਲਸ ਬਿਊਰੋ :- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ ਇੱਕ ਸਵਾਗਤਯੋਗ ਰਾਜਨੀਤਿਕ ਕਦਮ ਹੈ। ਜਿਵੇਂ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਇਸ਼ਾਰਾ ਕੀਤਾ, ਭਾਰਤ ਸਰਕਾਰ ਸਾਡੇ ਕਿਸਾਨਾਂ ਦੀ ਸੇਵਾ ਕਰਦੀ ਰਹੇਗੀ ਅਤੇ ਉਨ੍ਹਾਂ ਦੇ

Read More
Punjab

ਪ੍ਰਕਾਸ਼ ਬਾਦਲ ਨੇ ਖੇਤੀ ਕਾਨੂੰਨ ਵਾਪਸ ਹੋਣ ‘ਤੇ ਮਨਾਈ ਖੁਸ਼ੀ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ‘ਤੇ ਕਿਸਾਨਾਂ ਦੀ ਇਤਿਹਾਸਕ ਜਿੱਤ ਹੈ। ਇਹ ਇਤਿਹਾਸ ਵਿੱਚ

Read More