India Punjab

ਟਰੈਕਟਰ ਮਾਰਚ ਟਲਿਆ ਪਰ ਅੰਦੋ ਲਨ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਇੱਕ ਅਹਿਮ ਫੈਸਲਾ ਲੈਂਦਿਆਂ 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। ਮੋਰਚੇ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਮੋਰਚੇ ਦੇ ਨੇਤਾਵਾਂ ਅਨੁਸਾਰ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਚਾਰ ਦਸੰਬਰ ਨੂੰ ਮੀਟਿੰਗ ਸੱਦ ਲਈ ਗਈ ਹੈ। ਮੋਰਚਾ ਹਾਲ ਦੀ ਘੜੀ

Read More
India Punjab

ਕੇਂਦਰ ਦੀ ਕਿਸਾ ਨਾਂ ਨੂੰ ਇੱਕ ਹੋਰ ਰਾਹਤ, ਪਰਾਲੀ ਸਾੜਨਾ ਅਪ ਰਾਧ ਨਹੀਂ ਰਿਹਾ

‘ਦ ਖ਼ਾਲਸ ਬਿਊਰੋ :- ਕਿਸਾਨ ਅੰਦੋਲਨ ਮੂਹਰੇ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਤੇ ਤਿੰਨ ਖੇਤੀ ਕਾਨੂੰਨ ਵਾਪਸ ਲੈਣੇ ਪੈ ਗਏ। ਹੁਣ ਕਿਸਾਨਾਂ ਲਈ ਰਾਹਤ ਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਲਾਨ ਕੀਤਾ ਹੈ ਕਿ ਪਰਾਲੀ ਸਾੜਨਾ ਅਪਰਾਧ ਨਹੀਂ ਹੈ। ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ

Read More
Punjab

ਸਮਾਗਮਾਂ ‘ਚ ਖਲਲ ਪਾਉਣ ਵਾਲਿਆਂ ‘ਤੇ ਬਣਨਗੇ ਪੁ ਲਿਸ ਕੇਸ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟੈਂਕੀ ‘ਤੇ ਚੜਨ ਵਾਲੇ ਪ੍ਰਦਰਸ਼ਨਕਾਰੀ ਅਧਿਆਪਕਾਂ ਖਿਲਾਫ ਇੱਕ ਤੁਗਲਕੀ ਫੁਰਮਾਨ ਦੇ ਦਿੱਤਾ ਹੈ। ਚੰਨੀ ਨੇ ਕਿਹਾ ਹੈ ਕਿ ਟੈਂਕੀ ’ਤੇ ਚੜ੍ਹਨ ਅਤੇ ਸਮਾਗਮਾਂ ’ਚ ਖ਼ਲਲ ਪਾਉਣ ਵਾਲਿਆਂ ’ਤੇ ਕੇਸ ਦਰਜ ਹੋਣਗੇ। ਤੁਹਾਨੂੰ ਦੱਸ ਦਈਏ ਕਿ ਅੱਜ ਮੁੱਖ ਮੰਤਰੀ ਚੰਨੀ ਨੇ ਜਦੋਂ ਬਰਨਾਲਾ ਜ਼ਿਲ੍ਹੇ

Read More
India Punjab

ਮੁਹਾਲੀ ‘ਚ ਅਧਿਆਪਕਾਂ ਦੇ ਪ੍ਰਦਰਸ਼ਨ ‘ਚ ਪਹੁੰਚੇ ਕੇਜਰੀਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁਹਾਲੀ ਵਿਖੇ ਕੱਚੇ ਅਧਿਆਪਕਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਏ। ਕੇਜਰੀਵਾਲ ਨੇ ਕੱਚੇ ਅਧਿਆਪਕਾਂ ਨੂੰ ਆਪ ਦੀ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਆਪ ਦੇ ਪੰਜਾਬ ਪ੍ਰਧਾਨ ਭਗਵੰਤ

Read More
Punjab

ਅਕਾਲੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਦਾ ਕਾਫਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ੇ ਦੇ ਝੂਠੇ ਮਾਮਲੇ ਵਿੱਚ ਫਸਾਉਣ ਦੀਆਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ

Read More
India Punjab

ਪੰਜਾਬ ਯੂਨੀਵਰਸਿਟੀ ਵਿੱਚੋਂ ਮਨਫੀ ਹੋ ਗਿਆ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਹਿੱਕ ‘ਤੇ ਉਸਰੀ ਪੰਜਾਬ ਯੂਨੀਵਰਸਿਟੀ ਵਿੱਚੋਂ ਪੰਜਾਬ ਮਨਫੀ ਹੋ ਕੇ ਰਹਿ ਗਿਆ ਹੈ। ਨਵੀਂ ਚੁਣੀ ਸੈਨੇਟ ਵਿੱਚ ਪੰਜਾਬੀਆਂ ਦੀ ਪ੍ਰਤੀਨਿਧਤਾ ਘਟਾ ਦਿੱਤੀ ਗਈ ਹੈ ਅਤੇ ਦੂਜੇ ਰਾਜਾਂ ਦੇ ਪ੍ਰਤੀਨਿਧ ਨਾਮਜ਼ਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਬਹੁਤਿਆਂ ਦਾ ਸਬੰਧ ਭਾਰਤੀ ਜਨਤਾ ਪਾਰਟੀ ਨਾਲ ਹੈ ਜਾਂ ਫਿਰ ਉਪ-ਕੁਲਪਤੀ

Read More
India Punjab

ਖੱਟਰ ਨੇ ਖੋਲ੍ਹਿਆ ਨਰਿੰਦਰ ਮੋਦੀ ਦੇ ਦਿਲ ਦਾ ਭੇਤ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਦਾਅਵਾ ਕੀਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਕਾਨੂੰਨ ਬਣਾਉਣਾ ਸੰਭਵ ਨਹੀਂ ਹੈ। ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਮਾਹਿਰਾਂ ਦੀ ਰਾਏ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ

Read More
Punjab

ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਈਟੀਟੀ ਅਧਿਆਪਕ ਪੈਟਰੋਲ ਲੈ ਕੇ ਟੈਂਕੀ ‘ਤੇ ਚੜਿਆ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਈਟੀਟੀ ਅਧਿਆਪਕ ਨੌਕਰੀ ਲਈ ਲੰਬੇ ਸਮੇਂ ਤੋਂ ਸੜਕਾਂ ‘ਤੇ ਹਨ। ਅਧਿਆਪਕਾਂ ਵੱਲੋਂ ਮੰਗਾਂ ਦੀ ਪੂਰਤੀ ਲਈ ਕਦੇ ਰੋਸ ਮਾਰਚ ਕੀਤੇ ਜਾ ਰਹੇ ਹਨ ਅਤੇ ਕਿਤੇ ਪੱਕੇ ਮੋਰਚੇ ਲਾਏ ਹੋਏ ਹਨ। ਪਰ ਅੱਜ ਇੱਕ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਚਕਮਾ ਦੇ ਕੇ ਚੰਡੀਗੜ੍ਹ ਸਥਿਤ ਰਿਹਾਇਸ਼ ਨੇੜੇ ਟਾਵਰ ‘ਤੇ ਈਟੀਟੀ

Read More
Punjab

ਪੁਲਿਸ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਭਰਤੀ ਬੋਰਡ ਵੱਲੋਂ 4 ਹਜ਼ਾਰ 358 ਅਸਾਮੀਆਂ ਲਈ ਆਯੋਜਿਤ ਪ੍ਰੀਖਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਪੁਲਿਸ ਭਰਤੀ ਬੋਰਡ ਦੁਆਰਾ ਕਾਂਸਟੇਬਲ ਦੀ ਲਿਖਤੀ ਪ੍ਰੀਖਿਆ 25 ਅਤੇ 26 ਸਤੰਬਰ, 2021 ਨੂੰ ਕਰਵਾਈ ਗਈ ਸੀ। ਇਸ ਲਈ ਜਿਹੜੇ ਉਮੀਦਵਾਰ ਪ੍ਰੀਖਿਆ ਲਈ ਹਾਜ਼ਰ ਹੋਏ ਹਨ, ਉਹ ਅਧਿਕਾਰਤ ਵੈੱਬਸਾਈਟ punjabpolice.gov.in

Read More
India Punjab

ਰਾਜੇਵਾਲ ਦੀ ਧਮਾਕੇਦਾਰ ਸਪੀਚ, ਸਿੱਖਾਂ ਨੂੰ ਦਿੱਤਾ ਜਿੱਤ ਦਾ ਸਿਹਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਜੋ ਜਿੱਤ ਮਿਲੀ ਹੈ ਉਹ ਤੁਹਾਡੀ ਤਪੱਸਿਆ ਦਾ ਸਿੱਟਾ ਹੈ। ਦੁਨੀਆ ਭਰ ਦੇ ਲੋਕ ਇਸ ਅੰਦੋਲਨ ‘ਤੇ ਨਿਗ੍ਹਾ ਲਾਈ ਬੈਠੇ ਸਨ। ਅੱਜ ਦੁਨੀਆ ਭਰ ਦੇ ਜਸ਼ਨ ਮਨਾ ਰਹੇ ਹੋ। ਮੇਰਾ ਚਿੱਤ ਕਰਦਾ ਹੈ ਕਿ ਤੁਸੀਂ ਜੋ ਅੱਜ ਅੰਦੋਲਨ ਵਿੱਚ ਆਏ

Read More