India Punjab

ਜਹਾਜ਼ ਹਾ ਦਸੇ ‘ਚ ਮਾ ਰੇ ਗਏ ਨਾਇਕ ਗੁਰਸੇਵਕ ਸਿੰਘ ਦੀ ਦੇ ਹ ਪਹੁੰਚੀ ਪੰਜਾਬ

‘ਦ ਖ਼ਾਲਸ ਬਿਊਰੋ :- ਤਾਮਿਲਨਾਡੂ ਦੇ ਕੁਨੂਰ ਨੇੜੇ ਭਾਰਤੀ ਹਵਾਈ ਫ਼ੌਜ ਦੇ ਹੈਲੀਕਾਪਟਰ ਹਾ ਦਸੇ ਵਿੱਚ ਮਾ ਰੇ ਗਏ ਨਾਇਕ ਗੁਰਸੇਵਕ ਸਿੰਘ ਦੀ ਦੇਹ ਅੱਜ ਪੰਜਾਬ ਪਹੁੰਚ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੇਹ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਨੇੜਲੇ ਪਿੰਡ ਦੋਦੇ ਸੋਢੀਆਂ ਵਿਖੇ ਲਿਜਾਇਆ ਜਾ ਰਿਹਾ ਹੈ, ਜਿੱਥੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ

Read More
India Punjab

BSF ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਪਹੁੰਚੀ ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਖ਼ਿਲਾਫ਼ ਸਰਬਉੱਚ ਅਦਾਲਤ ਦਾ ਰੁਖ ਕੀਤਾ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਤਰਕ ਦਿੱਤਾ ਹੈ ਕਿ ਭੂਗੋਲਿਕ ਤੌਰ ’ਤੇ ਪੰਜਾਬ ਇੱਕ ਛੋਟਾ ਸੂਬਾ ਹੈ ਪਰ ਇਸ ਦਾ ਇਤਿਹਾਸ ਬਹੁਤ

Read More
Punjab

ਬੇਰੁਜ਼ਗਾਰ ਅਧਿਆਪਕਾਂ ‘ਤੇ ਲਾ ਠੀਚਾਰਜ ਕਰਨ ਵਾਲੇ ਡੀਐੱਸਪੀ ‘ਤੇ ਹੋਵੇਗੀ ਕਾਰਵਾਈ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮਾਨਸਾ ਰੈਲੀ ਦੌਰਾਨ ਡੀਐੱਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਉੱਤੇ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਇਸ ਲਾਠੀਚਾਰਜ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਨੂੰ ਪੜਤਾਲ ਰਿਪੋਰਟ ਮੁਕੰਮਲ ਕਰਕੇ ਹਫ਼ਤੇ ਦੇ

Read More
India Punjab

ਗਾਜ਼ੀਪੁਰ ਬਾਰਡਰ ਤੋਂ ਹੋਈ ਕਿ ਸਾਨਾਂ ਦੀ ਰਵਾਨਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਗਾਜ਼ੀਪੁਰ ਬਾਰਡਰ ਤੋਂ ਕਿਸਾਨਾਂ ਦਾ ਜਥਾ ਰਵਾਨਾ ਹੋ ਗਿਆ ਹੈ। ਕੱਲ੍ਹ ਟਿਕਰੀ ਅਤੇ ਸਿੰਘੂ ਬਾਰਡਰ ਤੋਂ ਕਿਸਾਨਾਂ ਦੇ ਜਥੇ ਜੇਤੂ ਮਾਰਚ ਦੇ ਰੂਪ ਵਿੱਚ ਪੰਜਾਬ ਨੂੰ ਰਵਾਨਾ ਹੋਇਆ ਸੀ।

Read More
India Punjab

15 ਦਸੰਬਰ ਤੋਂ ਹੋਵੇਗੀ ਸਫਰ ਦੌਰਾਨ ਜੇਬ੍ਹ ਢਿੱਲ੍ਹੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦਿੱਲੀ ਮੋਰਚਾ ਫਤਿਹ ਕਰਨ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਸ਼ੁਰੂ ਹੋ ਗਈ ਹੈ। ਕਿਸਾਨਾਂ ਵਿਚ ਜਸ਼ਨ ਦਾ ਮਾਹੌਲ ਹੈ। ਕਿਸਾਨਾਂ ਦੇ ਧਰਨੇ ਚੁੱਕਦਿਆਂ ਹੀ ਲਾਡੋਵਾਲ ਸਣੇ ਪੰਜਾਬ ਦੇ ਟੋਲ ਟੈਕਸ ਸ਼ੁਰੂ ਹੋ ਜਾਣਗੇ। ਲਾਡੋਵਾਲੀ ਟੋਲ ਪਲਾਜ਼ਾ ‘ਤੇ ਧਰਨਾ ਲਗਾ ਕੇ ਬੈਠੇ ਕਿਸਾਨ 15 ਦਸੰਬਰ ਨੂੰ ਧਰਨਾ ਚੁੱਕਣਗੇ। ਇਸ ਦੇ ਨਾਲ

Read More
India

ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਐਨਕਾਉਂਟਰ, ਇਕ ਅੱਤਵਾਦੀ ਹਲਾਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਮੁਕਾਬਲਾ ਬਾਰਾਗਾਮ ਇਲਾਕੇ ‘ਚ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਸ਼ੋਪਿਆਂ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

Read More
India

PM ਮੋਦੀ ਦਾ ਅਕਾਊਂਟ ਹੈਕ ਹੋਣ ਬਾਅਦ Twitter ਦਾ ਵੱਡਾ ਬਿਆਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਸ਼ਨੀਵਾਰ ਦੇਰ ਰਾਤ ਕੁੱਝ ਸਮੇਂ ਲਈ ਹੈਕ ਹੋ ਗਿਆ ਸੀ, ਜਿਸਦੀ ਜਾਣਕਾਰੀ PMO ਵੱਲੋਂ ਟਵੀਟ ਕਰ ਕੇ ਦਿੱਤੀ ਗਈ। ਉਨ੍ਹਾਂ ਦੇ ਅਕਾਊਂਟ ਤੋਂ ਬਿਟਕੋਇਨ ਨੂੰ ਕਾਨੂੰਨੀ ਬਣਾਉਣ ਲਈ ਟਵੀਟ ਕੀਤਾ ਗਿਆ ਸੀ । ਜਿਸ ਵਿੱਚ ਇੱਕ ਲਿੰਕ ਵੀ ਸ਼ੇਅਰ ਕੀਤਾ ਗਿਆ ਸੀ,

Read More
International

ਨਹੀਂ ਰਹੇ ਕੰਪਿਊਟਰ ਗੇਮ ਬਣਾਉਣ ਵਾਲੇ ਮਾਸਾਯੂਕੀ ਯੁਮੇਰਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਜਾਪਾਨ ਦੀ ਕੰਪਿਊਟਰ ਗੇਮ ਬਣਾਉਣ ਵਾਲੀ ਮਸ਼ਹੂਰ ਕੰਪਨੀ ਨਿਟੈਂਡੋ ਦੇ ਅਹਿਮ ਮੈਂਬਰ ਰਹੇ ਮਾਸਾਯੂਕੀ ਯੁਮੇਰਾ ਦਾ 78 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਹ ਕਿਓਟੋ ਸਥਿਤ ਰਿਤਸੁਮਿਕਾਨ ਯੂਨੀਵਰਸਿਟੀ ’ਚ ਪੜ੍ਹਾਉਂਦੇ ਸਨ। ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਮੁਤਾਬਕ ਨਿਟੈਂਡੋ ਕੰਪਨੀ ਨੂੰ ਖੜ੍ਹਾ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਯੁਮੇਰਾ ਦਾ ਦੇਹਾਂਤ ਸੋਮਵਾਰ

Read More
India International

ਅਸਾਮ ਤੋਂ ਬਰਾਮਦ ਹੋਈ ਮਸ਼ਹੂਰ ਫੁਟਬਾਲਰ ਮੈਰਾਡੋਨਾ ਦੀ ਚੋਰੀ ਹੋਈ ਘੜੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਗਜ਼ ਫੁੱਟਬਾਲ ਖਿਡਾਰੀ ਡਿਏਗੋ ਮੈਰਾਡੋਨਾ ਦੀ ਸੰਯੁਕਤ ਅਰਬ ਅਮੀਰਾਤ (ਯੂਏਈ) ’ਚ ਚੋਰੀ ਹੋਈ ਘੜੀ ਅਸਾਮ ਦੇ ਸ਼ਿਵਸਾਗਰ ਜ਼ਿਲ੍ਹੇ ਤੋਂ ਸ਼ਨਿਚਰਵਾਰ ਨੂੰ ਬਰਾਮਦ ਕਰ ਲਈ ਗਈ। ਇਸ ਮਾਮਲੇ ’ਚ ਪੁਲਿਸ ਨੇ ਵਾਜਿਦ ਹੁਸੈਨ ਨਾਂ ਦੇ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ ਜੋ ਅਸਾਮ ਦਾ ਰਹਿਣ ਵਾਲਾ ਹੈ ਤੇ ਡੁਬਈ ’ਚ ਕੰਮ ਕਰਦਾ

Read More
India

ਰੇਲਗੱਡੀਆਂ ਵਿੱਚ ਪੈਣਗੇ ਜ਼ਹਾਜਾਂ ਦੇ ਭੁਲੇਖੇ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਭਾਰਤੀ ਰੇਲਵੇ ਬਿਹਤਰ ਯਾਤਰੀ ਸੇਵਾ ਪ੍ਰਦਾਨ ਕਰਨ ਲਈ ਵਾਰ-ਵਾਰ ਕੋਸ਼ਿਸ਼ ਕਰ ਰਿਹਾ ਹੈ। ਹੁਣ ਜਲਦੀ ਹੀ ਵੰਦੇ ਭਾਰਤ, ਗਤੀਮਾਨ ਤੇ ਤੇਜਸ ਐਕਸਪ੍ਰੈੱਸ ਟਰੇਨਾਂ ਵਿਚ ਟਰੇਨ ਹੋਸਟੈੱਸ ਦੇਖਣ ਨੂੰ ਮਿਲਣਗੀਆਂ। ਏਅਰ ਹੋਸਟੈੱਸ ਦੀ ਤਰ੍ਹਾਂ ਟਰੇਨ ਹੋਸਟੈੱਸ ਵੀ ਯਾਤਰੀਆਂ ਨੂੰ ਉਨ੍ਹਾਂ ਦੀ ਸੀਟ ’ਤੇ ਬਿਠਾਉਣ, ਖਾਣਾ ਦੇਣ, ਸ਼ਿਕਾਇਤਾਂ ਨੂੰ ਦੂਰ ਕਰਨ ਤੇ

Read More