Punjab

ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਹੋਏ ਮੁਲਾਜ਼ਮਾਂ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਰਿਟਾਇਰਮੈਂਟ ਮਗਰੋਂ ਮੁੜ ਨਿਯੁਕਤ ਕੀਤੇ ਗਏ ਮੁਲਾਜ਼ਮਾਂ ਅਤੇ ਅਫ਼ਸਰਾਂ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸੋਨਲ ਮਹਿਕਮੇ ਵੱਲੋਂ ਅੱਜ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਸਾਰੇ ਕਰਮਚਾਰੀ-ਅਧਿਕਾਰੀ ਸੇਵਾ ਤੋਂ ਫ਼ਾਰਗ ਕਰ ਦਿੱਤੇ ਜਾਣ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ

Read More
India Punjab

ਕੀ ਕਿਸਾਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ‘ਚ ਨਿੱਤਰਨਗੇ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ 32 ਕਿਸਾਨ ਜਥੇਬੰਦੀਆਂ ਮਿਸ਼ਨ ਪੰਜਾਬ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਚੰਡੀਗੜ੍ਹ ਵਿੱਚ ਦੋ-ਚਾਰ ਦਿਨਾਂ ਤੱਕ ਪ੍ਰੈੱਸ ਕਾਨਫਰੰਸ ਕਰਨਗੀਆਂ। ਦਰਅਸਲ, ਕੁੱਝ ਕਿਸਾਨ ਲੀਡਰਾਂ ਵੱਲੋਂ ਮਿਸ਼ਨ ਪੰਜਾਬ ਦੀ ਗੱਲ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੱਲ੍ਹ ਮਾਰਕੀਟ ਕਮੇਟੀ ਸਰਹਿੰਦ ਦੇ

Read More
India International

ਦੱਖਣੀ ਨੀਜ਼ੇਰ ਦੀ ਜਮਾਤ ‘ਚ ਲੱਗੀ ਅੱਗ, 25 ਬੱਚਿਆਂ ਦੀ ਮੌ ਤ

‘ਦ ਖ਼ਾਲਸ ਟੀਵੀ ਬਿਊਰੋ:-ਦੱਖਣੀ ਨੀਜ਼ੇਰ ਦੀ ਇੱਕ ਜਮਾਤ ਵਿੱਚ ਅੱਗ ਲੱਗਣ ਨਾਲ 25 ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਸਾਰੇ ਬੱਚਿਆਂ ਦੀ ਉਮਰ ਪੰਜ ਤੋਂ 6 ਦਰਮਿਆਨ ਹੈ। ਨੀਜ਼ੇਰ ਦੇ ਮਰਾਡੀ ਖੇਤਰ ਵਿੱਚ ਇਹ ਸਵੇਰ ਵੇਲੇ ਘਟਨਾ ਵਾਪਰੀ ਹੈ। ਕਈ ਬੱਚੇ ਜ਼ਖਮੀ ਵੀ ਹੋਏ ਹਨ ਤੇ ਅੱਗ ਲੱਗਣ ਦੇ ਕਾਰਣ ਹਾਲੇ ਸਪਸ਼ਟ ਨਹੀਂ ਹਨ।

Read More
Punjab

ਜੰਗਤਾਲ ਦਫ਼ਤਰ ‘ਚ 25 ਮੁਲਾਜ਼ਮ ਮਿਲੇ ਫਰਲੋ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਚੰਨੀ ਸਰਕਾਰ ਆਉਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਵੱਲੋਂ ਵੱਖ-ਵੱਖ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਸਬੰਧਿਤ ਦਫ਼ਤਰਾਂ ਦਾ ਕੰਮ ਸਹੀ ਢੰਗ ਨਾਲ ਹੋ ਸਕੇ। ਪੰਜਾਬ ਸਰਕਾਰ ਦੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੁਹਾਲੀ ਦੇ ਵਣ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ। ਚੈਕਿੰਗ

Read More
India Punjab

ਅਕਾਲੀ ਸਾਲਾਸਰ ਧਾਮ ਲਈ ਹੋਏ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿੱਥੇ ਅੱਜ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜਸਥਾਨ ਵਿੱਚ ਧਾਰਮਿਕ ਥਾਂਵਾਂ ‘ਤੇ ਨਤਮਸਤਕ ਹੋਣ ਲਈ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਹੋਰ ਅਕਾਲੀ ਆਗੂਆਂ ਦੇ ਨਾਲ ਬਾਲਾ

Read More
India

ਭੋਪਾਲ ਦੇ ਇੱਕ ਹਸਪਤਾਲ ‘ਚ ਲੱਗੀ ਅੱ ਗ, ਚਾਰ ਮੌ ਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭੋਪਾਲ ਦੇ ਇੱਕ ਹਸਪਤਾਲ ਵਿੱਚ ਦਰਦ ਨਾਕ ਘਟ ਨਾ ਵਾਪਰੀ ਹੈ। ਇੱਥੋਂ ਦੇ ਕਮਲਾ ਨਹਿਰੂ ਹਸਪਤਾਲ ਦੇ ਬੱਚਿਆਂ ਵਾਲੇ ਵਾਰਡ ਵਿੱਚ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਹੋ ਗਈ ਹੈ। ਸੂਬੇ ਦੇ ਮੈਡੀਕਲ ਸਿੱਖਿਆ ਮੰਤਰੀ ਵਿਸ਼ਵਾਸ ਸਾਰੰਗ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼ਾਰਟ ਸਰਕਟ ਕਾਰਨ ਵਿਸ਼ੇਸ਼ ਨਵਜਾਤ

Read More
Punjab

ਸਿੱਧੂ ਪਹੁੰਚੇ ਡੇਰਾ ਬਾਬਾ ਨਾਨਕ ਸਾਹਿਬ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਰਦਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਸਿੱਧੂ ਨੇ ਗੁਰਦੁਆਰਾ ਸਾਹਿਬ ਵਿਖੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਰਦਾਸ ਵੀ ਕੀਤੀ। ਸਿੱਧੂ ਨੇ ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ। ਸਿੱਧੂ ਦੇ ਨਾਲ ਉਨ੍ਹਾਂ ਦੇ

Read More
India Punjab

Breaking News-SSS ਬੋਰਡ ਦੇ ਚੇਅਰਮੈਨ ਰਮਨ ਬਹਿਲ ਦਾ ਅਸਤੀਫਾ

‘ਦ ਖ਼ਾਲਸ ਟੀਵੀ ਬਿਊਰੋ:-ਗੁਰਦਾਸਪੁਰ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਸੀਨੀਅਰ ਕਾਂਗਰਸੀ ਲੀਡਰ ਅਤੇ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ। ਰਮਨ ਬਹਿਲ ਦਾ ਕਹਿਣਾ ਹੈ ਕਿ ਉਹ ਅੱਜ

Read More
India Punjab

ਹਰਿਆਣਾ ਦੇ ਕਿਸਾਨ ਲੀਡਰਾਂ ਨੇ 26 ਨਵੰਬਰ ਲਈ ਬਣਾਈ ਰਣਨੀਤੀ, ਕਿਸਾਨ ਮੋਰਚੇ ਦੀ ਸਹਿਮਤੀ ਲੈਣੀ ਬਾਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਰੋਹਤਕ ਦੇ ਮਕਰੌਲੀ ਟੋਲ ਪਲਾਜ਼ਾ ‘ਤੇ ਕੱਲ੍ਹ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ‘ਚ ਹਰਿਆਣਾ ਦੇ ਕਿਸਾਨ ਲੀਡਰਾਂ ਵੱਲੋਂ ਇੱਕ ਮਤਾ ਪਾਸ ਕੀਤਾ ਗਿਆ ਹੈ ਕਿ 26 ਨਵੰਬਰ ਨੂੰ ਸਾਰੇ ਕਿਸਾਨ ਦਿੱਲੀ ‘ਚ ਦਾਖਲ ਹੋਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਿਵਾਸ ਜਾਂ ਸੰਸਦ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ

Read More
Punjab

ਕਾਂਗਰਸ ਨੇ ਆਪਣੇ ਸੋਸ਼ਲ ਮੀਡੀਆ ਵਿਭਾਗ ‘ਚ ਕੀਤੀਆਂ ਨਵੀਆਂ ਨਿਯੁਕਤੀਆਂ

‘ਦ ਖ਼ਾਲਸ ਬਿਊਰੋ :- ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਵਿੱਚ ਆਪਣੇ ਸੋਸ਼ਲ ਮੀਡੀਆ ਵਿਭਾਗ ਵਿੱਚ ਹੋਰ ਨਿਯੁਕਤੀਆਂ ਕੀਤੀਆਂ ਹਨ। ਕਾਂਗਰਸ ਕਮੇਟੀ ਨੇ ਆਪਣੇ ਸੋਸ਼ਲ ਮੀਡੀਆ ਵਿਭਾਗ ਨੂੰ ਵਧਾਉਂਦੇ ਹੋਏ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਵਿੱਚ ਜਨਰਲ ਸਕੱਤਰ, ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Read More