India Punjab

ਰਾਜਸਥਾਨ ਵਿੱਚ ਭਾਜਪਾ ਹੋਈ ਚਿੱਤ

‘ਦ ਖ਼ਾਲਸ ਬਿਊਰੋ :- ਮੁਲਕ ਦੇ ਕਈ ਰਾਜਾਂ ਵਿੱਚ ਅੱਜ ਹੋਈਆਂ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ। ਹਿਮਾਚਲ ਪ੍ਰਦੇਸ਼, ਹਰਿਆਣਾ, ਪੱਛਮੀ ਬੰਗਾਲ ਅਤੇ ਮੇਘਾਲਿਆ ਸਮੇਤ ਬਿਹਾਰ ਵਿੱਚ ਕਾਂਗਰਸ ਨੇ ਭਾਜਪਾ ਨੂੰ ਪਛਾੜ ਦਿੱਤਾ ਹੈ। ਪੱਛਮੀ ਬੰਗਾਲ ਦੀਆਂ ਸਾਰੀਆਂ 4 ਸੀਟਾਂ ਉੱਤੇ

Read More
India Punjab

ਕਾਂਗਰਸ ਨੇ ਜਿੱਤੀ ਮੰਡੀ ਲੋਕ ਸਭਾ ਸੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਲੋਕ ਸਭਾ ਸੀਟ ਕਾਂਗਰਸ ਨੇ ਜਿੱਤ ਲਈ ਹੈ ਤੇ ਤਿੰਨ ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਮੰਡੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਤਿਭਾ ਸਿੰਘ ਨੇ ਭਾਜਪਾ ਉਮੀਦਵਾਰ ਖੁਸ਼ਹਾਲ ਠਾਕੁਰ ਨੂੰ 8766 ਵੋਟਾਂ ਨਾਲ ਹਰਾ ਦਿੱਤਾ ਹੈ ਪਰ ਹਾਲੇ ਨਤੀਜੇ ਦਾ

Read More
India Punjab

ਹਰੀਸ਼ ਰਾਵਤ ਨੇ ਜਾਖੜ ਦਾ ਭੁਲੇਖਾ ਕੀਤਾ ਦੂਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਉਸ ਟਵੀਟ ਦਾ ਜਵਾਬ ਦਿੱਤਾ ਹੈ, ਜਿਸ ਵਿੱਚ ਜਾਖੜ ਨੇ ਚੰਨੀ ਅਤੇ ਸਿੱਧੂ ਦੀ ਕੇਦਾਰਨਾਥ ਯਾਤਰਾ ‘ਤੇ ਤੰਜ ਕੱਸਿਆ ਸੀ। ਹਰੀਸ਼ ਰਾਵਤ ਨੇ ਸਫਾਈ ਦਿੰਦਿਆਂ ਕਿਹਾ ਕਿ ਇਹ ਇੱਕ ਰਸਮੀ ਮੁਲਾਕਾਤ

Read More
Punjab

ਡਿਪਟੀ ਮੁੱਖ ਮੰਤਰੀ ਸੋਨੀ ਲਈ ਪੰਜਾਬ ਹੋਇਆ ਨਸ਼ਾ ਮੁਕਤ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤਾਂ ਹਾਲੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਐਲਾਨ ਹੀ ਕਰ ਰਹੇ ਹਨ ਪਰ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਲਈ ਪੰਜਾਬ ਵਿੱਚੋਂ ਨਸ਼ਾ ਖਤਮ ਹੋ ਚੁੱਕਿਆ ਹੈ। ਉਨ੍ਹਾਂ ਨੇ ਸਿਹਤ ਵਿਭਾਗ ਦਾ ਚਾਰਜ ਲੈਣ ਦੇ ਮਹੀਨੇ ਦੇ ਅੰਦਰ-ਅੰਦਰ ਹੀ ਸੂਬੇ ਵਿੱਚ ਨਵੇਂ

Read More
Punjab

ਨੀਂ ਮੈਂ ਪੀਰ ਮਨਾਵਣ ਚੱਲੀ ਆਂ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੇਦਾਰਨਾਥ ਯਾਤਰਾ ‘ਤੇ ਤੰਜ ਕੱਸਦਿਆਂ ਕਿਹਾ ਕਿ ਉਹ ਕਿਹੜੇ ਪੀਰ ਨੂੰ ਮਨਾਉਣ ਲਈ ਚੱਲੇ ਹਨ। ਉਨ੍ਹਾਂ ਨੇ ਨਾਲ ਹੀ ਸਿੱਧੂ, ਚੰਨੀ, ਹਰੀਸ਼ ਰਾਵਤ ਅਤੇ

Read More
Punjab

ਪੰਜਾਬ ਪੁਲਿਸ ‘ਚ ਵੱਡੇ ਭਰਤੀ ਘੁਟਾਲੇ ਦਾ ਪਰਦਾਫਾਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਅੱਜ ਸਮਾਜਿਕ ਕਾਰਕੁੰਨ ਲੱਖਾ ਸਿਧਾਣਾ, ਕਿਸਾਨ ਲੀਡਰ ਬੂਟਾ ਸਿੰਘ ਸ਼ਾਦੀਪੁਰ ਅਤੇ ਕਿਰਪਾਲ ਸਿੰਘ ਸਮੇਤ ਕਈ ਹੋਰ ਕਿਸਾਨ ਅਤੇ ਸਮਾਜਿਕ ਲੀਡਰਾਂ ਵੱਲੋਂ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਨੂੰ ਲੈ ਵੱਡਾ ਖੁਲਾਸਾ ਕੀਤਾ ਗਿਆ। ਸਮਾਜਿਕ ਕਾਰਕੁੰਨ ਲੱਖਾ ਸਿਧਾਣਾ ਵੱਲੋਂ ਪਿਛਲੇ ਦਿਨੀਂ ਹੋਈਆਂ ਪੰਜਾਬ ਪੁਲਿਸ ਦੀਆਂ ਪ੍ਰੀਖਿਆਵਾਂ ਵਿੱਚ

Read More
Punjab

ਪੰਜਾਬ ਦੀਆਂ ਖੰਡ ਮਿੱਲਾਂ ਲਈ ਚੰਨੀ ਸਰਕਾਰ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੱਤੀ ਹੈ। ਚੰਨੀ ਨੇ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਵਿੱਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫ਼ੀਸਦੀ ਸੂਬਾ ਸਰਕਾਰ ਵੱਲੋਂ ਸਹਿਣ ਕਰਨ ਦਾ

Read More
Punjab

ਏਜੀ ਦਿਓਲ ਨੇ ਸੱਚੀ ‘ਚ ਅਸਤੀਫ਼ਾ ਦਿੱਤਾ ਸੀ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਦੇ ਅਸਤੀਫੇ ਦੀ ਖ਼ਬਰ ਕੱਲ੍ਹ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਜਾਣਕਾਰੀ ਮੁਤਾਬਕ ਦਿਓਲ ਦੇ ਅਸਤੀਫ਼ੇ ਨੂੰ ਲੈ ਕੇ ਸਰਕਾਰ ਅਤੇ ਪਾਰਟੀ ਵਿਚਾਲੇ ਡਰਾਮੇਬਾਜ਼ੀ ਹੁੰਦੀ ਰਹੀ ਹੈ ਅਤੇ ਅਸਤੀਫੇ ਨੂੰ ਮੁੱਖ ਮੰਤਰੀ ਚੰਨੀ ਨੇ ਅੱਜ ਕੈਬਨਿਟ ਦੀ ਮੀਟਿੰਗ ਪਿੱਛੋਂ ਸਵੀਕਾਰ ਕਰਨਾ

Read More
India Punjab

ਚੰਨੀ ਤੇ ਸਿੱਧੂ ਨੇ ਮੱਤਭੇਦ ਖਤਮ ਕਰਨ ਲਈ ਲਿਆ ਰੱਬ ਦਾ ਸਹਾਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਵਿਚਾਲੇ ਕਾਟੋ ਕਲੇਸ਼ ਦੇ ਚੱਲਦਿਆਂ ਅੱਜ ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਜੋੜੀ ਇਕੱਠੀ ਨਜ਼ਰ ਆਈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕੇਦਾਰਨਾਥ ਦੀ ਯਾਤਰਾ ਲਈ ਇਕੱਠੇ ਰਵਾਨਾ ਹੋਏ ਹਨ। ਉਹਨਾਂ ਦੇ ਨਾਲ ਪੰਜਾਬ ਕਾਂਗਰਸ

Read More
Punjab

ਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਵਿੰਨ੍ਹੇ ਨਿਸ਼ਾਨੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਵਾਲੀ ਗਿਫਟ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਤੋਹਫੇ ਨਹੀਂ, ਰੋਡਮੈਪ ਦੀ ਲੋੜ ਹੈ। ਪੰਜਾਬ ਨੂੰ ਰੋਡਮੈਪ ਦੱਸਣਾ ਪਵੇਗਾ। ਸਿੱਧੂ ਨੇ ਕਿਹਾ ਕਿ ਆਖਰੀ ਦੋ ਮਹੀਨਿਆਂ ਵਿੱਚ ਲੌਲੀਪਾਪ ਵੰਡੇ ਜਾਂਦੇ ਹਨ। ਦੀਵਾਲੀ

Read More