India

ਓਮੀਕਰੋਨ ਦੇ ਮੱਦੇਨਜ਼ਰ ਛੇ ਸੂਬਿਆਂ ‘ਚ ਸਖ਼ਤ ਪਾਬੰਦੀਆਂ ਲਾਗੂ

‘ਦ ਖ਼ਾਲਸ ਬਿਊਰੋ : ਭਾਰਤ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਹਰਕਤ ਵਿੱਚ ਆ ਗਈਆਂ ਹਨ ਅਤੇ ਇਸ ਸੰਕਰਮਣ ਨੂੰ ਰੋਕਣ ਲਈ ਇੱਕ ਵਾਰ ਫਿਰ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ। ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕੇਰਲਾ ਅਤੇ ਗੁਜਰਾਤ ਵਿੱਚ ਓਮੀਕਰੋਨ ਦੇ ਮਾਮਲੇ ਸਾਹਮਣੇ ਆਉਣ ਨਾਲ ਦੇਸ਼

Read More
Punjab

ਕੈਪਟਨ ਦੀ ਪਾਰਟੀ ‘ਚ ਸ਼ਾਮਿਲ ਹੋਇਆ ਇੱਕ ਹੋਰ ਸੀਨੀਅਰ ਕਾਂਗਰਸੀ ਲੀਡਰ

‘ ਦ ਖ਼ਾਲਸ ਬਿਊਰੋ : ਮੁਕਤਸਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਕੈਪਟਨ ਦੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁਕਤਸਰ ਜ਼ਿਲ੍ਹੇ ਦੇ ਕਾਂਗਰਸੀ ਆਗੂ ਪੁਸ਼ਪਿੰਦਰ ਭੰਡਾਰੀ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਪਾਰਟੀ

Read More
India

ਤੋਮਰ ਨੇ ਦੁਬਾਰਾ ਤੋਂ ਖੇਤੀ ਕਾਨੂੰਨ ਲਿਆਉਣ ਦੇ ਦਿੱਤੇ ਸੰਕੇਤ

‘ਦ ਖ਼ਾਲਸ ਬਿਊਰੋ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਫਿਰ ਤੋਂ ਪੇਸ਼ ਕੀਤਾ ਜਾ ਸਕਦਾ ਹੈ। ਤੋਮਰ ਨੇ ਮਹਾਰਾਸ਼ਟਰ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਲੱਖਾਂ ਕਿ

Read More
Punjab

ਲੁਧਿਆਣਾ ਬੰ ਬ ਧਮਾ ਕੇ ਮਾਮਲੇ ‘ਚ ਇੱਕ ਹੋਰ ਗ੍ਰਿਫ ਤਾਰੀ

‘ਦ ਖ਼ਾਲਸ ਬਿਊਰੋ : ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੀਤੇ ਦਿਨੀਂ ਹੋਏ ਧਮਾ ਕੇ ਮਾਮਲੇ ਵਿੱਚ ਕਥਿਤ ਹਮ ਲਾਵਰ ਸਾਬਕਾ ਪੁਲਿਸ ਕਾਂਸਟੇਬਲ ਗਗਨਦੀਪ ਸਿੰਘ ਦੀ ਇੱਕ ਮਹਿਲਾ ਮਿੱਤਰ ਜੋ ਕਿ ਪੰਜਾਬ ਪੁਲਿਸ ਵਿੱਚ ਹੀ ਤਾਇਨਾਤ ਹੈ, ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ, ਇਸ ਸੰਬੰਧ ਵਿੱਚ ਕੋਈ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ

Read More
Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸਰਕਾਰ ਨੂੰ ਚਿ ਤਾਵਨੀ

‘ ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਹੋਈ ਬੇ ਅਦਬੀ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਬੀਤੇ ਦਿਨ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇ ਅਦਬੀ ਮਾਮਲੇ ਨੂੰ ਅੱਜ ਅੱਠ ਦਿਨ ਹੋ ਗਏ ਹਨ। ਅੱਠ ਦਿਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਹੁਣ ਤੱਕ ਕਿਸੇ

Read More
Punjab

ਮੁੱਖ ਮੰਤਰੀ ਦੇ ਦਾਅਵਿਆਂ ਤੇ ਵਾਅਦਿਆਂ ਦਾ ਕੱਚ-ਸੱਚ

‘ ਦ ਖ਼ਾਲਸ ਬਿਊਰੋ : ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਐਲਾਨਾਂ ਦੀ ਝੜੀ ਲਾਉਣੀ ਸ਼ੁਰੂ ਕਰ ਦਿੱਤੀ ਸੀ। ਐਲਾਨਾਂ ਦੀ ਬਰਸਾਤ ਹਾਲੇ ਵੀ ਉਸੇ ਤਰ੍ਹਾਂ ਵਰ੍ਹ ਰਹੀ ਹੈ। ਉਨ੍ਹਾਂ ਉੱਤੇ ਜਲਦ ਹੀ ਐਲਾਨਾਂ ਨੂੰ ਅਮਲ ਰੂਪ ਨਾ ਦੇਣ ਦੇ ਦੋਸ਼ ਲੱਗ ਪਏ ਹਨ। ਐਲਾਨਾਂ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਕੱਚ-ਸੱਚ ਦਰਮਿਆਨ ਉਨ੍ਹਾਂ

Read More
Punjab

ਲੁਧਿਆਣਾ ਕੋਰਟ ਕੰਪਲੈਕਸ ਧਮਾ ਕੇ ਦੀਆਂ ਤਾਰਾਂ ਦੇਸ਼-ਵਿਦੇਸ਼ ਦੇ ਮਾਫੀਆ ਨਾਲ ਜੁੜੀਆਂ

‘ ਦ ਖ਼ਾਲਸ ਬਿਊਰੋ : ਪੰਜਾਬ ਦੇ ਡੀਜੀਪੀ ਸਿਧਾਰਥ ਚੱਟੋਪਧਿਆਏ ਨੇ ਲੁਧਿਆਣਾ ਕੋਰਟ ਕੰਪਲੈਕਸ ਧਮਾ ਕੇ ਨਾਲ ਸਬੰਧਿਤ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਮ੍ਰਿ ਤਕ ਗਗਨਦੀਪ ਸਿੰਘ ਦੇ ਜੇਲ੍ਹ ਵਿੱਚ ਰਹਿੰਦਿਆਂ ਮਾਫੀਆ ਨਾਲ ਸਬੰਧ ਜੁੜੇ ਸਨ। ਮਾਫੀਆ ਵਿੱਚ ਦੇਸ਼-ਵਿਦੇਸ਼ ਦੇ ਕਾਰੋਬਾਰੀ ਵੀ ਸ਼ਾਮਿਲ ਹਨ। ਉਨ੍ਹਾਂ ਨੇ ਮਾਮਲੇ ਬਾਰੇ ਪੂਰੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਕਿਸੇ

Read More
Punjab

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤਿੰਨਾ ਰੋਜਾ ਜੋੜ ਮੇਲਾ ਸ਼ੁਰੂ

‘ਦ ਖਾਲਸ ਬਿਉਰੋ:ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜਾ ਜੋੜ ਮੇਲਾ ਅੱਜ ਤੋਂ ਸ਼੍ਰੀ ਫਤਿਹਗੜ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸੰਗਤ ਬੜੀ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੰਗਤ ਦੀ ਸਹੂਲਤ ਲਈ ਥਾਂ-ਥਾਂ ‘ਤੇ ਲੰਗਰ ਲਾਏ ਗਏ ਹਨ।

Read More
Punjab

ਲੁਧਿਆਣਾ ਧਮਾ ਕੇ ‘ਚ ਵਰਤਿਆ ਗਿਆ ਸੀ ਆਲ੍ਹਾ ਮਿਆਰੀ ਬੰ ਬ – ਜਾਖੜ

‘ ਦ ਖ਼ਾਲਸ ਬਿਊਰੋ : ਲੁਧਿਆਣਾ ਦੇ ਕੋਰਟ ਕੰਪਲੈਕਸ ਵਿੱਚ ਬੀਤੇ ਦਿਨੀਂ ਹੋਏ ਬੰ ਬ ਧਮਾ ਕੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੱਡਾ ਦਾਅਵਾ ਕੀਤਾ ਹੈ। ਜਾਖੜ ਨੇ ਕਿਹਾ ਕਿ ਧਮਾ ਕੇ ਵਿੱਚ ਆਲ੍ਹਾ ਮਿਆਰੀ ਬੰ ਬ ਵਰਤਿਆ ਗਿਆ ਸੀ, ਜੋ ਪਲਾਸਟਿਕ ਨਾਲ ਬਣਾਇਆ ਹੋਇਆ ਸੀ। ਜਾਖੜ ਨੇ ਕਿਹਾ ਕ‌ਿ

Read More
Punjab

ਫਤਿਹਗੜ੍ਹ ਸਾਹਿਬ ਵਿਖੇ 27 ਨੂੰ ਛੁੱਟੀ

‘ ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ

Read More