Punjab

ਚੋਣ ਵਾਅਦੇ ਲਾਗੂ ਨਾ ਕਰਨ ਦੇ ਖਿਲਾਫ ਡੀਸੀ ਦਫਤਰਾਂ ਮੂਹਰੇ 20 ਤੋਂ ਲੱਗਣੇ ਪੱਕੇ ਮੋਰਚੇ

‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ 20 ਤੋਂ 24 ਦਸੰਬਰ ਤੱਕ ਡੀ ਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਭਰਵੀਂ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ

Read More
India Punjab

ਕਿਸਾਨ ਜਥੇਬੰਦੀਆਂ ਲੱਗੀਆਂ ਪਾਟੇ ਨੂੰ ਸਿਊਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਡੇਢ ਦਰਜਨ ਤੋਂ ਵੱਧ ਜਥੇਬੰਦੀਆਂ ਦੇ ਨੇਤਾਵਾਂ ਨੇ ਪਿਛਲੇ ਦਿਨੀਂ ਦੋ ਕਿਸਾਨ ਨੇਤਾਵਾਂ ਵਿੱਚ ਹੋਏ ਆਪਸੀ ਬਿਆਨਬਾਜ਼ੀ ‘ਤੇ ਚਿੰਤਾ ਜਾਹਿਰ ਕਰਦਿਆਂ ਭਵਿੱਖ ਵਿੱਚ ਅਜਿਹੀ ਕਿਸੇ ਵੀ ਮੁੱਦੇ ਉੱਤੇ ਮੁੜ ਨਾ ਭਿੜਨ ਦਾ ਫੈਸਲਾ ਲਿਆ ਹੈ। ਜਥੇਬੰਦੀਆਂ ਨੇ ਮੀਟਿੰਗ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਦੇ

Read More
Punjab

ਸਿੱਧੂ ਨੇ ਦਬੋਚੀ ਮੂੰਹ ‘ਚ ਆਉਂਦੀ-ਆਉਂਦੀ ਗਾਲ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਮੂੰਹ ‘ਚੋਂ ਨਿਕਲਦੀ ਨਿਕਲਦੀ ਗਾਲ੍ਹ ਨੂੰ ਦਬੋਚ ਲਿਆ ਹੈ ਪਰ ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ

Read More
India Punjab

ਕਾਂਗਰਸੀ ਵਿਧਾਇਕ ਦੀ ਬਦਜ਼ੁਬਾਨੀ ਕਰਕੇ ਬੀਜੇਪੀ ਨੇ ਘੇਰੀ ਕਾਂਗਰਸ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਬੀਜੇਪੀ ਦੇ ਬੁਲਾਰੇ ਰਾਕੇਸ਼ ਤ੍ਰਿਪਾਠੀ ਨੇ ਕਰਨਾਟਕ ਵਿੱਚ ਕਾਂਗਰਸ ਦੇ ਸੀਨੀਅਰ ਵਿਧਾਇਕ ਆਰ ਰਮੇਸ਼ ਕੁਮਾਰ ਵੱਲੋਂ ਵਿਧਾਨ ਸਭਾ ਵਿੱਚ ਔਰਤਾਂ ਨੂੰ ਲੈ ਕੇ ਕੀਤੀ ਅਸ਼ਲੀਲ ਟਿੱਪਣੀ ‘ਤੇ ਟਵੀਟ ਕਰਕੇ ਪ੍ਰਿਅੰਕਾ ਗਾਂਧੀ ਨੂੰ ਸੰਬੋਧਨ ਕਰਦਿਆਂ ਲਿਖਿਆ ਕਿ ਜਦੋਂ ਬਲਾਤਕਾਰ ਨੂੰ ਰੋਕਿਆ ਨਹੀਂ ਜਾ ਸਕਦਾ ਤਾਂ ਲੇਟ ਜਾਓ ਅਤੇ

Read More
India Punjab

ਲੀਡਰਾਂ ਦੀ ਬਦਜ਼ੁਬਾਨੀ, ਲਗਾਤਾਰ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਵਿੱਚ ਕਾਂਗਰਸ ਦੇ ਸੀਨੀਅਰ ਵਿਧਾਇਕ ਆਰ ਰਮੇਸ਼ ਕੁਮਾਰ ਵੱਲੋਂ ਵਿਧਾਨ ਸਭਾ ਵਿੱਚ ਔਰਤਾਂ ਨੂੰ ਲੈ ਕੇ ਅਸ਼ਲੀਲ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਨੇ ਔਰਤਾਂ ‘ਤੇ ਵਿਵਾਦਿਤ ਟਿੱਪਣੀ ਕਰਦਿਆਂ ਕਿਹਾ ਕਿ”ਜੇਕਰ ਬਲਾਤਕਾਰ ਹੋਣਾ ਹੀ ਹੈ ਤਾਂ ਲੇਟੋ ਤੇ ਮਜ਼ੇ ਲਵੋ।” ਆਪਣੀ ਇਸ ਟਿੱਪਣੀ ਤੋਂ ਬਾਅਦ ਉਹ ਵਿਵਾਦਾਂ ਵਿੱਚ ਘਿਰ

Read More
Punjab

ਸਿਧਾਰਥ ਚਟੋਪਾਧਿਆਏ ਬਣੇ ਨਵੇਂ ਪੁਲਿਸ ਮੁਖੀ

‘ਦ ਖ਼ਾਲਸ ਬਿਊਰੋ :- ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਚਾਰਜ ਐਡੀਸ਼ਨਲ ਵਜੋਂ ਉਸੇ ਤਰ੍ਹਾਂ ਦਿੱਤਾ ਗਿਆ ਹੈ ਜਿਵੇਂ ਇਕਬਾਲ ਪ੍ਰੀਤ ਸਹੋਤਾ ਨੂੰ ਦਿੱਤਾ ਸੀ। ਜਾਣਕਾਰੀ ਮੁਤਾਬਕ ਯੂਪੀਐੱਸਸੀ ਵੱਲੋਂ ਪੰਜਾਬ ਦੇ ਨਵੇਂ ਡੀਜੀਪੀ ਰੈਗੂਲਰ ਨਿਯੁਕਤੀ ਲਈ ਪੈਨਲ ਦੀ ਚੋਣ ਕਰਨ ਲਈ 21 ਦਸੰਬਰ ਨੂੰ ਮੀਟਿੰਗ ਰੱਖੀ ਗਈ

Read More
India Punjab

ਖਾਸ ਰਿਪੋਰਟ, ਸਰਕਾਰ ਨੇ ਹੁਣ ਬੈਂਕਾਂ ਵਾਲੇ ਵੀ ਕਰ ਲਏ ਨਾਰਾਜ਼

ਜਗਜੀਵਨ ਮੀਤਕੇਂਦਰ ਸਰਕਾਰ ਤੀਜੇ ਦਿਨ ਕੋਈ ਨਾ ਕੋਈ ਸੋਧ ਬਿੱਲ ਲਿਆ ਕੇ ਨਵਾਂ ਸੱਪ ਕੱਢ ਰਹੀ ਹੈ। ਕਿਸਾਨਾਂ ਦਾ ਰੇੜਕਾਂ ਹਾਲੇ ਸਰਕਾਰ ਔਖਾ ਸੁਲਝਾ ਸਕੀ ਹੈ ਕਿ ਹੁਣ ਜਨਤਕ ਖੇਤਰ ਦੇ ਬੈਂਕਾ ਦੀਆਂ ਯੂਨੀਅਨਾਂ ਵੀ ਮੈਦਾਨ ਵਿੱਚ ਆ ਗਈਆਂ ਹਨ। ਯੂਨੀਅਨਾਂ ਨੇ ਬੈਂਕਾਂ ਦੇ ਨਿੱਜੀਕਰਨ ਲਈ ਲਿਆਂਦੇ ਜਾ ਰਹੇ ਬੈਂਕ ਕਾਨੂੰਨ ਸੋਧ ਬਿੱਲ 2021 ਵਿਰੁੱਧ

Read More
International

ਰੂਸ ਤੇ ਯੂਕਰੇਨ ਵਿਚਾਲੇ ਟਕਰਾਅ ਟਾਲਣਗੇ ਇਹ ਲੀਡਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਯੂਰੋਪੀਅਨ ਯੂਨੀਅਨ ਤੇ ਰੂਸ ਦਰਮਿਆਨ ਵਧੇ ਤਣਾਅ ਦੌਰਾਨ ਯੂਰੋਪ ਦੇ ਲੀਡਰਾਂ ਨੇ ਯੂਕਰੇਨ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਸੋਵੀਅਤ ਸੰਘ ਨਾਲ ਸਬੰਧਤ ਚਾਰ ਹੋਰ ਮੁਲਕਾਂ ਦੇ ਆਗੂ ਵੀ ਹਾਜ਼ਰ ਸਨ। ਇਸੇ ਦੌਰਾਨ ਯੂਰੋਪੀਅਨ ਯੂਨੀਅਨ ਦੇ ਆਗੂਆਂ ਨੇ ਇਕ ਵੱਖਰੀ ਮੀਟਿੰਗ ਵੀ ਕੀਤੀ ਹੈ। ਇਸ ਦਾ ਮੰਤਵ ਰੂਸੀ ਫ਼ੌਜ

Read More
India International

ਇੱਕ ਵਾਰ ਫਿਰ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-1971 ਦੀ ਜੰਗ ਵਿੱਚ ਭਾਰਤ ਦੀ ਜਿੱਤ ਦੇ 50 ਸਾਲ ਪੂਰੇ ਹੋਣ ‘ਤੇ ਵਿਜੇ ਦਿਵਸ ਦੇ ਇੱਕ ਦਿਨ ਬਾਅਦ ਹੀ ਭਾਰਤ ਅਤੇ ਪਾਕਿਸਤਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ। ਇਸ ਵਾਰ ਵੀ ਦੋਵਾਂ ਦੇਸ਼ਾਂ ਵਿਚਾਲੇ ਲੜਾਈ ਬੰਗਲਾਦੇਸ਼ ਦੀ ਧਰਤੀ ‘ਤੇ ਹੀ ਹੈ। ਬਹੁਤੀ ਚਿੰਤਾ ਨਾ ਕਰੋ, ਇਸ ਵਾਰ ਜੰਗ ਦੇ ਮੈਦਾਨ ਵਿੱਚ

Read More
International

ਬ੍ਰਿਟੇਨ ‘ਚ ਫੁੱਟਿਆ ‘ਕੋਰੋਨਾ ਬੰਬ’, ਇਕ ਦਿਨ ‘ਚ ਮਿਲੇ ਰਿਕਾਰਡ ਮਰੀਜ਼

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਨੂੰ ਲੈ ਕੇ ਪੂਰੀ ਦੁਨੀਆ ਵਿੱਚ ਚਿੰਤਾ ਵਧਦੀ ਜਾ ਰਹੀ ਹੈ, ਇਸੇ ਵਿਚਾਲੇ ਬ੍ਰਿਟੇਨ ਵਿੱਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਲਗਾਤਾਰ ਦੂਜੇ ਦਿਨ ਇਥੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ। ਬ੍ਰਿਟਿਸ਼ ਸਰਕਾਰ ਨੇ ਵੀਰਵਾਰ ਨੂੰ 88,376 ਨਵੇਂ ਕੋਰੋਨ ਵਾਇਰਸ

Read More