Punjab

ਪੰਜਾਬ ਨੂੰ ਫਸਲੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਵਿੱਚ ਪਹਿਲਾ ਸਥਾਨ

‘ਦ ਖਾਲਸ ਬਿਊਰੋ: ਪੰਜਾਬ ਦੇ ਖੇਤੀਬਾੜੀ ਵਿਭਾਗ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਤੇ ਪ੍ਰਭਾਵੀ ਪ੍ਰਬੰਧਨ ਲਈ ਐਵਾਰਡ ਪ੍ਰਾਪਤ ਹੋਇਆ ਹੈ। ਪੰਜਾਬ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰੀ ਸੁਸ਼ੀਲ ਕੁਮਾਰ ਨੇ ਐਤਵਾਰ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਇਸ ਮਹੱਤਵਪੂਰਨ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਹਰ ਪੰਜਾਬੀ ਕਿਸਾਨ ਵੱਲੋਂ, ਇਹ ਐਵਾਰਡ ਹਾਸਲ ਕੀਤਾ।

Read More
Punjab

ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇ ਅ ਦ ਬੀ ਘਟਨਾ ਦੀ ਦੋ ਦਿਨਾਂ ਵਿਚ ਪੇਸ਼ ਕੀਤੀ ਜਾਵੇਗੀ ਰਿਪੋਰਟ: ਰੰਧਾਵਾ

‘ਦ ਖਾਲਸ ਬਿਊਰੋ: ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇ ਅ ਦ ਬੀ ਦੀ ਹਿਰਦੇਵੇਦਕ ਘਟਨਾ ਨੂੰ ਅਤਿ ਨਿੰਦਣਯੋਗ ਦੱਸਦਿਆਂ ਇਸ ਦੀ ਸਖਤ ਨਿੰਦਿਆ ਕਰਦਿਆਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਘਟਨਾ ਦੀ ਜਾਂਚ ਲਈ ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸਬੰਧੀ

Read More
Punjab

ਦਰਬਾਰ ਸਾਹਿਬ ਪਹੁੰਚੇ ਮੁੱਖ ਮੰਤਰੀ ਚੰਨੀ

ਬੀਤੇ ਦਿਨੀਂ ਵਾਪਰੀ ਘਟਨਾ ਦਾ ਲੈਣਗੇ ਜਾਇਜ਼ਾ ‘ਦ ਖਾਲਸ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇ ਅ ਦ ਬੀ ਦੀ ਘਟਨਾ ਦਾ ਜਾਇਜਾ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਹਨਾਂ ਨੇ ਨਾਲ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਹਨ।

Read More
Punjab

ਕਿਸਾਨ ਜਥੇਬੰਦੀਆਂ ਨਹੀਂ ਲੜਨਗੀਆਂ ਚੋਣਾਂ

‘ਦ ਖਾਲਸ ਬਿਊਰੋ: ਗੁਰੂਸਰ ਸੁਧਾਰ:ਅੰਦੋਲਨ ਦੋਰਾਨ ਕਿਸਾਨਾਂ ਦੀ ਅਗਵਾਈ ਕਰਨ ਵਾਲੀਆਂ 32 ਜਥੇਬੰਦੀਆਂ ਨੇ ਕਿਸੇ ਵੀ ਤਰਾਂ ਦੀ ਚੋਣ ਲੜਨ ਤੋਂ ਇਨਕਾਰ ਕੀਤਾ ਹੈ ਤੇ ਇਸ ਸੰਬੰਧੀ ਆਪਣਾ ਪੱਖ ਅੱਗਲੀ ਮੀਟਿੰਗ ਵਿੱਚ ਦੱਸਣ ਦਾ ਫੈਸਲਾ ਕੀਤਾ ਹੈ।ਇਹ ਪ੍ਰਗਟਾਵਾ ਕਿਸਾਨ ਆਗੂਆਂ ਵੱਲੋਂ ਕਸਬਾ ਮੁੱਲਾਂਪੁਰ ਵਿੱਖੇ ਸਥਿਤ ਗੁਰਸ਼ਰਨ ਕਲਾ ਭਵਨ ਵਿੱਖੇ ਰੱਖੀ ਗਈ ਇਕ ਮੀਟਿੰਗ ਤੋਂ ਬਾਦ ਇੱਕ

Read More
Punjab

ਬੇਅਦਬੀ ਦੀ ਘਟਨਾ ਪਿੱਛੇ ਵੱਡੀ ਸਾਜ਼ਿਸ਼, ਕਰਾਂਗੇ ਜਾਂਚ: ਰੰਧਾਵਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਬੇਅਦਬੀ ਦੀ ਘਟਨਾ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਸਾਜ਼ਿਸ਼ ਬਾਰੇ ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ, ਜੇਕਰ ਉਹ ਜਿੰਦਾ ਹੁੰਦਾ ਤਾਂ ਸ਼ਾਮ ਤੱਕ, ਜਾਂ ਦਿਨ ਚੜ੍ਹਦੇ ਪਤਾ ਲੱਗ

Read More
Punjab

ਲੋਕਾਂ ਨਾਲ ਮਜਾਕ ਕਰਨ ਤੋਂ ਬਾਜ ਨਹੀਂ ਆਉਂਦੇ ਸੁਖਬੀਰ ਬਾਦਲ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡੇ ਬਾਦਲ ਸਾਹਬ ਵਾਂਗ ਮਜਾਕੀਆ ਸੁਭਾਅ ਤਕਰੀਬਨ ਹਰ ਕਿਸੇ ਨੂੰ ਪਸੰਦ ਹੈ। ਦੇਰ ਰਾਤ ਸੰਗਰੂਰ ਦੇ ਦਿੜਬਾ ਦੇ ਉਮੀਦਵਾਰ ਗੁਲਜ਼ਾਰ ਸਿੰਘ ਮੂਨਕ ਦੇ ਦਫਤਰ ਪਹੁੰਚੇ ਤਾਂ ਉੱਥੇ ਵੀ ਸੁਖਬੀਰ ਬਾਦਲ ਲੋਕਾਂ ਨਾਲ ਮਜਾਕ ਕਰਨ ਤੋਂ ਪਿੱਛੇ ਨਹੀਂ ਰਹਿ ਸਕੇ। ਸਟੇਜ ਤੋਂ ਹੇਠਾਂ ਬੈਠੇ

Read More
Punjab

ਹੁਣ ਕਪੂਰਥਲਾ ‘ਚ ਬੇਅਦਬੀ ਦੀ ਕੋਸ਼ਿਸ਼, ਲੋਕਾਂ ਨੇ ਮੌਕੇ ਉਤੇ ਹੀ ਫੜਿਆ ਮੁਲਜ਼ਮ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਸ਼੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੀ ਅੱਗ ਹਾਲੇ ਠੰਡੀ ਨਹੀਂ ਹੋਈ ਸੀ, ਕਿ ਹੁਣ ਕਪੂਰਥਲਾ ਵਿੱਚ ਬੇਅਦਬੀ ਦੀ ਕੋਸ਼ਿਸ਼ ਹੋਈ ਹੈ। ਦੋਸ਼ੀ ਨੂੰ ਮੌਕੇ ਉੱਤੇ ਹੀ ਫੜ੍ਹ ਲਿਆ ਗਿਆ ਹੈ। ਇਹ ਮਾਮਲਾ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ। ਜਾਣਕਾਰੀ ਮੁਤਾਬਿਕ ਇੱਥੇ ਨੌਜਵਾਨ ਨੇ ਗੁਰਦੁਆਰਾ ਸਾਹਿਬ

Read More
Punjab

ਮੰਦਭਾਗੀ ਘਟਨਾ ਤੋਂ ਬਾਅਦ ਦਰਬਾਰ ਸਾਹਿਬ ਦੇ ਆਲੇ ਸਖ਼ਤ ਸੁਰੱਖਿਆ ਪ੍ਰਬੰਧ, ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ

‘ਦ ਖਾਲਸ ਬਿਊਰੋ: ਅੰਮ੍ਰਿਤਸਰ:ਮੰਦਭਾਗੀ ਘਟਨਾ ਤੋਂ ਬਾਅਦ ਦਰਬਾਰ ਸਾਹਿਬ ਦੇ ਆਲੇ  ਸਖ਼ਤ ਸੁਰੱਖਿਆ ਪ੍ਰਬੰਧ, ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣਅੰਮ੍ਰਿਤਸਰ, 19 ਦਸੰਬਰ, 2021:  ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ ਕਰਨ ਦੇ ਯਤਨ ਤੋਂ ਬਾਅਦ ਆਲੇ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਬੇਅਦਬੀ ਕਰਨ ਦੇ ਯਤਨ ਵਾਲੇ ਵਿਅਕਤੀ ਜਿਸਦੀ ਸੰਗਤ ਦੀ ਕੁੱਟਮਾਰ ਨਾਲ ਮੌਤ

Read More
Punjab

ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਦੇ ਦੋ ਸ਼ੀ ਨੂੰ ਸੰਗਤਾਂ ਨੇ ਲਾਇਆ ਸੋ ਧਾ

‘ਦ ਖਾਲਸ ਬਿਊਰੋ: ਕਪੂਰਥਲਾ:ਹੁਣ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਚ ਹੋਈ ਬੇਅਦਬੀ ਕਪੂਰਥਲਾ, 19 ਦਸੰਬਰ, 2021: ਇਸ ਜ਼ਿਲ੍ਹੇ ਦੇ ਪਿੰਡ ਨਿਜਾਮਪੁਰ ਵਿਚ ਗੁਰਦੁਆਰਾ ਸਾਹਿਬ ਦੇ ਅੰਦਰ ਇਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਦੋ ਸ਼ ਲਾਇਆ ਗਿਆ ਸੀ । ਇਸ ਵਿਅਕਤੀ ਨੂੰ ਪਿੰਡ ਵਾਲਿਆਂ ਨੇ ਮੌਕੇ ’ਤੇ ਫੜ ਲਿਆ। ਉਸ ਦੀ ਮਾਰ

Read More
Punjab

ਮੁਹੰਮਦ ਮੁਸਤਫ਼ਾ ਨਹੀ ਲੜਨਗੇ ਚੋਣ

‘ਦ ਖਾਲਸ ਬਿਊਰੋ: ਪੰਜਾਬ ਦੇ ਸਾਬਕਾ ਡੀ.ਜੀ.ਪੀ. ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਰਣਨੀਤੀ ਸਲਾਹਕਾਰ ਨੇ ਮੁਹੰਮਦ ਮੁਸਤਫ਼ਾ ਨੇ ਚੋਣ ਮੈਦਾਨ ਵਿੱਚ ਨਿੱਤਰਣ ਬਾਰੇ ਚੱਲ ਰਹੀਆਂ ਕਿਆਸ ਅਰਾਈਆਂ ਨੂੰ ਬਰੇਕ ਲਾ ਦਿੱਤੀ ਹੈ । ਉਨ੍ਹਾਂ ਨੇ ਕਿਹਾ ਹੈ ਕਿ ਉਹ ਕਦੇ ਵੀ ਚੋਣ ਨਹੀਂ ਲੜਣਗੇ। ਅੱਜ ਟਵਿੱਟਰ ’ਤੇ ਪਾਏ ਇਕ

Read More