India Punjab

ਟੋਲ ਮਹਿੰਗੇ ਕਰਨ ਖਿਲਾਫ ਉਗਰਾਹਾਂ ਜਥੇਬੰਦੀ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਾਸੀਆਂ ਨੂੰ ਕਿਸਾਨਾਂ ਨੇ ਵੱਡਾ ਤੋਹਫਾ ਦਿੰਦਿਆਂ ਪੰਜਾਬ ਵਿੱਚ ਟੋਲ ਪਲਾਜ਼ਿਆਂ ਤੋਂ ਧਰਨੇ ਨਾ ਚੁੱਕਣ ਦਾ ਐਲਾਨ ਕੀਤਾ ਹੈ। ਉਗਰਾਹਾਂ ਜਥੇਬੰਦੀ ਨੇ ਟੋਲ ਮਹਿੰਗੇ ਕਰਨ ਖਿਲਾਫ ਫੈਸਲਾ ਲੈਂਦਿਆਂ ਕਿਹਾ ਕਿ ਰੇਟ ਪਹਿਲਾਂ ਜਿੰਨੇ ਕਰਨ ਤੱਕ ਪੰਜਾਬ ‘ਚ ਟੋਲ ਪਲਾਜ਼ਿਆਂ ਤੋਂ ਧਰਨੇ ਨਹੀਂ ਚੁੱਕੇ ਜਾਣਗੇ। ਤੁਹਾਨੂੰ ਦੱਸ ਦੇਈਏ ਖੇਤੀ

Read More
Punjab

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁਲਤਵੀ ਕੀਤੀਆਂ ਸਮੈਸਟਰ ਪ੍ਰੀਖਿਆਵਾਂ

‘ਦ ਖ਼ਾਲਸ ਬਿਊਰੋ :- ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵੱਲੋਂ ਕੀਤੀ ਜਾ ਰਹੀ ਹੜਤਾਲ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੀਖਿਆਵਾਂ ਇਸ ਮਹੀਨੇ ਦੀ 14 ਤਰੀਕ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਸੀ। ਹਾਲਾਂਕਿ ਹੁਣ ਯੂਨੀਵਰਸਿਟੀ 20

Read More
India Punjab

ਕਲਾਕਾਰਾਂ ਨੇ ਗਠਨ ਕੀਤਾ ਇੱਕ ਹੋਰ ਮੰਚ “ਜੂਝਦਾ ਪੰਜਾਬ”

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਕਲਾਕਾਰਾਂ ਅਤੇ ਬੁੱਧੀਜੀਵੀਆਂ ਨੇ ਅੱਜ ਚੰਡੀਗੜ੍ਹ ਵਿੱਚ ਜੂਝਦਾ ਪੰਜਾਬ ਮੰਚ ਦਾ ਗਠਨ ਕੀਤਾ ਹੈ। ਇਸ ਮੌਕੇ ਗਾਇਕ ਬੱਬੂ ਮਾਨ, ਫਿਲਮ ਨਿਰਦੇਸ਼ਕ ਅਮਿਤੋਜ ਮਾਨ, ਗਿਆਨੀ ਕੇਵਲ ਸਿੰਘ, ਖੇਤੀ ਮਾਹਿਰ ਦਵਿੰਦਰ ਸ਼ਰਮਾ, ਡਾ: ਬਲਵਿੰਦਰ ਸਿੰਘ ਸਿੱਧੂ, ਰਵਿੰਦਰ ਸ਼ਰਮਾ, ਗੁਲ ਪਨਾਗ, ਪੱਤਰਕਾਰ ਸਰਵਜੀਤ ਧਾਲੀਵਾਲ, ਦੀਪਕ ਸ਼ਰਮਾ, ਪੱਤਰਕਾਰ ਹਮੀਰ ਸਿੰਘ, ਡਾ: ਸ਼ਿਆਮ ਸੁੰਦਰ

Read More
Punjab

ਪੰਜਾਬ ਦੇ ਲੋਕ ਕਾਂਗਰਸ ਨੂੰ ਨਹੀਂ ਕਰਨਗੇ ਮੁਆਫ਼ – ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਲੋਕ ਮੁਆਫ ਨਹੀਂ ਕਰਨਗੇ। ਸਾਲ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਵੀ ਪੰਜਾਬੀ ਨਹੀਂ ਬਖਸ਼ਣਗੇ। ਉਨ੍ਹਾਂ ਨੇ ਕਿਹਾ ਕਿ ਇਸ

Read More
Punjab

ਸੁਖਬੀਰ ਬਾਦਲ ਨੇ ਲਾਈ ਅੱਜ ਐਲਾਨਾਂ ਦੀ ਝੜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ਮੌਕੇ ਮੋਗਾ ਦੇ ਪਿੰਡ ਕਿੱਲੀ ਚਹਿਲਾ ਵਿਖੇ ਅੱਜ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਿਲ ਹੋਏ। 14 ਦਸੰਬਰ 1920 ਨੂੰ ਹੋਂਦ ਵਿੱਚ ਆਈ ਸ਼੍ਰੋਮਣੀ

Read More
Khaas Lekh Khalas Tv Special

ਕਾਂਗੜੀ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ :- ਪੈਂਤੀ ਵਰ੍ਹੇ ਹੋ ਗਏ ਗ੍ਰਹਿਸਤੀ ਦੀ ਗੱਡੀ ਰੇੜਦਿਆਂ। ਬੜੇ ਸਾਰੇ ਪੰਗੇ ਖੜੇ ਹੁੰਦੇ ਰਹੇ ਹਨ ਜਿਨ੍ਹਾਂ ਨੂੰ ਲੈ ਕੇ ਸਾਡੇ ਦੋਹਾਂ ਵਿੱਚ ਰਜ਼ਾਮੰਦੀ ਨਹੀਂ ਹੋਈ ਹੋਵੇਗੀ ਪਰ ਟਕਰਾਅ ਵੀ ਨਹੀਂ ਹੋਇਆ। ਅਸੀਂ ਦੋਵੇਂ ਇੱਕ-ਦੂਜੇ ਦੀਆਂ ਅੱਖਾਂ ਦੀ ਝਲਕ ਨਾਲ ਹੀ ਸਮਝ ਜਾਂਦੇ ਰਹੇ ਹਾਂ ਕਿ ਇੱਕ ਜਣਾ

Read More
Punjab

ਆਲੀਵਾਲ ਨੇ ਕੈਪਟਨ ਦੀ ਬਾਂਹ ਫੜੀ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਫਰਜ਼ਾਨਾ ਆਲਮ ਅਤੇ ਪੰਜਾਬ ਸਰਕਾਰ ਦੇ ਸ਼ੂਗਰਫੈੱਡ ਦੇ ਮੌਜੂਦਾ ਚੇਅਰਮੈਨ ਅਤੇ ਦੋ ਵਾਰ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਅਮਰੀਕ ਸਿੰਘ ਧਾਲੀਵਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ

Read More
India Punjab

ਸਿਰਸਾ ਬੀਜੇਪੀ ਲਈ ਪੰਜਾਬ ‘ਚ ਕਰਨਗੇ ਪ੍ਰਚਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਦੇ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕਰਦਿਆਂ ਕਿਹਾ ਕਿ ਉਹ ਭਾਜਪਾ ਨੂੰ ਪੰਜਾਬ ‘ਚ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਉਣ ਲਈ ਆਖਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਲਈ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਉਹ ਕਦੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More
India Punjab

ਲਖੀ ਮਪੁਰ ਖੀਰੀ ਮਾਮਲੇ ‘ਚ ਆਇਆ ਨਵਾਂ ਮੋੜ

‘ਦ ਖ਼ਾਲਸ ਬਿਊਰੋ :- ਲਖੀਮਪੁਰ ਖੀਰੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਲਖੀਮਪੁਰ ਖੀਰੀ ਹਿੰ ਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਮੁੱਖ ਨਿਆਂਇਕ ਮੈਜਿਸਟ੍ਰੇਟ ਦੇ ਸਾਹਮਣੇ ਇੱਕ ਬਿਨੈ ਪੱਤਰ ਦਾਇਰ ਕੀਤਾ ਹੈ। ਇਸ ਦੇ ਤਹਿਤ 13 ਦੋ ਸ਼ੀਆਂ ਖਿਲਾਫ ਹੱ ਤਿਆ ਦੇ ਯਤਨ ਦੇ ਦੋ ਸ਼ਾਂ ਦੇ ਤਹਿਤ ਅਪ

Read More
India Punjab

ਚੰਨੀ ਨੇੜੇ ਮੁਲਾਜ਼ਮ ਤਾਂ ਕਿਆ ਪੁਲਿਸ ਨੇ ਚਿੜੀ ਨਹੀਂ ਫੜਕਣ ਦੇਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੁਰੱਖਿਆ ਨੂੰ ਲੈ ਕੇ ਵਧੇਰੇ ਚਿੰਤਤ ਹੋ ਗਈ ਲੱਗਦੀ ਹੈ। ਪੰਜਾਬ ਵਿੱਚ ਚਾਹੇ ਅਮਨ ਕਾਨੂੰਨ ਦੀ ਸਥਿਤੀ ਨਹੀਂ ਸੁਧਰੀ ਪਰ ਪੰਜਾਬ ਪੁਲਿਸ ਮੁੱਖ ਮੰਤਰੀ ਚੰਨੀ ਦੇ ਪੰਜਾਬ ਦੌਰਿਆਂ ਸਮੇਂ ਮੁਲਾਜ਼ਮਾਂ ਦੇ ਖਲਲ ਨੂੰ ਲੈ ਕੇ ਵਧੇਰੇ ਫਿਕਰਮੰਦ ਲੱਗਦੀ ਹੈ। ਪੰਜਾਬ ਪੁਲਿਸ

Read More