Punjab

ਗਿਲਜੀਆ ਨੇ ਪੂਰਿਆ ਰੰਧਾਵਾ ਦਾ ਪੱਖ

‘ਦ ਖ਼ਾਲਸ ਟੀਵੀ ਬਿਊਰੋ:- ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਏਜੀ ਮਾਮਲੇ ਉੱਤੇ ਉੱਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਦਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਮੰਤਰੀ ਦਾ ਰਿਸ਼ਤੇਦਾਰ ਹੋਣਾ ਕੋਈ ਗੁਨਾਹ ਨਹੀਂ ਹੈ। ਰੰਧਾਵਾ ਦੇ ਜਵਾਈ ਦੀ ਨਿਯੁਕਤੀ ਵੀ ਨਿਯਮਾਂ ਤੇ ਕਾਬਲੀਅਤ ਦੇ ਅਧਾਰ ‘ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰੇ ਕਾਬਲ ਨੌਜਵਾਨਾਂ

Read More
Punjab

ਮੋਦੀ ਸਰਕਾਰ ਨੇ ਦਿੱਤੀ ਕਿਸਾਨਾਂ ਦੇ ਮੁਲਜ਼ਮਾਂ ਨੂੰ ਵੱਡੀ ਪਨਾਹ : ਸਿੰਗਲਾ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਉਣ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਪਨਾਹ ਦੇਣ ਲਈ ਵੱਡਾ ਰੋਲ ਅਦਾ ਕਰ ਰਹੀ ਹੈ। ਸਿੰਗਲਾ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਫੋਰੈਂਸਿਕ ਸਾਇੰਸ ਦੀ ਰਿਪੋਰਟ ਨੇ ਇਹ ਸਾਬਿਤ ਕੀਤਾ ਹੈ ਕਿ 3 ਅਕਤੂਬਰ

Read More
India International Punjab

ਦਿੱਲੀ ਮੋਰਚੇ ਵਿੱਚ 29 ਨਵੰਬਰ ਨੂੰ 500 ਟ੍ਰੈਕਟਰ-ਟ੍ਰਾਲੀਆਂ ਲੈ ਕੇ ਸੰਸਦ ਜਾਣਗੇ ਕਿਸਾਨ

‘ਦ ਖ਼ਾਲਸ ਟੀਵੀ ਬਿਊਰੋ:-ਸੰਯੁਕਤ ਕਿਸਾਨ ਮੋਰਚੇ ਦੀ ਅੱਜ ਦਿੱਲੀ ਮੋਰਚੇ ‘ਚ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 26 ਨਵੰਬਰ ਨੂੰ ਇਤਿਹਾਸਕ ਕਿਸਾਨ ਸੰਘਰਸ਼ ਦਾ ਇੱਕ ਸਾਲ ਪੂਰਾ ਹੋਣ ਨੂੰ ਮਨਾਇਆ ਜਾਵੇਗਾ। 26 ਨਵੰਬਰ ਨੂੰ ਸੰਵਿਧਾਨ ਦਿਵਸ ਵੀ ਹੈ ਤੇ ਇਸੇ ਦਿਨ 1949 ਵਿੱਚ ਸੰਵਿਧਾਨ ਸਭਾ ਨੇ ਸੰਵਿਧਾਨ ਬਣਾਇਆ ਸੀ। ਇਸ ਤੋਂ ਇਲਾਵਾ 26 ਨਵੰਬਰ

Read More
Punjab

ਕੈਪਟਨ ਖਿਲਾਫ ਬੋਲਣ ਵਾਲੇ ਹੁਣ ਕਿਉਂ ਨੇ ਚੁੱਪ – ਨਵਜੋਤ ਕੌਰ ਸਿੱਧੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਖਿਲਾਫ ਬੋਲਣ ਵਾਲੇ ਵਿਧਾਇਕ ਹੁਣ ਚੁੱਪ ਕਿਉਂ ਹਨ। ਕੀ ਮੁੱਖ ਮੰਤਰੀ ਬਣਨ ਨਾਲ ਮੁੱਦੇ ਹੱਲ ਹੋ ਗਏ ਹਨ। ਵਿਧਾਇਕ ਹੁਣ ਆਵਾਜ਼ ਕਿਉਂ ਨਹੀਂ ਚੁੱਕ ਰਹੇ। ਸਿੱਧੂ ਅੱਜ ਵੀ

Read More
Punjab

ਪੱਕੇ ਕਰ ਦਿੱਤੇ ਕੱਚੇ ਮੁਲਾਜ਼ਮ, ਚੰਨੀ ਦੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ ਅੱਜ ਮੰਤਰੀ ਮੰਡਲ ਦੀ ਬੈਠਕ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੱਡੀ ਸੌਗਾਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਵਿਧਾਨ ਸਭਾ ਵਿੱਚ ਇੱਕ ਬਿੱਲ ਲਿਆ ਕੇ

Read More
India Punjab

ਸਰਕਾਰ ਨੇ ਸਸਤਾ ਕੀਤਾ ਡੀਜ਼ਲ ਪੈਟਰੋਲ, ਫੇਰ ਵੀ ਕਿਉਂ ਲੜੀ ਜਾ ਰਹੇ ਲੋਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬੇਸ਼ੱਕ ਘਟਾ ਦਿੱਤੀਆਂ ਹਨ, ਪਰ ਹੁਣ ਪੈਟਰੋਲ ਪੰਪਾਂ ਵਾਲਿਆਂ ਨੂੰ ਸਰਕਾਰ ਦੇ ਪੈਟਰੋਲ ਮਗਰ 10 ਰੁਪਏ ਤੇਂ ਡੀਜ਼ਲ ਪਿੱਛੇ 5 ਰੁਪਏ ਘਟਾਉਣ ਦਾ ਸਹੀ ਸਹੀ ਹਿਸਾਬ ਦੇਣਾ ਪੈ ਰਿਹਾ ਹੈ। ਪੰਪ ਤੇ ਪੈਟਰੋਲ ਡੀਜ਼ਲ ਪਵਾਉਣ ਗਏ ਲੋਕ ਚੰਨੀ ਸਾਹਿਬ ਦੇ 10 ਰੁਪਏ

Read More
Punjab

ਅਕਾਲੀ ਲੀਡਰ ਦੇ ਭਰਾ ਨੇ ਪਤਨੀ ਨੂੰ ਮਾ ਰਕੇ ਕੀਤੀ ਖੁ ਦਕੁਸ਼ੀ

‘ਦ ਖ਼ਾਲਸ ਟੀਵੀ ਬਿਊਰੋ:- ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਥਾਣਾ ਖਾਲੜਾ ਦੇ ਪਿੰਡ ਮਾੜੀ ਮੇਘਾ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਲੀਡਰ ਗੁਰਸੇਵਕ ਸਿੰਘ ਬੱਬੂ ਮਾੜੀਮੇਘਾ ਦੇ ਭਰਾ ਜੈਮਲ ਸਿੰਘ ਨੇ ਪਤਨੀ ਹਰਜੀਤ ਕੌਰ ਨੂੰ ਗੋਲੀ ਮਾਰ ਕੇ ਖੁਦ ਨੂੰ ਗੋਲੀ ਮਾਰ ਕੇ ਮੁਕਾ ਦਿੱਤਾ। ਗੋਲੀ ਲੱਗਣ ਤੋਂ ਬਾਅਦ ਪਰਿਵਾਰ ਦੇ ਮੈਂਬਰਾਂ

Read More
Punjab

ਕੈਪਟਨ ਨੇ ਪਦਮ ਸ਼੍ਰੀ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪਦਮ ਸ਼੍ਰੀ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਤੁਹਾਡਾ ਵਡਮੁੱਲਾ ਯੋਗਦਾਨ ਹਮੇਸ਼ਾ ਹਰ ਕਿਸੇ ਲਈ ਪ੍ਰੇਰਣਾ ਦਾ ਸਰੋਤ ਰਿਹਾ ਹੈ। ਦੇਸ਼ ਨੂੰ ਤੁਹਾਡੇ ‘ਤੇ ਮਾਣ ਹੈ।

Read More
Punjab

ਪੰਜਾਬ ਸਰਕਾਰ ਨੇ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਦੀ ਗਰਾਂਟ ਦੇਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਜੂਡੋ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਪੰਜਾਬ ਵਿੱਚ ਇੱਕ ਅਤਿ

Read More
India International Punjab Religion

ਸਵਰਨਜੀਤ ਸਿੰਘ ਖ਼ਾਲਸਾ ਨੇ ਪਹਿਲਾ ਸਿੱਖ ਕੌਂਸਲਰ ਬਣ ਕੇ ਕੌਮ ਦੀ ਸ਼ਾਨ ਵਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਵਾਸੀ ਪੰਜਾਬੀ ਸਵਰਨਜੀਤ ਸਿੰਘ ਖਾਲਸਾ ਨੂੰ ਅਮਰੀਕਾ ਦਾ ਪਹਿਲਾ ਸਿੱਖ ਕੌਂਸਲਰ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ। ਉਹ ਅਮਰੀਕਾ ਦੇ ਸ਼ਹਿਰ ਨੌਰਵਿਚ ਦੇ ਕਨੈਕਟੀਕਟ ਵਿੱਚ ਸਿਟੀ ਕੌਂਸਲਰ ਲਈ ਚੁਣੇ ਗਏ ਹਨ। ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਸਰਦਾਰ ਖ਼ਾਲਸਾ ਸੱਤ ਦਸੰਬਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਨੇ ਅਮਰੀਕਾ ਦੀ ਧਰਤੀ

Read More