International

ਅਮਰੀਕੀ ਦੇ ਇਸ ਸ਼ਖਸ ਦੇ ਜਹਾਜ ਦਾ ਸਫਰ ਸੁਣ ਕੇ ਦਹਿਲ ਜਾਓਗੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੁਨੀਆ ਵਿਚ ਬੜੇ ਹੀ ਅਜੀਬੋ ਗਰੀਬ ਕਿਸਮ ਦੇ ਇਨਸਾਨ ਦੇਖਣ ਨੂੰ ਮਿਲਦੇ ਹਨ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਅਮਰੀਕਾ ਵਿਚ ਵੇਖਣ ਨੂੰ ਮਿਲਿਆ।ਅਮਰੀਕਾ ਵਿਚ ਇੱਕ ਸ਼ਖ਼ਸ ਨੇ ਜਹਾਜ਼ ਦੇ ਲੈਂਡਿੰਗ ਗਿਅਰ ਦੇ ਕੋਲ ਬੈਠ ਕੇ ਯਾਤਰਾ ਕੀਤੀ। ਜਹਾਜ਼ ਕਰੀਬ ਢਾਈ ਘੰਟੇ ਤੱਕ ਹਵਾ ਵਿਚ ਰਿਹਾ, ਤਦ ਤੱਕ ਇਹ ਸ਼ਖ਼ਸ

Read More
International

ਕੋਰੋਨਾ-ਔਮੀਕ੍ਰਾਨ ਦੇ ਕਾਰਣ ਹਾਲੇ ਲੌਕਡਾਊਨ ਦੀ ਲੋੜ ਨਹੀਂ-ਬਾਇਡਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਅਮਰੀਕਾ ਦੇ ਰਾਸ਼ਟਰਪਤੀ ਜੌਅ ਬਾਇਡਨ ਨੇ ਕਿਹਾ ਹੈ ਕਿ ਕੋਰੋਨਾ ਦਾ ਨਵਾਂ ਰੂਪ ਚਿੰਤਾ ਦਾ ਕਾਰਣ ਹੈ, ਪਰ ਘਬਰਾਉਣ ਦੀ ਲੋੜ ਨਹੀਂ ਹੈ। ਇਹ ਬਿਆਨ ਉਨ੍ਹਾਂ ਲਾਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਹ ਬਿਆਨ ਦਿਤਾ ਹੈ। ਬਾਇਡਨ ਨੇ ਕਿਹਾ ਹੈ ਕਿ ਜੇਕਰ ਲੋਕਾਂ ਨੇ ਟੀਕਾ ਲਗਵਾਇਆ ਹੈ, ਮਾਸਕ ਪਾ

Read More
India International

ਫਿਰ ਭਾਰਤੀ ਦੇ ਹਿੱਸੇ ਆਈ Twitter ਦੀ ਵਾਗਡੋਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਭਾਰਤੀ ਮੂਲ ਦੇ ਨੌਜਵਾਨ ਪਰਾਗ ਅਗਰਵਾਲ ਟਵਿੱਟਰ ਦੇ ਸੀਈਓ ਬਣੇ ਹਨ।ਜਾਣਕਾਰੀ ਮੁਤਾਬਕ ਜੈਕ ਡੋਰਸੀ ਨੇ ਲੰਘੀ ਰਾਤ ਟਵਿੱਟਰ ਦੇ ਸੀਈਓ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਟਵਿੱਟਰ ਦੇ ਸੀਈਓ ਵਜੋਂ ਨਵੀਂ ਭੂਮਿਕਾ ਵਿਚ ਅਗਰਵਾਲ ਨੇ ਕਿਹਾ ਹੈ ਕਿ ਮੈਂ ਜੈਕ ਦੀ ਅਗਵਾਈ ਵਿੱਚ ਅਸੀਂ ਜੋ ਕੁਝ ਵੀ ਪੂਰਾ ਕੀਤਾ ਹੈ

Read More
India Punjab

1 ਦਸੰਬਰ ਨੂੰ ਹੋਵੇਗੀ ਕਿ ਸਾਨਾਂ ਦੀ ਐਮਰਜੈਂਸੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਨੂੰ ਇਤਿਹਾਸਕ ਦਿਨ ਦੇ ਤੌਰ ‘ਤੇ ਜਾਣਿਆ ਜਾ ਸਕਦਾ ਹੈ। ਇੱਕੋ ਦਿਨ ਦੋਵੇਂ ਸਦਨਾਂ ਵਿੱਚ ਇਹ ਬਿੱਲ ਪਾਸ ਹੋਇਆ ਹੈ। ਇਸ ਜਿੱਤ ਤੋਂ ਬਾਅਦ ਅਸੀਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਅਸੀਂ ਸਿੱਧ ਕਰਕੇ ਵਿਖਾਇਆ

Read More
Punjab

ਅਕਾਲੀ ਦਲ ਨੇ ਧਾਮੀ ਨੂੰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਚੀਮਾ ਨੇ ਕਿਹਾ ਕਿ ਧਾਮੀ ਨੇ 142 ਵੋਟਾਂ ਵਿੱਚੋਂ 122 ਵੋਟਾਂ ਹਾਸਿਲ ਕੀਤੀਆਂ ਹਨ। ਉਨ੍ਹਾਂ ਨੇ ਸਾਰੇ SGPC ਮੈਂਬਰਾਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ।

Read More
Punjab

ਬੀਬੀ ਜਗੀਰ ਕੌਰ ਭੁਲੱਥ ਤੋਂ ਲੜਨਗੇ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਭੁਲੱਥ ਤੋਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਜੀਠਾ ਚੋਣ ਹਲਕੇ ਤੋਂ ਚੋਣ ਲੜਨਗੇ। ਅਕਾਲੀ ਦਲ ਨੇ ਹੁਣ ਤੱਕ

Read More
India Punjab

ਸ਼੍ਰੋਮਣੀ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਧਾਮੀ ਨੂੰ 122 ਵੋਟਾਂ ਪਈਆਂ ਹਨ। ਉਨ੍ਹਾਂ ਦੇ ਵਿਰੋਧੀ ਉਮੀਦਵਾਰ ਮਿੱਠੂ ਸਿੰਘ ਕਾਹਨੇਕੇ ਨੂੰ 19 ਵੋਟਾਂ ਪਈਆਂ ਹਨ। ਬੀਬੀ ਜਗੀਰ ਕੌਰ ਨੇ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾ ਦੇ ਕੇ

Read More
India Punjab

ਕੈਪਟਨ ਨੇ ਹਰਿਆਣਾ ਦੇ ਸੀਐੱਮ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਲ ਅੱਜ ਮੁਲਾਕਾਤ ਕੀਤੀ ਹੈ। ਕੈਪਟਨ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ, ਜਿਸ ਵਿੱਚ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਚਾਹ ਪੀਣ ਦਾ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ

Read More
India Punjab

ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਨਹੀਂ ਜਾਵਾਂਗੇ ਵਾਪਸ – ਟਿਕੈਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਿੱਲ ਸਾਰੀਆਂ ਥਾਂਵਾਂ ’ਤੇ ਪਾਸ ਹੋਵੇਗਾ ਪਰ ਅਸੀਂ ਹੋਰ ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਇੱਥੋਂ ਨਹੀਂ ਜਾਵਾਂਗੇ। ਟਿਕੈਤ ਨੇ ਕਿਹਾ ਕਿ ਸਰਕਾਰ ਇਹ ਚਾਹੁੰਦੀ ਹੈ ਕਿ ਅਸੀਂ ਬਿਨਾਂ ਕਿਸੇ ਗੱਲਬਾਤ ਕੀਤੇ ਅੰਦੋਲਨ ਖਤਮ ਕਰਕੇ

Read More
India Khalas Tv Special Punjab

ਖ਼ਾਸ ਰਿਪੋਰਟ-ਕਿਸਾਨੀ ਅੰਦੋਲਨ ਲਈ ਆਖਰ ਔਰਤਾਂ ਨੂੰ ਵੀ ਟੱਪਣੀ ਪਈ ‘ਘਰ ਦੀ ਦਹਿਲੀਜ’

ਜਗਜੀਵਨ ਮੀਤਪੰਜਾਬ ਦੇ ਸਿਆਸੀ, ਆਰਥਿਕ ਤੇ ਸਮਾਜਿਕ ਪੱਧਰ ਦੇ ਵੱਖ-ਵੱਖ ਉਦੇਸ਼ਾਂ ਨੂੰ ਕਿਸਾਨੀ ਅੰਦੋਲਨ ਨੇ ਜੜ੍ਹੋ ਹਿਲਾ ਕੇ ਰੱਖਣ ਦੇ ਨਾਲ ਨਾਲ ਇਸਨੂੰ ਨਵਾਂ ਰੰਗ ਰੂਪ ਦਿੱਤਾ ਹੈ।ਕਹਾਵਤ ਹੈ ਕਿ ਜਿਹਨੇ ਲਾਹੌਰ ਨਹੀਂ ਦੇਖਿਆ, ਉਹ ਜੰਮਿਆਂ ਹੀ ਨਹੀਂ।ਹੋ ਸਕਦਾ ਹੈ ਕਿ ਕਹਾਵਤ ਇਹ ਵੀ ਬਣ ਜਾਵੇ ਕਿ ਜਿਹਨੇ ਕਿਸਾਨੀ ਅੰਦੋਲਨ ਨਹੀਂ ਦੇਖਿਆ, ਉਹ ਲੇਟ ਜੰਮਿਆ।

Read More