India Khaas Lekh Khalas Tv Special Lifestyle Punjab

ਹਸਪਤਾਲਾਂ ਦੀ ਐਮਰਜੈਂਸੀ ਵਾਰਡ ਵਿੱਚ ਇਲਾਜ ਖੁਣੋਂ ਮ ਰ ਜਾਂਦੇ ਨੇ 30 ਫ਼ੀਸਦ ਮਰੀਜ਼

‘ਦ ਖ਼ਾਲਸ ਬਿਊਰੋ ਕਮਲਜੀਤ ਸਿੰਘ ਬਨਨਵੈਤ / ਪੁਨੀਤ ਕੌਰ) :- ਮਨੁੱਖ ਮੁੱਢ ਕਦੀਮ ਤੋਂ ਹੀ ਆਪਣੀ ਸਿਹਤ ਪ੍ਰਤੀ ਫਿਕਰਮੰਦ ਰਿਹਾ ਹੈ। ਉਦੋਂ ਤੋਂ ਜਦੋਂ ਸਿਹਤ ਸਹੂਲਤਾਂ ਨਾ-ਮਾਤਰ ਹੁੰਦੀਆਂ ਸਨ। ਸਰਕਾਰਾਂ ਵੀ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਨਾਅਰੇ ਮਾਰਦੀਆਂ ਆ ਰਹੀਆਂ ਹਨ, ਪ੍ਰਸਥਿਤੀ ਦਾਅਵਿਆਂ ਦੇ ਉਲਟ ਹੈ। ਸੱਚ ਕਹਿ ਲਈਏ ਤਾਂ ਇਹ ਮੈਡੀਕਲ ਖੇਤਰ ਵਿੱਚ ਮਾਅਰਕੇ

Read More
Punjab Religion

ਬਟਾਲਾ ਨੇੜੇ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰਾਂ ਨੇ ਭਜਾਏ ਬੇਅਦਬੀ ਕਰਨ ਵਾਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਦਰਬਾਰ ਸਾਹਿਬ ਵਿਖੇ ਦੋ ਦਿਨ ਪਹਿਲਾਂ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਅੱਜ ਤੀਜੇ ਦਿਨ ਮੁੜ ਬਟਾਲਾ ਦੇ ਪਿੰਡ ਕੋਟਲੀ ਭਾਨ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਦੀ ਅੱਖ ਖੁੱਲ੍ਹਣ ਕਾਰਨ ਇੱਕ ਹੋਰ ਬਦਕਿਸਮਤ ਘਟਨਾ ਵਾਪਰਨ ਤੋਂ ਬਚਾਅ

Read More
Khalas Tv Special Punjab

ਖ਼ਾਸ ਰਿਪੋਰਟ-ਸਿੱਖ ਧਾਰਮਿਕ ਸਥਾਨਾਂ ਉੱਤੇ ਕੋਝੀਆਂ ਹਰਕਤਾਂ ਪਿੱਛੇ ਕੋਈ ਵੱਡੀ ਸਾਜਿਸ਼ ਤਾਂ ਨਹੀਂ!

ਜਗਜੀਵਨ ਮੀਤਸ਼੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਵੀ ਇਸ ਤਰ੍ਹਾਂ ਦੀ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੁਲਜਮ ਨੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਦੇ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਲਗਾਤਾਰ ਵਾਪਰ ਰਿਹਾ ਹੈ ਕਿ ਪੰਜਾਬ ਵਿੱਚ ਇਹੋ ਜਿਹੀਆਂ

Read More
Punjab

ਨਵਜੋਤ ਸਿੱਧੂ ਕਿਉਂ ਲਾ ਰਹੇ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪਹਿਲਾਂ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦੀ ਥਾਂ ਡੀਐੱਸ ਪਟਵਾਲੀਆ ਤੇ ਫਿਰ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਥਾਂ ਸਿਧਾਰਥ ਚਟੋਪਾਧਿਆਏ ਨੂੰ ਆਪਣੀ ਪਸੰਦ ਦਾ ਡੀਜੀਪੀ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਖੁਸ਼ ਹਨ। ਹੁਣ ਉਨ੍ਹਾਂ ਦਾ ਇੱਕੋ ਇੱਕ ਨਿਸ਼ਾਨਾ ਹੈ ਕਿ ਉਹ ਕਿਸੇ ਨਾ ਕਿਸੇ ਤਰ੍ਹਾਂ ਖ਼ੁਦ ਨੂੰ ਮੁੱਖ

Read More
India

ਏਅਰ ਹੋਸਟੈੱਸ ਨੂੰ 100 ਗ੍ਰਾਮ MDMR ਸਣੇ ਕੀਤਾ ਗ੍ਰਿਫ਼ਤਾਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਇੰਦੌਰ ਕ੍ਰਾਈਮ ਬ੍ਰਾਂਚ ਨੇ ਮੁੰਬਈ ਤੋਂ ਇਕ ਲੜਕੀ ਨੂੰ 100 ਗ੍ਰਾਮ MDMA (ਡਰੱਗ) ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਲੜਕੀ ਬੀਤੀ 31 ਦਸੰਬਰ ਨੂੰ ਇੱਕ ਪਾਰਟੀ ਲਈ ਸਮੱਗਲਰਾਂ ਨੂੰ ਸਾਮਾਨ (ਨਸ਼ਾ) ਪਹੁੰਚਾਉਣ ਆਈ ਸੀ। ਪੁਲਸ ਨੇ ਉਸ ਕੋਲੋਂ 100 ਗ੍ਰਾਮ ਐੱਮਡੀਐੱਮਏ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 10 ਲੱਖ ਰੁਪਏ ਹੈ। ਪੁਲਿਸ

Read More
India

ਰਾਹੁਲ ਗਾਂਧੀ ਨੇ ਮੀਡੀਆਂ ਕਰਮਚਾਰੀਆਂ ਦੀ ਪਿੱਠ ਉੱਤੇ ਰੱਖਿਆ ਹੱਥ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਮੀਡੀਆ ਦੇ ਇਕ ਹਿੱਸੇ ‘ਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਗਾਇਆ। ਕਾਂਗਰਸ ਆਗੂ ਨੇ ਟਵੀਟ ਕਰ ਕੇ ਕਿਹਾ- ਦੁਖੀ! ਮੀਡੀਆ ਦੇ ਕਈ ਸਾਥੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਂਦੇ ਹੋਏ ਸਿਰਫ਼ ਇਕ ਵਿਅਕਤੀ ਦਾ ਚਿਹਰਾ ਦਿਖਾਉਂਦੇ ਹਨ। ਉਹ ਇਸ ਨੂੰ

Read More
India

ਧਰਮ ਪਰਿਵਰਤਨ ਕਰਵਾਉਣ ਵਾਲਿਆਂ ਨੂੰ ਹੋਵੇਗੀ 10 ਸਾਲ ਦੀ ਸਜ਼ਾ ਤੇ ਲੱਗੇਗਾ 5 ਲੱਖ ਦਾ ਜੁਰਮਾਨਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੇਸ਼ ਵਿਚ ਧਰਮ ਪਰਿਵਰਤਨ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਦੌਰਾਨ ਕਰਨਾਟਕ ਦੀ ਬੀਜੇਪੀ ਸਰਕਾਰ ਜਲਦ ਹੀ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਿਆਉਣ ਵਾਲੀ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਨੂੰ ਸਰਕਾਰ ਪੇਸ਼ ਕਰ ਸਕਦੀ ਹੈ। ਸੂਤਰਾ ਅਨੁਸਾਰ ਇਸ ਦਾ ਮਸੌਦਾ ਤਿਆਰ ਕੀਤਾ ਜਾ ਚੁੱਕਾ ਹੈ, ਇਸ ਦੇ

Read More
India International

ਦੁਨੀਆ ਦੇ 89 ਮੁਲਕਾਂ ’ਚ ਫੈਲਿਆ ਓਮੀਕਰੌਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦਾ ਨਵਾਂ ਰੂਪ ਓਮੀਕਰੌਨ ਹੁਣ ਤੱਕ ਦੁਨੀਆ ਦੇ 89 ਦੇਸ਼ਾਂ ਵਿੱਚ ਫੈਲ ਚੁੱਕਾ ਹੈ। ਤਿੰਨ ਦਿਨ ਵਿੱਚ ਇਸ ਦੇ ਕੇਸ ਦੁੱਗਣੇ ਹੁੰਦੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ਬੇਹੱਦ ਖ਼ਤਰਨਾਕ ਦੱਸਦੇ ਹੋਏ ਲੋਕਾਂ ਨੂੰ ਮਾਸਕ ਪਾਉਣ ਤੇ ਹੱਥ ਵਾਰ-ਵਾਰ ਸੈਨੇਟਾਈਜ਼ ਕਰਨ ਦੀ ਸਲਾਹ ਦਿੱਤੀ ਹੈ। ਇਸ

Read More
International

ਕੈਨੇਡਾ ਵੱਲੋਂ ਨਵੀਆਂ ਇੰਮੀਗ੍ਰੇਸ਼ਨ ਨੀਤੀਆਂ ਦਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੰਮੀਗ੍ਰੇਸ਼ਨ ਅਰਜ਼ੀਆਂ ਦੀ ਪ੍ਰੋਸੈਸਿੰਗ ਤੇਜ਼ ਕਰਨ ਦੇ ਹੁਕਮ ਦਿੰਦਿਆਂ ਕੌਮਾਂਤਰੀ ਵਿਦਿਆਰਥੀਆਂ ਨੂੰ ਪੀ.ਆਰ. ਦੇਣ ਦੇ ਮੌਕੇ ਵਧਾਉਣ ਦੇ ਹੁਕਮ ਦਿਤੇ ਗਏ ਹਨ ਅਤੇ ਗ਼ੈਰਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਪੱਕਾ ਕਰਨ ਦੀਆਂ ਸੰਭਾਵਨਾਵਾਂ ਤਲਾਸ਼ ਕਰਨ ਦੀ ਹਦਾਇਤ ਵੀ ਦਿਤੀ ਗਈ ਹੈ। ਟਰੂਡੋ

Read More
International

ਅੱਤਵਾਦੀਆਂ ਦੀ ਮਦਦ ਕਰਨ ਵਾਲੇ ਕੈਨੇਡੀਅਨ ਨੂੰ ਅਮਰੀਕਾ ’ਚ 20 ਸਾਲ ਕੈਦ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਸੀਰੀਆ ਦੇ ਅੱਤਵਾਦੀਆਂ ਨੂੰ ਫੰਡਿੰਗ ਮੁਹੱਈਆ ਕਰਵਾਉਣ ਵਾਲੇ ਇੱਕ ਕੈਨੇਡੀਅਨ ਨਾਗਰਿਕ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਜਿਸ ਨੂੰ ਅਮਰੀਕੀ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਯੂਐਸ ਡਿਪਾਰਟਮੈਂਟ ਆਫ਼ ਜਸਟਿਸ ਮੁਤਾਬਕ ਐਡਮਿੰਟਨ ਦੇ ਸਾਬਕਾ ਵਾਸੀ ਅਬਦੁਲਾਹੀ ਅਹਿਮਦ ਅਬਦੁਲਾਹੀ ਨੇ ਨਵੰਬਰ 2013 ਅਤੇ

Read More