India Punjab

ਕਿਸਾਨਾਂ ਦੀ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਵਿੱਚ ਅੱਜ ਲਗਾਤਾਰ ਛੇਵੇਂ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤਰੀਕੇ ਨਾਲ ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਭਾਰਤ ਸਰਕਾਰ ਆਮ ਨਾਗਰਿਕਾਂ ਨੂੰ ਬਹੁਤ ਪ੍ਰਭਾਵਿਤ ਕਰ ਰਹੀ ਹੈ ਅਤੇ ਇਸ ਪ੍ਰਤੀ ਆਪਣੇ ਬੇਪਰਵਾਹ ਰਵੱਈਏ ਦਾ ਪ੍ਰਦਰਸ਼ਨ ਕਰ ਰਹੀ ਹੈ।  ਸੰਯੁਕਤ ਕਿਸਾਨ

Read More
India Punjab

ਰਾਘਵ ਚੱਡਾ ਨੇ CM ਚੰਨੀ ਨੂੰ ਕਿਹਾ- ਵੋਟਾਂ ਲੈਣ ਲਈ ਡਰਾਮੇ ਕਰਨ ਵਾਲਾ ਸੀਐੱਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਡਰਾਮੇਬਾਜ ਚੰਨੀ…ਡਰਾਮੇਬਾਜ ਚੰਨੀ…ਡਰਾਮੇਬਾਜ ਚੰਨੀ…। ਇਹ ਅਸੀਂ ਨਹੀਂ ਕਹਿ ਰਹੇ, ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਕਹਿ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਆਪਣੇ ਅਹਿਮ ਐਲਾਨਾਂ ਵਾਲੀ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਪੰਜਾਬੀਆਂ ਦੇ ਦਿਲ ਦੀਆਂ ਤਾਰਾਂ ਬਿਜਲੀ ਦੇ ਮੀਟਰਾਂ ਨਾਲ ਜੋੜਨ

Read More
Punjab

ਅਕਾਲੀ ਦਲ ਨੇ ਚੰਨੀ ਦੇ ‘ਦਿਵਾਲੀ ਗਿਫਟ’ ‘ਤੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਦੋ ਵੱਡੇ ਐਲਾਨਾਂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਸਸਤੀ ਬਿਜਲੀ ਦਾ ਵਾਅਦਾ ਤਾਂ ਪੰਜਾਬ ਸਰਕਾਰ ਨੇ 2017 ਵਿੱਚ ਕੀਤਾ ਸੀ। ਚੰਨੀ ਨੇ ਅੱਜ ਪੰਜਾਬ

Read More
India Punjab

ਪਾਰਟੀ ਤੋਂ ਇੱਜ਼ਤ ਦੀ ਉਮੀਦ ਕਰਦੇ-ਕਰਦੇ ਅਖੀਰ ‘ਆਪ’ ਦੇ ਇਸ ਆਗੂ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ‘ਆਪ’ ਦੇ ਆਗੂ ਮਾਂ ਵਰਿੰਦਰ ਸੋਨੀ ਬੁੱਧੀਜੀਵੀ ਵਿੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਰਅਸਲ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਿਛਲੇ ਦਿਨੀਂ ਮਾਨਸਾ ਦੌਰੇ ‘ਤੇ ਪੰਜਾਈ ਆਏ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਆਮ ਆਦਮੀ

Read More
Punjab

ਮੁਲਾਜ਼ਮਾਂ ਨੂੰ ਦਿਵਾਲੀ ਤੋਂ ਪਹਿਲਾਂ 11 ਫੀਸਦੀ ਡੀਏ ਦਾ ਤੋਹਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਤੋਂ ਪੰਜਾਬ ਵਿੱਚ ਬਿਜਲੀ ਤਿੰਨ ਰੁਪਏ ਪ੍ਰਤੀ ਯੂਨਿਟ ਸਸਤੀ ਕਰ ਦਿੱਤੀ ਗਈ ਹੈ ਅਤੇ ਮੁਲਾਜ਼ਮਾਂ ਨੂੰ 11 ਫੀਸਦੀ ਮਹਿੰਗਾਈ ਭੱਤਾ ਮਿਲਣਾ ਸ਼ੁਰੂ ਹੋ ਜਾਵੇਗਾ। ਸਰਕਾਰ ਉੱਤੇ ਮਹਿੰਗਾਈ ਭੱਤੇ ਦਾ

Read More
Punjab

…ਤੇ ਅੰਤ ਨੂੰ ਚੰਨੀ ਨੇ ਖੋਲ੍ਹ ਦਿੱਤਾ ਪੰਜਾਬੀਆਂ ਲਈ ਵੱਡਾ ਪਿਟਾਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿਵਾਲੀ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਅੱਜ ਤੋਂ ਪੰਜਾਬ ਵਿੱਚ ਬਿਜਲੀ ਤਿੰਨ ਰੁਪਏ ਪ੍ਰਤੀ ਯੂਨਿਟ ਸਸਤੀ ਕਰ ਦਿੱਤੀ ਗਈ ਹੈ ਅਤੇ ਮੁਲਾਜ਼ਮਾਂ ਨੂੰ 11 ਫੀਸਦੀ ਮਹਿੰਗਾਈ ਭੱਤਾ ਮਿਲਣਾ ਸ਼ੁਰੂ ਹੋ ਜਾਵੇਗਾ। ਸਰਕਾਰ ਉੱਤੇ ਮਹਿੰਗਾਈ ਭੱਤੇ ਦਾ

Read More
India International Khalas Tv Special Punjab

ਖ਼ਾਸ ਰਿਪੋਰਟ, ਅਮਰੀਕਾ ਦੇ ਇਸ ਸ਼ਹਿਰ ਦਾ ਪਾਣੀ ਹੋ ਗਿਆ ਜ਼ਹਿਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਪਹਿਲਾਂ ਇਹ ਖਬਰਾਂ ਸਾਨੂੰ ਸੋਚਣ ਲਈ ਮਜ਼ਬੂਰ ਕਰਦੀਆਂ ਸਨ ਕਿ ਦੁਨੀਆਂ ਚੋਂ ਇਸ ਸੰਨ ਵਿੱਚ ਪਾਣੀ ਮੁੱਕ ਜਾਵੇਗਾ, ਧਰਤੀ ਦੀ ਉਪਜਾਊ ਸ਼ਕਤੀ ਘਟ ਰਹੀ ਹੈ, ਸੂਰਜ ਆਪਣੀ ਸਮਰੱਥਾ ਤੋਂ ਵੱਧ ਗਰਮ ਹੋ ਰਿਹਾ ਹੈ ਤੇ ਜਾਂ ਫਿਰ ਧਰਤੀ ਇਸ ਸਾਲ ਖਤਮ ਹੋ ਜਾਵੇਗੀ। ਪਰ ਹੁਣ ਆਲਮੀ ਜਲਵਾਯੂ ਪਰਿਵਰਤਨ ਦੇ ਅਸਰ

Read More
India International Punjab

COP26 ਮੋਦੀ ਦੀ ਫੇਰੀ ਤੋਂ ਪਹਿਲਾਂ ਗਲਾਸਗੋ ‘ਚ ਵਿਰੋਧ ਪ੍ਰਦਰਸ਼ਨ

‘ਦ ਖ਼ਾਲਸ ਟੀਵੀ ਬਿਊਰੋ:- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਵਿੱਚ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ ਡਟੇ ਹੋਏ ਹਨ। ਮੋਦੀ ਸਰਕਾਰ ਦੇ ਹਰ ਪ੍ਰੋਗਰਾਮ ਦਾ ਵਿਰੋਧ ਹੋ ਰਿਹਾ ਹੈ। ਹੁਣ ਗਲਾਸਗੋ ਵਿੱਚ ਵੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਜਾਣਕਾਰੀ ਮੁਤਾਬਿਕ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲਵਾਯੂ ਪਰਿਵਰਤਨ ਨੂੰ ਲੈ ਕੇ ਗਲਾਸਗੋ

Read More
Punjab

…ਤੇ ਅੰਤ ਨੂੰ ਛੱਡ ਦਿੱਤਾ ਏਪੀਐੱਸ ਦਿਓਲ ਨੇ ਅਹੁਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਏ ਪੀ ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਇਆ ਗਿਆ ਸੀ, ਜਿਸ ਤੋਂ ਬਾਅਦ ਇਹ ਚਰਚਾ ਚੱਲੀ ਸੀ ਕਿ ਏਪੀਐਸ ਦਿਓਲ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ

Read More
Punjab

ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਕਿਸਮ ਦਾ ਇੱਕ ਵੱਖਰਾ ਫੈਸਲਾ ਲੈਂਦਿਆਂ ਕਿਹਾ ਹੈ ਕਿ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇ। ਇਹ ਫੈਸਲਾ ਸਹਿਕਾਰੀ ਬੈਂਕਾਂ ਨੂੰ ਮੁੜ ਤੋਂ ਸੁਰਜੀਤ ਕਰਨ ਦਾ ਮੀਲ ਪੱਥਰ ਸਾਬਿਤ ਹੋਵੇਗਾ। ਪੰਜਾਬ ਸਰਕਾਰ ਦਾ ਜ਼ਿਆਦਾਤਾਰ ਲੈਣ-ਦੇਣ ਸਟੇਟ ਬੈਂਕ ਆਫ

Read More