Punjab

ਕਾਂਗਰਸ ਨੇ ਪਾਰਲੀਮਾਨੀ ਅਹੁਦੇਦਾਰਾਂ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਾਂਗਰਸ ਪਾਰਲੀਮਾਨੀ ਪਾਰਟੀ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਸੰਤੋਖ ਸਿੰਘ ਚੌਧਰੀ, ਐੱਮ.ਕੇ. ਰਾਘਵਨ ਅਤੇ ਡਾ.ਐਮੀ ਯਜਨਿਕ ਨੂੰ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਡੀ.ਕੇ. ਸੁਰੇਸ਼ ਨੂੰ ਖ਼ਜ਼ਾਨਚੀ ਲਗਾਇਆ ਗਿਆ ਹੈ। ਇਸਦੇ ਨਾਲ ਹੀ ਕਾਂਗਰਸ ਨੇ 22 ਐਗਜ਼ੀਕਿਊਟਿਵ ਮੈਂਬਰਾਂ ਦੇ ਨਾਂਵਾਂ ਦੀ

Read More
Punjab

ਕਾਂਗਰਸੀ ਵਿਧਾਇਕ ਪਿੰਕੀ ਨੇ ਡੀਜੀਪੀ ਚੱਟੋਪਾਧਿਆਏ ‘ਤੇ ਲਾਏ ਦੋ ਸ਼

‘ਦ ਖ਼ਾਲਸ ਬਿਊਰੋ : ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚੱਟੋਪਾਧਿਆਏ ‘ਤੇ ਗੰਭੀਰ ਦੋਸ਼ ਲਗਾਏ ਹਨ। ਪਿੰਕੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਮੇਰੇ ਅਤੇ ਮੇਰੇ ਪਰਿਵਾਰ ਦਾ ਜਾਨੀ ਨੁਕਸਾਨ ਹੋ ਸਕਦਾ ਹੈ। ਪਿੰਕੀ ਨੇ ਕਿਹਾ ਕਿ ਫ਼ਿਰੋਜ਼ਪੁਰ ਤੋਂ ਉੱਘੇ ਕਾਰੋਬਾਰੀ ਵਰਿੰਦਰਪਾਲ ਸਿੰਘ, ਜਿਸ ਤੇ ਬਲਾਤਕਾਰ ਦਾ ਪਰਚਾ ਦਰਜ ਸੀ,

Read More
Punjab

ਖ਼ਜ਼ਾਨਾ ਭਰੇ ਬਿਨਾਂ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਹੋਣੇ

‘ਦ ਖਾਲਸ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਰਕਾਰ ਦੇ ਖ਼ਜ਼ਾਨੇ ਭਰੇ ਬਿਨਾਂ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਹੋਣੇ। ਉਨ੍ਹਾਂ ਕਿਹਾ ਕਿ ਨੌਕਰੀ ਮੰਗ ਰਹੇ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਲਈ ਇੱਕ ਹਜ਼ਾਰ ਕਰੋੜ ਰੁਪਏ ਦੀ ਜ਼ਰੂਰਤ ਹੈ ਜਦਕਿ ਦੂਜੇ ਮੁਲਾਜ਼ਮਾਂ ਵਾਸਤੇ ਪੰਜ ਹਜ਼ਾਰ ਕਰੋੜ ਰੁਪਏ ਹੋਰ ਚਾਹੀਦੇ ਹਨ।

Read More
Punjab

ਸਾਬਕਾ ਮੰਤਰੀ ਮਜੀਠੀਆ ਖਿਲਾਫ਼ ਪੁ ਲਿਸ ਕੇ ਸ ਦਰਜ

‘ਦ ਖਾਲਸ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸੁਖਬੀਰ ਬਾਦਲ ਨੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇ ਅਦਬੀ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗੁਰੂ ਘਰ ਦੇ ਮਸਲੇ ‘ਤੇ ਅਸੀਂ ਨਾ ਸਿਆਸਤ ਕਰਾਂਗੇ ਅਤੇ ਨਾ ਹੀ ਕਰਨੀ ਚਾਹੀਦੀ

Read More
Punjab

ਮਜੀਠੀਆ ਮਾਮਲੇ ‘ਚ SIT ਦਾ ਗਠਨ

‘ਦ ਖਾਲਸ ਬਿਉਰੋ:ਬਿਕਰਮ ਮਜੀਠੀਆ ਮਾਮਲੇ ਵਿੱਚ ਐੱਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ। ਐੱਸਆਈਟੀ ਵਿੱਚ ਤਿੰਨ ਮੈਂਬਰ ਸ਼ਾਮਿਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਏਆਈਜੀ ਬਲਰਾਜ ਸਿੰਘ, ਡੀਐੱਸਪੀ ਰਾਜੇਸ਼ ਕੁਮਾਰ ਅਤੇ ਡੀਐੱਸਪੀ ਕੁਲਵੰਤ ਸਿੰਘ ਸ਼ਾਮਿਲ ਹਨ।

Read More
India Punjab

ਰਾਣਾ ਸੋਢੀ ਭਾਜਪਾ ‘ਚ ਹੋਏ ਸ਼ਾਮਿਲ

‘ਦ ਖਾਲਸ ਬਿਉਰੋ:ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਿਲ ਹੋਣ ਸਮੇਂ ਰਾਣਾ ਸੋਢੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਮੈਂ ਜੋ ਫੈਸਲਾ ਲਿਆ ਹੈ, ਉਹ ਇਸ ਲਈ ਲਿਆ ਹੈ ਕਿਉਂਕਿ ਪੰਜਾਬ ਦੀ ਸ਼ਾਂਤੀ

Read More
India Punjab

“ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊਂ” – ਦਾਦੂਵਾਲ

‘ਦ ਖਾਲਸ ਬਿਓਰੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਨ ਸ਼ਿਆਂ ਦੇ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਬਾਰੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਦਾਦੂਵਾਲ ਨੇ ਟਵੀਟ ਕਰਕੇ ਕਿਹਾ ਕਿ “ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊਂ, ਇੱਕ ਦਿਨ ਤਾਂ ਬ ਲੀ ਚੜਨਾਂ

Read More
India Khalas Tv Special Punjab

ਚੰਨੀ ਜੀ ! ਹੁਣ ਤਾਂ ਮੁੰਡੇ ਦੇਣੇ ਬੰਦ ਕਰੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਹੁਦਾ ਸੰਭਾਲਦਿਆਂ ਹੀ ਐਲਾਨਾਂ ‘ਤੇ ਐਲਾਨ ਕਰਕੇ ਲੋਕਾਂ ਨੂੰ ਭਰਮਾਉਣ ਵਿੱਚ ਸਫ਼ਲ ਹੁੰਦੇ ਲੱਗੇ ਪਰ ਇੱਕ-ਇੱਕ ਕਰਕੇ ਤਿੜਕਦੇ ਵਾਅਦਿਆਂ ਅਤੇ ਦਾਅਵਿਆਂ ਨੇ ਛੇਤੀ ਹੀ ਅਸਲੀ ਤਸਵੀਰ ਸਾਹਮਣੇ ਲਿਆਂਦੀ। ਕਿਹੜਾ ਖੇਤਰ ਨਹੀਂ ਜਿਸਨੂੰ ਉੱਪਰ ਚੁੱਕਣ ਜਾਂ ਮਾਨ-ਸਨਮਾਨ ਦੇਣ ਲਈ ਵਾਅਦੇ ਨਹੀਂ ਕੀਤੇ ਪਰ ਜਦੋਂ ਤੋਂ

Read More
India Punjab Religion

ਬੇ ਅਦਬੀ ਦੇ ਦੋਵਾਂ ਦੋ ਸ਼ੀਆਂ ਦੀ ਪਛਾਣ ਵਿੱਚ ਹਾਲੇ ਤੱਕ ਨਾਕਾਮ ਪੰਜਾਬ ਪੁਲਿਸ..

‘ਦ ਖਾਲਸ ਬਿਓਰੋ : ਤਖਤ ਸ਼੍ਰੀ ਹਰਿੰਮਦਰ ਸਾਹਬ ਤੇ ਕਪੂਰਥਲਾ ਜਿਲੇ ਵਿੱਚ ਹੋਈ ਬੇਅਦਬੀ ਮਾਮਲੇ ਵਿੱਚ ਮਾਰੇ ਗਏ ਦੋਵਾਂ ਦੋਸ਼ੀਆਂ ਵਿੱਚੋਂ ਕਿਸੇ ਇੱਕ ਦੀ ਵੀ ਪਛਾਣ ਨਹੀਂ ਹੋ ਸਕੀ ਹੈ। 48 ਘੰਟੇ ਬੀਤ ਜਾਣ ਦੇ ਬਾਵਜੂਦ ਹੈਰਾਨੀ ਦੀ ਗੱਲ ਹੈ ਕਿ ਦੋਵਾਂ ਦੋਸ਼ੀਆਂ ਵਿਚੋਂ ਕਿਸੇ ਇੱਕ ਦਾ ਵੀ ਪਤਾ ਲਗਾਉਣ ਵਿੱਚ ਪੁਲਿਸ ਬਿਲਕੁਲ ਨਾਕਾਮ ਨਜਰ

Read More
Punjab

ਇਮਾਨਦਾਰ ਅਫ਼ਸਰਾਂ ਨੂੰ ਕਮਾਨ ਦੇਣ ਦਾ ਨਤੀਜਾ – ਸਿੱਧੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਨ ਸ਼ਿਆਂ ਦੇ ਕੇਸ ਵਿੱਚ ਐੱਫਆਈਆਰ ਦਰਜ ਹੋਣ ਤੋਂ ਬਾਅਦ ਟਵੀਟ ਕਰਕੇ ਕਿਹਾ ਹੈ ਕਿ ਇਮਾਨਦਾਰ ਅਫਸਰਾਂ ਦੇ ਹੱਥ ਵਿੱਚ ਕਮਾਨ ਦੇਣ ਤੋਂ ਬਾਅਦ ਨਤੀਜਾ ਸਾਹਮਣੇ ਆਇਆ ਹੈ। ਸਿੱਧੂ ਨੇ ਕਿਹਾ ਕਿ ਸਾਬਕਾ ਮੁੱਖ

Read More