India Punjab

ਖੇਤੀਬਾੜੀ ਖੇਤਰ ‘ਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣਿਆ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਨੇ ਟਵੀਟ ਕਰਕੇ ਖੇਤੀਬਾੜੀ ਦੇ ਖੇਤਰ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਪੰਜਾਬ ਦੇ ਅੱਵਲ ਹੋਣ ਦਾ ਦਾਅਵਾ ਕੀਤਾ ਹੈ। ਕਾਂਗਰਸ ਨੇ ਇੱਕ ਪੋਸਟਰ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨੀ ਪੱਖੀ ਨੀਤੀਆਂ ਬਣਾਉਣ ਦਾ ਨਤੀਜਾ ਹੀ ਹੈ ਕਿ ਪੰਜਾਬ ਪਹਿਲੇ ਨੰਬਰ ‘ਤੇ

Read More
Punjab

ਪ੍ਰਨੀਤ ਕੌਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਾਈ ਕੈਪਟਨ ਦੀ ਫੋਟੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਪਾਈ ਹੈ। ਫੋਟੋ ਵਿੱਚ ਪ੍ਰਨੀਤ ਕੌਰ ਕੈਪਟਨ ਦੇ ਨਾਲ ਮੌਜੂਦ ਹਨ ਅਤੇ ਫੋਟੋ ‘ਤੇ 2022 ਲਈ ਕੈਪਟਨ (Captain for 2022) ਲਿਖਿਆ ਹੋਇਆ ਹੈ।

Read More
India Punjab

ਕਾਂਗਰਸੀਆਂ ਨੇ ਖੇਤੀ ਕਾਨੂੰਨਾਂ ਖਿ ਲਾਫ ਕੀਤਾ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਵੱਲੋਂ ਹੱਥਾਂ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਪੋਸਟਰ ਵੀ ਫੜਿਆ ਹੋਇਆ ਸੀ ਅਤੇ ਖੇਤੀ

Read More
India International Punjab

ਸਿਰਸਾ ਨੇ ਕਰਤਾਰਪੁਰ ਸਾਹਿਬ ਵਿਖੇ ਫੋਟੋਸ਼ੂਟ ਕਰਾਉਣ ਵਾਲੀ ਮਾਡਲ ਦਾ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਵਿਖੇ ਇੱਕ ਮੋਡਲ ਵੱਲੋਂ ਕਰਵਾਏ ਗਏ ਫੋਟੋਸ਼ੂਟ ਦਾ ਵਿਰੋਧ ਕੀਤਾ ਹੈ। ਸਿਰਸਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ‘ਤੇ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਸਕਦੀ। ਸਿਰਸਾ

Read More
India Punjab

ਵਿਰੋਧੀ ਧਿਰ ਦੇ ਰੌਲੇ ਰੱਪੇ ਦੌਰਾਨ ਖੇਤੀ ਬਿੱਲ ਪਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਰਲੀਮੈਂਟ ਸੈਸ਼ਨ ਦੇ ਅੱਜ ਪਹਿਲੇ ਦਿਨ ਵਿਰੋਧੀ ਧਿਰ ਦੇ ਰੌਲੇ ਰੱਪੇ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਹੋ ਗਿਆ ਹੈ। ਸਪੀਕਰ ਨੇ ਵਿਰੋਧੀ ਧਿਰ ਦੀ ਬਿੱਲ ‘ਤੇ ਬਹਿਸ ਦੀ ਮੰਗ ਠੁਕਰਾ ਦਿੱਤੀ। ਸਪੀਕਰ ਨੇ ਭਰੋਸਾ ਦਿੱਤਾ ਕਿ ਚਰਚਾ ਕਰਾਈ ਜਾਵੇਗੀ। ਉਸ ਤੋਂ ਬਾਅਦ ਵਿਰੋਧੀ ਧਿਰ

Read More
India International Punjab

ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮਾਡਲ ਨੇ ਕਰਵਾਇਆ ਫੋਟੋਸ਼ੂਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇੱਕ ਪਾਕਿਸਤਾਨੀ ਮਾਡਲ ਵੱਲੋਂ ਤਸਵੀਰਾਂ ਖਿਚਵਾਉਣ ‘ਤੇ ਵਿਵਾਦ ਛਿੜ ਗਿਆ ਹੈ। ਸਿੱਖ ਭਾਈਚਾਰੇ ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਹੈ। ਗੁਰਦੁਆਰਾ ਕੰਪਲੈਕਸ ‘ਚ ਮਾਡਲ ਨੇ ਫੋਟੋਸ਼ੂਟ ਕਰਵਾਇਆ ਹੈ ਅਤੇ ਉਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ। ਮਾਡਲ ਨੇ ਫੋਟੋਸ਼ੂਟ ਦੌਰਾਨ ਸਿਰ

Read More
India Punjab

ਲਓ ਜੀ, ਇਨ੍ਹਾਂ ਨੂੰ ਚੰਗਾ ਲੱਗਦਾ ਹੈ, ਜਦੋਂ ਘਰਵਾਲਾ ਕੁੱਟਦਾ ਹੈ…

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- 21ਵੀਂ ਸਦੀ ‘ਚ ਇਹ ਸੁਣ ਕੇ ਤੁਹਾਨੂੰ ਅਜੀਬ ਲੱਗ ਸਕਦਾ ਹੈ, ਪਰ ਇਹ ਸੱਚ ਹੈ ਕਿ 30 ਫ਼ੀਸਦੀ ਔਰਤਾਂ ਪਤੀਆਂ ਹੱਥੋਂ ਕੁੱਟੇ ਜਾਣ ਨੂੰ ਸਹੀ ਮੰਨਦੀਆਂ ਹਨ। ਇਸ ਤੋਂ ਸਪਸ਼ਟ ਹੈ ਕਿ ਨਾਰੀ ਮਜ਼ਬੂਤੀਕਰਨ ਬਾਰੇ ਸਮਾਜ ‘ਚ ਵਧਦੀ ਜਾਗਰੂਕਤਾ ਦੇ ਬਾਵਜੂਦ ਅਜੇ ਤਕ ਇਸ ਦਿਸ਼ਾ ‘ਚ ਬਹੁਤ ਕੁਝ ਕੀਤਾ ਜਾਣਾ

Read More
India

ਮਾਂ ਪਿਓ ਨੂੰ ਜਾਇਦਾਦ ਪਿੱਛੇ ਤੰਗ ਕਰਨ ਵਾਲੇ ਪੜ੍ਹੋ ਇਸ ਬਜੁਰਗ ਦਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਅਕਸਰ ਇਹ ਖਬਰਾਂ ਆਉਂਦੀਆਂ ਹਨ ਕਿ ਬਜੁਰਗਾਂ ਨੂੰ ਜਾਇਦਾਦ ਮੰਗਣ ਵਾਲੇ ਲੜਕਿਆਂ ਤੇ ਉਨ੍ਗਾਂ ਦੇ ਪਰਿਵਾਰਾਂ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।ਇਕ ਅਜਿਹੇ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਇਕ ਬਜੁਰਗ ਨੇ ਆਪਣੀ ਸਾਰੀ ਜਾਇਦਾਦ ਆਗਰਾ ਦੇ ਜਿਲ੍ਹਾ ਅਧਿਕਾਰੀ ਦੇ ਨਾਂ ਕਰ ਦਿੱਤੀ ਹੈ। ਬਜੁਰਗ ਨੇ ਵਸੀਅਤ ਦੀ ਕਾਪੀ ਆਗਰਾ ਦੇ

Read More
India International

ਪਾਕਿਸਤਾਨ : ਕੁਰਾਨ ਦਾ ਨਿਰਾਦਰ, ਭੜਕੀ ਹਿੰਸਾ, ਥਾਣੇ ਲਾਈ ਪ੍ਰਦਰਸ਼ਨਕਾਰੀਆਂ ਨੇ ਅੱਗ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਸਥਿਤ ਚਾਰਸੱਦਾ ਜਿਲ੍ਹੇ ਦੇ ਤਾਂਗੀ ਇਲਾਕੇ ਵਿਚ ਕੁਰਾਨ ਦੇ ਕਥਿਤ ਨਿਰਾਦਰ ਦੇ ਮਾਮਲੇ ਵਿਚ ਹਿੰਸਾ ਭੜਕ ਗਈ ਹੈ। ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।ਗੁੱਸੇ ਵਿਚ ਆ ਕੇ ਲੋਕਾਂ ਨੇ ਥਾਣੇ ਉੱਤੇ ਹਮਲਾ ਕਰ ਦਿੱਤਾ ਹੈ ਤੇ ਅੱਗ ਲਾ ਦਿੱਤੀ ਹੈ।ਜਹਾਂਗੀਰ ਖਾਨ ਥਾਣੇ ਦੇ ਐਸਐਚਓ

Read More
India

ਦਸੰਬਰ ‘ਚ 12 ਦਿਨ ਬੈਂਕ ਬੰਦ, ਪੜ੍ਹੋ ਛੁੱਟੀਆਂ ਦੀ ਪੂਰੀ ਲਿਸਟ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਇਸ ਸਾਲ ਦੇ ਆਖਰੀ ਮਹੀਨੇ ਯਾਨੀ ਕਿ ਦਸੰਬਰ ‘ਚ ਬੈਂਕ 12 ਦਿਨ ਬੰਦ ਰਹਿਣ ਵਾਲੇ ਹਨ।ਦੇਸ਼ ਦੇ ਵੱਖ-ਵੱਖ ਸਥਾਨਾਂ ‘ਤੇ ਵੱਖ-ਵੱਖ ਕਾਰਨਾਂ ਕਰਕੇ 6 ਦਿਨ ਬੈਂਕਾਂ ਵਿਚ ਕੰਮਕਾਜ ਨਹੀਂ ਹੋਵੇਗਾ। ਇਸ ਤੋਂ ਇਲਾਵਾ 4 ਐਤਵਾਰ ਅਤੇ 2 ਸ਼ਨੀਵਾਰ ਨੂੰ ਵੀ ਬੈਂਕ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 3 ਦਸੰਬਰ ਨੂੰ ਫੈਸਟ ਆਫ

Read More