International

ਬਾਈਡਨ ਤੇ ਪੁਤਿਨ ਵਿਚਾਲੇ ਕੱਲ੍ਹ ਮੁੜ ਹੋਵੇਗੀ ਗੱਲਬਾਤ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਚੀਨ ਦੇ ਰਾਸ਼ਟਰਪਤੀ ਅਤੇ ਰੂਸੀ ਨੇਤਾ ਵਲਾਦੀਮਿਰ ਪੁਤਿਨ ਦੁਵੱਲੇ ਰਿਸ਼ਤਿਆਂ ਅਤੇ ਕੌਮਾਂਤਰੀ ਮੁੱਦਿਆਂ ’ਤੇ ਚਰਚਾ ਦੇ ਲਈ ਇੱਕ ਵਰਚੁਅਲ ਸ਼ਿਖਰ ਸੰਮੇਲਨ ਕਰਵਾਇਆ ਜਾਵੇਗਾ।ਇਹ ਗੱਲਬਾਤ ਮਾਸਕੋ ਅਤੇ ਪੱਛਮੀ ਦੇਸ਼ਾਂ ਦੇ ਵਿਚਾਲੇ ਯੂਕਰੇਨ ਦੀ ਸਰਹੱਦ ’ਤੇ ਹਜ਼ਾਰਾਂ ਰੂਸੀ ਸੈਨਿਕਾਂ ਦੇ ਮੌਜੂਦ ਹੋਣ ਦੌਰਾਨ ਹੋ ਰਹੀ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ

Read More
International

ਹੁਣ ਤੱਕ 900 ਤੋਂ ਜ਼ਿਆਦਾ ਲੋਕਾਂ ਨੂੰ ਅਮਰੀਕਾ ਨੇ ਅਫਗਾਨਿਸਤਾਨ ਤੋਂ ਕੱਢਿਆ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਤੋਂ ਅਮਰੀਕਾ ਸਣੇ ਕਈ ਦੇਸ਼ਾਂ ਦੇ ਨਾਗਰਿਕਾਂ ਨੇ ਕਾਬੁਲ ਨੂੰ ਛੱਡ ਦਿੱਤਾ ਹੈ।ਵਿਦੇਸ਼ੀ ਨਾਗਰਿਕਾਂ ਨੂੰ ਅਫਗਾਨਿਸਤਾਨ ਤੋਂ ਕੱਢਣ ਦਾ ਸਿਲਸਿਲਾ ਅਜੇ ਤੱਕ ਜਾਰੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ 31 ਅਗਸਤ ਦੇ ਬਾਅਦ ਤੋਂ ਹੁਣ ਤੱਕ 900 ਤੋਂ ਜ਼ਿਆਦਾ ਅਮਰੀਕੀ ਨਾਗਰਿਕਾਂ ਅਤੇ ਜਾਇਜ਼

Read More
International

ਚੋਟੀ ਦੇ 25 ਪ੍ਰਵਾਸੀਆਂ ਵਿੱਚ ਸ਼ਾਮਿਲ ਹੋਈ ਬਰੈਂਪਟਨ ਤੋਂ ਐਮ.ਪੀ. ਸੋਨੀਆ ਸਿੱਧੂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਬਰੈਂਪਟਨ ਸਾਊਥ ਪਾਰਲੀਮਾਨੀ ਹਲਕੇ ਤੋਂ ਚੁਣੀ ਗਈ ਐਮ.ਪੀ. ਸੋਨੀਆ ਸਿੱਧੂ ਨੂੰ ਕੈਨੇਡਾ ਦੇ ਚੋਟੀ ਦੇ 25 ਪ੍ਰਵਾਸੀਆਂ ਦੀ ਲਿਸਟ ਵਿੱਚ ਸ਼ਾਮਿਲ ਕੀਤਾ ਗਿਆ ਹੈ। ਸੋਨੀਆ ਸਿੱਧੂ 2015 ਤੋਂ ਹਾਊਸ ਆਫ਼ ਕਾਮਨਜ਼ ਵਿਚ ਬਰੈਂਪਟਨ ਸਾਊਥ ਦੀ ਨੁਮਾਇੰਦਗੀ ਕਰ ਰਹੇ ਹਨ ਜਿਨ੍ਹਾਂ ਨੂੰ ਕੈਨੇਡੀਅਨ ਇੰਮੀਗ੍ਰੈਂਟ ਐਵਾਰਡ ਨਾਲ ਨਿਵਾਜਿਆ ਗਿਆ। ਐਵਾਰਡ ਹਾਸਲ ਕਰਨ ਮਗਰੋਂ

Read More
India International

ਬ੍ਰਿਟੇਨ ਵਿੱਚ ਓਮੀਕ੍ਰੋਨ ਦੇ ਪਹਿਲੇ ਮਰੀਜ਼ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਬ੍ਰਿਟੇਨ ਵਿੱਚ ਓਮੀਕ੍ਰੋਨ ਦੇ ਪਹਿਲੇ ਮਰੀਜ ਦੀ ਮੌਤ ਹੋ ਗਈ ਹੈ। ਇਸਦੀ ਪੁਸ਼ਟੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕੀਤੀ ਹੈ। ਇਹ ਖਦਸ਼ਾ ਵੀ ਜਾਹਿਰ ਕੀਤਾ ਜਾ ਰਿਹਾ ਹੈ ਕਿ ਇਹ ਪਹਿਲੀ ਮੌ ਤ ਹੈ।ਵੈਸਟ ਲੰਡਨ ਵਿੱਚ ਇੱਕ ਵੈਕਸੀਨ ਕਲੀਨਿਕ ਦੀ ਫੇਰੀ ‘ਤੇ, ਜੌਹਨਸਨ ਨੇ ਓਮਿਕਰੋਨ ਦੇ ਘੱਟ ਗੰਭੀਰ

Read More
India

ਪਤੀ ਦੀ ਮੌ ਤ ਦੋ ਮਹੀਨੇ ਬਾਅਦ ਘਰਵਾਲੀ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪਤੀ ਦੀ ਮੌ ਤ ਦੇ ਦੋ ਮਹੀਨੇ ਬਾਅਦ ਇਕ ਔਰਤ ਨੇ ਆਪਣੇ ਚਾਰ ਬੱਚਿਆਂ ਸਣੇ ਜ਼ਹਿਰ ਖਾ ਲਿਆ। ਇਸ ਘਟਨਾ ਵਿਚ ਔਰਤ ਤੇ ਉਸਦੀਆਂ ਦੋ ਬੇਟੀਆਂ ਦੀ ਮੌਤ ਹੋ ਗਈ ਹੈ।ਇਹ ਘਟਨਾ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਵਿੱਚ ਵਾਪਰੀ ਹੈ।ਜਾਣਕਾਰੀ ਅਨੁਸਾਰ ਪਿੰਡ ਦੌਲਤਪੁਰ ਦੀ ਰਹਿਣ ਵਾਲੀ ਕਰੀਬ 30 ਸਾਲਾ ਕਿਰਨ ਦਾ ਵਿਆਹ

Read More
India International Punjab

ਡੱਲੇਵਾਲ ਨੇ NRI’s ਨੂੰ ਕੀਤੀ ਕਿਹੜੀ ਅਪੀਲ

‘ਦ ਖ਼ਲਸ ਬਿਊਰੋ :- ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਇਕੱਲੀ-ਇਕੱਲੀ ਜਥੇਬੰਦੀ ਨੇ ਬਾਹਰੋਂ ਪੈਸੇ ਮੰਗਵਾਏ ਹਨ। ਇੱਕ ਇਕੱਲਾ ਮੈਂ ਬਾਂਹ ਖੜੀ ਕਰਕੇ ਕਹਿ ਸਕਦਾ ਹਾਂ ਕਿ ਮੈਂ ਇੱਕ ਵੀ ਪੈਸਾ ਬਾਹਰੋਂ ਨਹੀਂ ਮੰਗਵਾਇਆ ਹੈ। ਕੋਈ ਵੀ ਐੱਨਆਰਆਈ ਸਿੱਧ ਕਰਕੇ ਵਿਖਾਵੇ ਕਿ ਡੱਲੇਵਾਲ ਨੇ ਉਨ੍ਹਾਂ ਕੋਲੋਂ ਪੰਜ ਰੁਪਏ ਤੱਕ ਵੀ ਲਏ ਹੋਣ।

Read More
Punjab

ਕਾਂਗਰਸ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ

‘ਦ ਖ਼ਾਲਸ ਬਿਊਰੋ :- ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਦੇਸ਼ ਚੋਣ ਕਮੇਟੀ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪੈਨਲ ਦਾ ਚੇਅਰਮੈਨ ਬਣਾਇਆ ਗਿਆ ਹੈ।। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੈਨਲ ਦਾ ਮੈਂਬਰ ਬਣਾਇਆ ਗਿਆ ਹੈ।

Read More
Punjab

ਸਿੱਧੂ ਦੇ ਬਿਆਨ ਨੇ ਸਿਆਸਤ ‘ਚ ਲਿਆਂਦਾ ਭੂਚਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵੱਡਾ ਸਿਆਸੀ ਧਮਾਕਾ ਕਰ ਦਿੱਤਾ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪੰਜਾਬ ਬੋਲਦਾ ਪ੍ਰੋਗਰਾਮ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁਹਾਲੀ ਖਿੱਤੇ ਵਿੱਚ ਡੇਢ ਲੱਖ ਕਰੋੜ ਦੀ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ ਅਤੇ ਜ਼ਮੀਨੀ ਰਿਕਾਰਡ ਨਾਲ ਛੇੜਛਾੜ ਕੀਤੀ

Read More
India Punjab

ਕਿਸਾਨਾਂ ਦੇ ਦਬਕੇ ਨੇ ਕਰਾਇਆ ਟੋਲ ਪਲਾਜ਼ਾ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਦਾ ਅੰਦੋਲਨ ਖਤਮ ਹੁੰਦਿਆਂ ਹੀ ਟੋਲ ਪਲਾਜ਼ਾ ਵਾਲੇ ਲੋਕਾਂ ਨੂੰ ਲੁੱਟਣ ਲਈ ਕਾਹਲੇ ਪੈ ਗਏ ਹਨ। ਕਿਸਾਨਾਂ ਨੇ 15 ਦਸੰਬਰ ਤੱਕ ਟੋਲ ਪਲਾਜ਼ੇ ਨਾ ਖੋਲਣ ਦੀ ਅਪੀਲ ਕੀਤੀ ਸੀ। ਅੱਜ ਜਦੋਂ ਪਾਣੀਪਤ ਟੋਲ ਪਲਾਜ਼ਾ ‘ਤੇ ਪਰਚੀਆਂ ਕੱਟਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਉੱਥੋਂ ਲੰਘ ਰਹੇ ਕਿਸਾਨਾਂ ਨੇ ਪ੍ਰਬੰਧਕਾਂ ਨੂੰ

Read More
India Punjab

“ਪੰਜਾਬ ਦੀ ਮਿੱਟੀ ਵੇਚਣ ਵਾਲੇ ਸਾਨੂੰ ਨਹੀਂ ਚਾਹੀਦੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਹ ਆਪ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਤਰੀਆਂ ਉੱਤੇ ਪਿਛਲੇ ਸਮੇਂ ਤੋਂ ਇਨ੍ਹਾਂ

Read More