India Punjab

ਜਥੇਦਾਰ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘਾ ਮੁੜ ਖੁੱਲਣ ਦਾ ਕੀਤਾ ਸਵਾਗਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸਦੇ ਨਾਲ ਹੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਪਾਕਿਸਤਾਨ ਜਾਣ ਵਾਲੇ ਜਥੇ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਅਤੇ ਉੱਥੇ ਹੀ ਪਾਕਿਸਤਾਨ

Read More
India

ਦਿੱਲੀ ‘ਚ ਪ੍ਰਦੂਸ਼ਣ ਨੇ ਹਾਲਾਤ ਕੀਤੇ ਚਿੰਤਾਜਨਕ, ਸਕੂਲ-ਕਾਲਜ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਵਾ ਪ੍ਰਦੂਸ਼ਣ ਕਾਰਨ ਬਣੀ ਗੰਭੀਰ ਸਥਿਤੀ ਕਾਰਨ ਦਿੱਲੀ ਦਿੱਲੀ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਸਕੂਲ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਦਿੱਲੀ ਵਿੱਚ ਟਰੱਕਾਂ ਦੇ ਦਾਖਲ ਹੋਣ ਉੱਤੇ ਵੀ 21 ਨਵੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ। ਹਵਾ

Read More
India Punjab

ਕਿਸਾਨ ਮੀਟਿੰਗ : ਪੁਲਿਸ ਕਰੇ ਚੰਨੀ ਭਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਨ ਆਈਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੁਲਿਸ ‘ਤੇ ਉਨ੍ਹਾਂ ਨੂੰ ਧੱਕੇ ਮਾਰਨ ਦਾ ਦੋਸ਼ ਲਗਾਇਆ ਹੈ। ਸਿਕਿਓਰਿਟੀ ਨੇ ਸਾਨੂੰ ਧੱਕੇ ਮਾਰ ਕੇ ਪਿੱਛੇ ਕਰਦਿਆਂ ਕਿਹਾ ਕਿ ਸੀਐੱਮ ਨੇ ਪਹਿਲਾਂ ਲੰਘਣਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਆਪਣੇ

Read More
Punjab

ਪੰਜ ਮੈਂਬਰੀ ਕਮੇਟੀ ਲੱਭੇਗੀ ਪੰਜਾਬ ਵਿਚ ਨੌਕਰੀਆਂ ਦੀਆਂ ਸੰਭਾਵਨਾਵਾਂ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਕੈਬਨਿਟ ਦੀ ਅੱਜ ਦੇਰ ਸ਼ਾਮ ਖਤਮ ਹੋਈ ਬੈਠਕ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਿੰਨੇ ਫੀਸਦ ਪਹਿਲ ਦੇਣੀ ਹੈ, ਇਸ ਲਈ ਇੱਕ ਪੰਜ ਮੈਂਬਰੀ ਕਮੇਟੀ ਗਠਨ ਕੀਤਾ ਗਿਆ ਹੈ, ਜੋ ਕੱਲ੍ਹ ਤੋਂ ਬਾਅਦ ਪਾਜਬ ਵਿਚ ਵਿੱਚ ਨੌਕਰੀਆਂ ਦੀਆਂ ਸੰਭਾਵਨਾਵਾਂ ‘ਤੇ ਮੰਥਨ ਕਰੇਗੀ। ਮੀਟਿੰਗ ਤੋਂ ਬਾਅਦ ਇਹ ਜਾਣਕਾਰੀ

Read More
India Punjab

ਸਮੈਸਟਰ ਪ੍ਰੀਖਿਆਵਾਂ ਨੂੰ ਕੀਤਾ ਜਾਵੇ ਆਨਲਾਇਨ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਉੱਪ ਕੁਲਪਤੀ ਦੇ ਨਾਂ ਇਕ ਪੱਤਰ ਜਾਰੀ ਕਰਦਿਆਂ ਸਮੈਸਟਰ ਪ੍ਰੀਖਿਆਵਾਂ ਨੂੰ ਆਨਲਾਇਨ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਕਿਹਾ ਹੈ ਕਿ ਇਸ ਸਮੈਸਟਰ ਦੇ ਵਿਦਿਆਰਥੀ ਸ਼ੁਰੂ ਤੋਂ ਹੀ ਯੂਨੀਵਰਸਿਟੀਆਂ ਖੋਲ੍ਹਣ ਤੇ ਆਫਲਾਇਨ ਕਲਾਸਾਂ ਲਗਾਉਣ ਦੀ ਮੰਗ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ

Read More
India International Punjab

ਦੱਖਣੀ ਆਸਟ੍ਰੇਲੀਆ ਦੇ ਪਾਰਲੀਮੈਂਟ ਹਾਊਸ ‘ਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਪੰਜ ਪਿਆਰਿਆਂ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪਾਵਨ ਹੁਕਮਨਾਮਾ ਸਾਹਿਬ ਲਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ

Read More
Punjab

ਹਿਮਾਚਲ, ਜੰਮੂ-ਕਸ਼ਮੀਰ ਤੇ ਉਤਰਾਖੰਡ ਵਾਂਗ ਪੰਜਾਬ ਨੂੰ ਵੀ ਮਿਲੇ ਵਿਸ਼ੇਸ਼ ਪੈਕੇਜ-ਮਨਪ੍ਰੀਤ ਦੀ ਨਿਰਮਲਾ ਸੀਤਾਰਮਨ ਤੋਂ ਮੰਗ

‘ਦ ਖ਼ਾਲਸ ਟੀਵੀ ਬਿਊਰੋ:- ਦੇਸ਼ ’ਤੇ ਬਾਹਰੀ ਹਮਲਿਆਂ ਸਮੇਂ ਪੰਜਾਬ ਹਮੇਸ਼ਾਂ ਅੱਗੇ ਰਿਹਾ ਹੈ। ਇਸ ਲਈ ਕੇਂਦਰ ਸਰਕਾਰ ਬਜਟ ਦੀ ਵੰਡ ਤੋਂ ਇਲਾਵਾ ਗੁਆਂਢੀ ਰਾਜਾਂ ਨੂੰ ਦਿੱਤੇ ਗਏ ਵਿਸ਼ੇਸ਼ ਪੈਕੇਜਾਂ ਵਾਂਗ ਸੂਬੇ ਨੂੰ ਵਿਸ਼ੇਸ਼ ਫੰਡ ਦੇਣ ਪਹਿਲ ਕਰੇ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਗੱਲ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨਾਲ

Read More
India International Khalas Tv Special

NATIONAL PRESS DAY : ਅਜਿਹੀ ਆਜ਼ਾਦੀ, ਜਿੱਥੇ ਡੰਕੇ ਦੀ ਚੋਟ ‘ਤੇ ਬੋਲਣ ਸ਼ਬਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅੱਜ ਦਾ ਦਿਨ ਕੌਮੀ ਪ੍ਰੈੱਸ-ਡੇ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਟੀਚਾ ਇਹ ਮਿੱਥਿਆ ਜਾਂਦਾ ਹੈ ਕਿ ਪ੍ਰੈੱਸ ਦੀ ਆਜ਼ਾਦੀ ਪ੍ਰਤੀ ਜਾਗਰੂਕਤਾ ਫੈਲਾਈ ਜਾ ਸਕੇ। ਇਸਦੇ ਨਾਲ ਹੀ ਇਹ ਵਿਚਾਰ ਪ੍ਰਗਟਾਉਣ ਤੇ ਉਸਦੇ ਸਨਮਾਨ ਨਾਲ ਜੁੜੀ ਵਚਨਬੱਧਤਾ ਦੀ ਗੱਲ ਵੀ ਕਰਦਾ ਹੈ। ਭਾਰਤ ਵਿੱਚ ਪ੍ਰੈੱਸ ਦੀ

Read More
India International Punjab

ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਦੀ ਫੀਸ ਦਾ ਜ਼ਿੰਮਾ ਸ਼੍ਰੋਮਣੀ ਕਮੇਟੀ ਨੇ ਆਪਣੇ ਸਿਰ ਲਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਦੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਮਾਧਿਅਮਾਂ ਰਾਹੀਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਕਈ ਵਾਰ ਅਪੀਲ ਕੀਤੀ ਗਈ ਸੀ।

Read More
Punjab

ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਦੇਵੇਗੀ ਮੈਰਿਟ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਦਾ ਮੁੜ ਤੋਂ ਚਾਰਜ ਸੰਭਾਲਣ ਮੌਕੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ਸੱਤਾ ਵਿੱਚ ਆਉਣ ਲਈ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਸੁਧਾਰਨ ਲਈ ਲੜੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ

Read More