India

ਭਾਰਤ ਨੇ ਦੋ ਕਰੋਨਾ ਵੈਕਸੀਨ ਤੇ ਇੱਕ ਦਵਾਈ ਨੂੰ ਦਿੱਤੀ ਮਨਜ਼ੂਰੀ

‘ ਦ ਖ਼ਾਲਸ ਬਿਊਰੋ : ਭਾਰਤ ਨੇ ਕਰੋਨਾ ਦੇ ਖਿਲਾਫ਼ ਦੋ ਨਵੀਆਂ ਵੈਕਸੀਨ ਅਤੇ ਇੱਕ ਦਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਸਿਹਤ ਮੰਤਰੀ ਡਾਕਟਰ ਮਨਸੁਖ ਮੰਡਾਵੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋ ਨਵੀਆਂ ਵੈਕਸੀਨ CORBEVAX ਅਤੇ COVOVAX ਨੂੰ ਮਨਜ਼ੂਰੀ ਦਿੱਤੀ ਗਈ ਹੈ। ਐਂਟੀ ਵਾਇਰਲ ਡਰੱਗ Molnupiravir ਨੂੰ ਵੀ

Read More
India

ਤ੍ਰਿਣਮੂਲ ਕਾਂਗਰਸ ਦੇ ਸਾਂਸਦ ਕਰੋਨਾ ਪਾਜ਼ਿਟਿਵ

‘ ਦ ਖ਼ਾਲਸ ਬਿਊਰੋ : ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਕਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਉਨ੍ਹਾਂ ਵਿੱਚ ਕਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ। ਉਹ ਆਪਣੇ ਘਰ ਵਿੱਚ ਇਕਾਂਤਵਾਸ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ

Read More
India

ਇਤਿਹਾਸ ਦੁਬਾਰਾ ਲਿਖਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ – ਸੋਨੀਆ ਗਾਂਧੀ

‘ ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਦੇ 137ਵੇਂ ਸਥਾਪਨਾ ਦਿਵਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਇਤਿਹਾਸ ਨੂੰ ਦੁਬਾਰਾ ਲਿਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਮਾਜ ਦੇ ਧਰਮ ਨਿਰਪੱਖ ਤਾਨੇ-ਬਾਨੇ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਨੂੰ ਫਿਰ ਤੋਂ ਲਿਖਣ ਦੀ ਕੋਸ਼ਿਸ਼ ਕੀਤੀ ਜਾ ਰਹੀ

Read More
Punjab

ਸਰਕਾਰ ਤੇ ਕਿਸਾਨਾਂ ਵਿਚਾਲੇ ਸਹਿਮਤੀ, ਚੁੱਕਣਗੇ ਧਰ ਨੇ

‘ ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਿਚਾਲੇ ਅੱਜ ਇੱਕ ਮੀਟਿੰਗ ਹੋਈ ਹੈ। ਮੀਟਿੰਗ ਵਿੱਚ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਮੁੱਦਿਆਂ ਉੱਤੇ ਸਹਿਮਤੀ ਬਣ ਗਈ ਹੈ। ਇਸ ਲਈ ਕਿਸਾਨ ਜਥੇਬੰਦੀ ਨੇ ਰੇਲਵੇ ਟਰੈਕਾਂ ਤੋਂ ਧਰਨੇ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਅਤੇ ਸਰਕਾਰ

Read More
Punjab

ਲੁਧਿਆਣਾ ਬਲਾ ਸਟ ਮਾਮਲੇ ‘ਚ ਨਵਾਂ ਮੋੜ, ਜਰਮਨੀ ਤੋਂ ਇੱਕ ਗ੍ਰਿਫ ਤਾਰ

‘ ਦ ਖ਼ਾਲਸ ਬਿਊਰੋ : ਲੁਧਿਆਣਾ ਵਿੱਚ 23 ਦਸੰਬਰ ਨੂੰ ਹੋਏ ਬੰ ਬ ਧਮਾ ਕੇ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਰਮਨੀ ਵਿੱਚ ਪੁਲਿਸ ਨੇ ਲੁਧਿਆਣਾ ਬੰ ਬ ਧਮਾ ਕੇ ਦੇ ਸੰਬੰਧ ਵਿੱਚ ਜਸਵਿੰਦਰ ਸਿੰਘ ਮੁਲਤਾਨੀ ਨਾਂ ਦੇ ਵਿਅਕਤੀ ਨੂੰ ਗ੍ਰਿਫ ਤਾਰ ਕੀਤਾ ਹੈ। ਮੁਲਤਾਨੀ ਦਾ ਸਬੰਧ ਜਸਟਿਸ ਫਾਰ ਸਿੱਖਸ ਨਾਲ ਦੱਸਿਆ

Read More
India Khaas Lekh Khalas Tv Special Punjab

ਕਿਸਾਨਾਂ ਨੂੰ ਹੱਥ ਨਹੀਂ ਫੜਾ ਰਿਹਾ ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਫਤਿਹ ਕਰਨ ਵਾਲੇ ਕਿਸਾਨਾਂ ਨੂੰ ਚੰਨੀ ਬਾਂਹ ਨਹੀਂ ਫੜਾ ਰਿਹਾ ਹੈ। ਮੁੱਖ ਮੰਤਰੀ ਚੰਨੀ ਦੇ ਲਾਰਿਆਂ ਅੱਗੇ ਕਿਸਾਨ ਹਾਲੇ ਹੰਭੇ ਤਾਂ ਨਹੀਂ ਲੱਗਦੇ ਪਰ ਉਹ ਬਾਂਹ ਮਰੋੜਨ ਦੇ ਰੌਂਅ ਵਿੱਚ ਵੀ ਨਹੀਂ ਦਿਸ ਰਹੇ। ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਐਲਾਨ ਕਰਨ

Read More
Punjab

‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਲਾਨੀ ਪੰਜਵੀਂ ਸੂਚੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਪੰਜਵੀਂ ਸੂਚੀ ਵਿੱਚ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਵਿਧਾਨ ਸਭਾ ਚੋਣਾਂ ਲਈ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਪਾਰਟੀ

Read More
Punjab

ਪੰਜਾਬ ਦੇ ਨਵੇਂ ਡੀਜੀਪੀ ਦਾ ਫੈਸਲਾ 4 ਜਨਵਰੀ ਨੂੰ

‘ ਖ਼ਾਲਸ ਬਿਊਰੋ : ਯੂਪੀਐੱਸਸੀ (Union Public Service Commission) ਨੇ ਅਧਿਕਾਰੀਆਂ ਦਾ ਇੱਕ ਪੈਨਲ ਤਿਆਰ ਕਰਨ ਲਈ ਚਾਰ ਜਨਵਰੀ ਨੂੰ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਨਵੇਂ ਡੀਜੀਪੀ ਦਾ ਫੈਸਲਾ ਹੋਵੇਗਾ। ਇਸ ਵਾਰ UPSC ਨੇ ਪੈਨਲ ਦੀ ਕੱਟ-ਆਫ ਤਰੀਕ ਅਤੇ ਚੁੱਪ ਧਾਰੀ ਹੋਈ ਹੈ। ਅਜਿਹੇ ਵਿੱਚ ਸੰਭਵ ਹੈ ਕਿ ਨਵੇਂ ਡੀਜੀਪੀ ਦਾ ਫੈਸਲਾ

Read More
Punjab

ਨਰਸਾਂ ਵੱਲੋਂ ਸੰਘਰਸ਼ ਹੋਰ ਤੇਜ ਕਰਨ ਦੀ ਚਿਤਾਵਨੀ

‘ ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਕਾਰਨ ਨਰਸਾਂ ਨੇ ਪਹਿਲਾਂ ਤਾਂ ਚੰਡੀਗ੍ਹੜ-ਖਰੜ ਮਾਰਗ ‘ਤੇ ਵੱਡੀ ਗਿਣਤੀ ਵਿੱਚ ਇੱਕਠੀਆਂ ਹੋ ਕੇ ਰੈਲੀ ਕੱਢੀ ਅਤੇ ਪੰਜਾਬ ਸਰਕਾਰ  ਖਿਲਾਫ ਨਾਅਰੇਬਾਜ਼ੀ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਪਿੰਡ ਦੇਸੂ-ਮਾਜਰਾ ਕੋਲ ਸੜਕ ਉੱਤੇ ਧਰਨਾ ਲਗਾ ਦਿੱਤਾ, ਜਿਸ ਦੇ ਨਾਲ ਪੂਰੇ ਸ਼ਹਿਰ ਦੀ ਆਵਾਜਾਈ ਠੱਪ ਹੋ ਗਈ।

Read More
India Punjab

ਫਤਿਹਗੜ੍ਹ ਸਾਹਿਬ ਵਿਖੇ ਹੋਈ ਖਾਸ ਅਰਦਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਹੀਦਾਂ ਦੀ ਧਰਤੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਦੇ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਗੁਰਦੁਆਰਾ

Read More