India Punjab

ਹਰਿਆਣਾ ‘ਚ ਲੱਗਾ ਰਾਤ ਦਾ ਕਰ ਫਿਊ

‘ਦ ਖਾਲਸ ਬਿਉਰੋ:ਹਰਿਆਣਾ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸ਼ੁੱਕਰਵਾਰ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਸੂਬੇ ਵਿੱਚ ਜਨਤਕ ਥਾਂਵਾਂ ’ਤੇ 200 ਲੋਕਾਂ ਤੋਂ ਜ਼ਿਆਦਾ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਪ੍ਰੋਗਰਾਮਾਂ ’ਤੇ ਵੀ ਪਾਬੰਦੀ

Read More
India Punjab

ਕਰੋਨਾ ਦੀਆਂ ਦੋਵੇਂ ਡੋਜ਼ਾਂ ਨਾ ਲਗਵਾਉਣ ਵਾਲਿਆਂ ਦੀ ਚੰਡੀਗੜ੍ਹ ਦੇ ਇਨ੍ਹਾਂ ਥਾਂਵਾਂ ‘ਚ ਨਹੀਂ ਹੋਵੇਗੀ ਐਂਟਰੀ

‘ ਦ ਖ਼ਾਲਸ ਬਿਊਰੋ : ਚੰਡੀਗੜ੍ਹ ਪ੍ਰਸ਼ਾਸਨ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਵਿੱਚ ਕਈ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਕਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਨਾ ਲਗਵਾਉਣ ਵਾਲਿਆਂ ਨੂੰ ਬੈਂਕ, ਸਰਕਾਰੀ ਦਫ਼ਤਰ, ਹੋਟਲ-ਰੈਸਟੋਰੈਂਟ, ਮਾਲ, ਬਾਰ ’ਚ ਐਂਟਰੀ ਨਹੀਂ ਹੋਵੇਗੀ। ਭੀੜ ਵਾਲੀਆਂ ਜਨਤਕ ਥਾਂਵਾਂ ਜਿਵੇਂ ਸਬਜ਼ੀ ਮੰਡੀ, ਗ੍ਰੇਨ ਮਾਰਕੀਟ, ਪਬਲਿਕ ਟਰਾਂਸਪੋਰਟ

Read More
Punjab

ਵਿਭਾਗੀ ਪ੍ਰੀਖਿਆ ਦੀ ਬਦਲੀ ਤਰੀਕ

‘ਦ ਖਾਲਸ ਬਿਉਰੋ:ਪੰਜਾਬ ਦੀ ਵਿਭਾਗੀ ਪ੍ਰੀਖਿਆ ਕਮੇਟੀ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਸ਼੍ਰੇਣੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ ਦੀਆਂ ਤਾਰੀਖਾਂ ’ਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਪ੍ਰੀਖਿਆ 10 ਜਨਵਰੀ ਤੋਂ 14 ਜਨਵਰੀ, 2022 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸਿਪਾ), ਸੈਕਟਰ 26, ਚੰਡੀਗੜ ਵਿਖੇ ਸਵੇਰੇ 9 ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ

Read More
Punjab

ਪੰਜਾਬ ਕਾਂਗਰਸ ਤਿਕੜੀ ਦੀ ਅਗਵਾਈ ਵਿੱਚ ਲੜੇਗੀ ਚੋਣਾਂ

‘ ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਥਾਂ ਚੋਣ ਪ੍ਰਚਾਰ ਦੀ ਕਮਾਂਡ ਤਿੰਨ ਲਾੀਡਰਾਂ ਦੇ ਹੱਥ ਦਿੱਤੀ । ਕਾਂਗਰਸ ਸਾਂਝੀ ਅਗਵਾਈ ਹੇਠ ਚੋਣਾਂ ਲੜੇਗੀ।ਜਿਸ ਵਿੱਚ ਨਵਜੋਤ ਸਿੱਧੂ ਦੇ ਨਾਲ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਹੋਣਗੇ। ਦਿੱਲੀ

Read More
Punjab

ਲੁਧਿਆਣਾ ਬੰ ਬ ਧਮਾ ਕੇ ’ ਚ’ ਪੰਜਾਬ ਪੁਲੀਸ ਦੇ ਸਾਬਕਾ ਹੋਲਦਾਰ ਦਾ ਨਾਂ ਆਇਆ ਸਾਹਮਣੇ

‘ ਦ ਖ਼ਾਲਸ ਬਿਊਰੋ : ਬੀਤੇ ਦਿਨ ਲੁਧਿਆਣੇ ਵਿੱਚ ਹੋਏ ਬੰ ਬ ਧਮਾ ਕੇ ਨਾਲ ਮਾ ਰੇ ਗਏ ਵਿਅਕਤੀ ਦੀ ਪਛਾਣ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੰ ਬ ਧਮਾ ਕੇ ਵਿੱਚ ਮਾ ਰਿਆ ਵਿਆਕਤੀ ਪੰਜਾਬ ਪੁਲੀਸ ਦਾ ਬਰਖ਼ਾਸਤ  ਹੋਲਦਾਰ ਗਗਨਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਖੰਨੇ ਦੇ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ

Read More
Punjab

ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਮਜੀਠੀਆ ‘ਤੇ ਦਰਜ ਹੋਇਆ ਪਰਚਾ ਸਿਆਸਤ ਤੋਂ ਪ੍ਰੇਰਿਤ ਹੈ। ਮਜੀਠੀਆ ਦੇ ਵਕੀਲ ਨੇ ਕਿਹਾ ਕਿ ਉਹ ਹਾਈਕੋਰਟ ਦਾ ਰੁਖ ਕਰਨਗੇ। ਮਜੀਠੀਆ ਵੱਲੋਂ ਆਪਣੇ ਵਕੀਲ

Read More
India Punjab

ਉਗਰਾਹਾਂ ਵਾਲਿਆਂ ਨੇ ਮੁੜ ਲਿਆਂਦਾ ਸਰਕਾਰ ਦੀ ਨਾਸੀਂ ਧੂੰਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਨੀਆਂ ਮੰਗਾਂ ਹਫ਼ਤੇ ਵਿੱਚ ਲਾਗੂ ਕਰਨ ਦਾ ਭਰੋਸਾ ਪਰਖ਼ਣ ਅਤੇ ਕਈ ਹੋਰ ਰਹਿੰਦੀਆਂ ਮੰਗਾਂ ਮੰਨਣ ‘ਤੇ ਜ਼ੋਰ ਪਾਉਣ ਲਈ ਜ਼ਿਲ੍ਹਾ ਪੱਧਰ ਉੱਤੇ ਕੀਤੇ ਜਾ ਰਹੇ ਧਰਨੇ 30 ਦਸੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

Read More
Punjab

ਮਾਨਸਾ ‘ਚ ਠੀਕਰੀ ਪਹਿਰੇ ਲਾਉਣ ਦੇ ਹੁਕਮ ਜਾਰੀ

‘ਦ ਖਾਲਸ ਬਿਉਰੋ:ਮਾਨਸਾ ਜ਼ਿਲ੍ਹੇ ਵਿੱਚ ਮਾਹੌਲ ਨੂੰ ਸੁਖਾਵਾਂ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਠੀਕਰੀ ਪਹਿਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਮਾਨਸਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਹਰ ਸ਼ਹਿਰ,ਕਸਬੇ ਅਤੇ ਪਿੰਡਾਂ ਵਿੱਚ ਆਮ ਜਨਤਾ ਦੀ ਵਿਸ਼ੇਸ਼ ਸੁਰੱਖਿਆ ਅਤੇ ਧਾਰਮਿਕ ਸਥਾਨਾਂ ‘ਤੇ ਕਾਨੂੰਨੀ ਸੰਪਤੀ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ

Read More
India Punjab Sports

ਹਰਭਜਨ ਸਿੰਘ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ

‘ ਦ ਖ਼ਾਲਸ ਬਿਊਰੋ : ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕ੍ਰਿਕਟ ਦੀ ਦੁਨੀਆ ਤੋਂ ਸੰਨਿਆਸ ਲੈ ਲਿਆ ਹੈ। ਸੂਤਰਾਂ ਮੁਤਾਬਕ ਹਰਭਜਨ ਸਿੰਘ ਰਾਜਨੀਤੀ ਦੇ ਮੈਦਾਨ ਵਿੱਚ ਆਪਣੀ ਨਵੀਂ ਪਾਰੀ ਖੇਡ ਸਕਦੇ ਹਨ। ਜਾਣਕਾਰੀ ਮੁਤਾਬਕ ਅਨੁਸਾਰ ਹਰਭਜਨ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਹਰਭਜਨ ਸਿੰਘ ਨੇ ਟਵਿੱਟਰ ‘ਤੇ ਆਪਣੀ

Read More
India Khaas Lekh Khalas Tv Special Punjab

ਵਿਧਾਨ ਸਭਾ ਚੋਣਾਂ ਮੁਲਤਵੀ ਹੋਣ ਦੀ ਚਰਚਾ ਛਿੜੀ, ਰਾਸ਼ਟਰਪਤੀ ਰਾਜ ਵੱਲ ਜਾਵਾਂਗੇ ਧੱਕੇ !

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਵੱਲੋਂ ਓਮੀਕਰੋਨ ਦੇ ਚੱਲਦਿਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਕਰਨ ਲਈ ਕੇਂਦਰੀ ਸਿਹਤ ਸਕੱਤਰ ਨਾਲ 27 ਦਸੰਬਰ ਨੂੰ ਮੀਟਿੰਗ ਰੱਖ ਲਈ ਹੈ। ਮੀਟਿੰਗ ਵਿੱਚ ਪੰਜ ਰਾਜਾਂ ਉੱਤਰ ਪ੍ਰਦੇਸ਼ (ਯੂ.ਪੀ.), ਉੱਤਰਾਖੰਡ, ਮਣੀਪੁਰ, ਪੰਜਾਬ ਅਤੇ ਗੋਆ ‘ਚ ਚੋਣਾਂ ਮੁਲਤਵੀ ਕਰਨ ‘ਤੇ

Read More