International

ਨਿਊਜ਼ੀਲੈਂਡ ‘ਚ ਨੌਜਵਾਨ ਉਮਰ ਭਰ ਨਹੀਂ ਖਰੀਦ ਸਕਣਗੇ ਸਿਗਰਟ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇੱਕ ਅਨੋਖੀ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਦੁਆਰਾ ਸਿਗਰਟ ਖਰੀਦਣ ‘ਤੇ ਉਮਰ ਭਰ ਪਾਬੰਦੀ ਲਗਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤੱਕ ਲਾਗੂ ਹੋ ਸਕਦਾ ਹੈ।

Read More
India

ਗ੍ਰਹਿ ਮੰਤਰੀ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਨੇ ਜਨਰਲ ਬਿਪਿਨ ਰਾਵਤ ਨੂੰ ਭੇਟ ਕੀਤੀ ਸ਼ਰਧਾਂਜਲੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਸਮੇਤ ਸਾਰੇ ਜਵਾਨਾਂ ਦਾ ਅੰਤਿਮ ਸਸਕਾਰ ਅੱਜ ਪੂਰੇ ਸੈਨਿਕ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਜਨਰਲ ਬਿਪਿਨ ਰਾਵਤ ਦੇ ਸਲਾਹਕਾਰ ਬ੍ਰਿਗੇਡੀਅਰ ਐਲਐਸ ਲਿਡਰ ਦਾ ਅੰਤਿਮ ਸੰਸਕਾਰ ਸਵੇਰੇ ਕਰੀਬ

Read More
India

ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੀ ਟਰਾਈ ਸਰਵਿਸ ਜਾਂਚ ਹੋਈ ਸ਼ੁਰੂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਚੀਫ਼ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 13 ਫ਼ੌਜੀਆਂ ਦੀ ਹੈਲੀਕਾਪਟਰ ਹਾਦਸੇ ’ਚ ਮੌਤ ਦੀ ਟਰਾਈ ਸਰਵਿਸ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਨੂੰ ਕਿਹਾ ਕਿ ਭਾਰਤੀ ਹਵਾਈ ਫ਼ੌਜ ਨੇ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਦੀ ਅਗਵਾਈ ’ਚ ਟਰਾਈ

Read More
India International

ਓਮੀਕ੍ਰੋਨ : 31 ਜਨਵਰੀ ਤੱਕ ਸਾਰੀਆਂ ਕਮਰਸ਼ੀਅਲ ਫਲਾਈਟਸ ਦੇ ਆਉਣ-ਜਾਣ ’ਤੇ ਰੋਕ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਓਮੀਕ੍ਰੋਨ ਵੇਰੀਐਂਟ ਦੇ ਦੇਸ਼ ਵਿਚ ਵਧਦੇ ਮਾਮਲਿਆਂ ਦਰਮਿਆਨ ਕਾਰੋਬਾਰੀ ਯਾਤਰੀ ਸੇਵਾਵਾਂ ’ਤੇ ਰੋਕ ਨੂੰ 31 ਜਨਵਰੀ ਤਕ ਲਈ ਵਧਾ ਦਿੱਤਾ ਗਿਆ ਹੈ।ਸਰਕੂਲਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਫਲਾਈਟਸ ਦੀ ਮੁਅੱਤਲੀ ਦਾ ਅਸਰ ਕਾਰਗੋ ਤੇ ਡੀਜੀਸੀਏ ਦੀ ਮਨਜ਼ੂਰੀ ਵਾਲੀ ਫਲਾਈਟਸ ’ਤੇ ਨਹੀਂ ਪਵੇਗਾ।ਸਰਕੂਲਰ ਵਿਚ ਇਹ ਵੀ ਕਿਹਾ ਗਿਆ ਹੈ ਕਿ

Read More
International

ਮੈਕਸੀਕੋ ‘ਚ ਟਰੱਕ ਪਲਿਆ, 53 ਲੋਕਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੱਖਣੀ ਮੈਕਸੀਕੋ ਵਿੱਚ ਟਰੱਕ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ 53 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ।ਬੀਬੀਸੀ ਦੇ ਹਵਾਲੇ ਨਾਲ ਇਹ ਸੂਚਨਾ ਮਿਲੀ। ਕੁੱਝ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਚਿੱਟੀਆਂ ਚਾਦਰਾਂ ਵਿੱਚ ਢੱਕੀਆਂ ਲਾਸ਼ਾਂ ਦੀਆਂ ਕਤਾਰਾਂ ਦੇਖੀਆਂ ਜਾ ਸਕਦੀਆਂ ਹਨ।ਹਾਦਸੇ ਦਾ ਸ਼ਿਕਾਰ ਹੋਏ

Read More
India Punjab

ਮੌਤ ਦੀ ਸਜ਼ਾ ਵਾਲੇ ਲੋਕਾਂ ਦੀਆਂ ਅਪੀਲਾਂ ਮੁੜ ਵਿਚਾਰੇ ਪੰਜਾਬ-ਹਰਿਆਣਾ ਹਾਈਕੋਰਟ: SC

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮੌਤ ਦੀ ਸਜਾ ਭਾਵ ਕਿ ਫਾਂਸੀ ਦੀ ਸਜ਼ਾ ਦੇ ਦੋਸ਼ੀ ਜਸਬੀਰ ਸਿੰਘ ਉਰਫ ਜੱਸਾ, ਉਸ ਦੀ ਪਤਨੀ ਸੋਨੀਆ ਅਤੇ ਵਿਕਰਮ ਸਿੰਘ ਦੀਆਂ ਅਪੀਲਾਂ ‘ਤੇ ਮੁੜ ਵਿਚਾਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਈਕੋਰਟ ਨੂੰ ਇਸ ਮਾਮਲੇ ‘ਤੇ ਤਿੰਨ ਮਹੀਨਿਆਂ ‘ਚ ਫੈਸਲਾ ਲੈਣਾ ਦੀ ਵੀ

Read More
Punjab

ਖਰਾਬ ਨਰਮੇ ਵਾਲੀਆਂ ਫਸਲਾਂ ਦੇ ਕਿ ਸਾਨਾਂ ਲਈ ਪੰਜਾਬ ਸਰਕਾਰ ਨੇ ਵਧਾਇਆ ਮੁਆਵਜ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੰਜ ਮੁੱਦਿਆਂ ਉੱਤੇ ਚਰਚਾ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਦੋ ਅਹਿਮ ਮੁੱਦੇ ਇਹ ਸਨ ਕਿ ਲੋਕਲ ਬਾਡੀ ਵਿੱਚ ਜੋ ਸਫਾਈ ਕਰਮਚਾਰੀ ਹਨ, ਉਨ੍ਹਾਂ ਨੂੰ ਪੱਕੇ ਕਰਨ ਦੀ ਤਜਵੀਜ਼ ਪਾਸ ਹੋ ਗਈ ਹੈ।

Read More
India Punjab

ਸਰਕਾਰ ਖਿਲਾਫ ਸੜਕਾਂ ‘ਤੇ ਉੱਤਰੀਆਂ ਟਰੱਕ ਯੂਨੀਅਨਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਏਅਰਪੋਰਟ ਰੋਡ ‘ਤੇ ਟਰੱਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸੜਕਾਂ ਦੇ ਕਿਨਾਰੇ 6 ਦਸੰਬਰ ਤੋਂ ਧਰਨਾ ਸ਼ੁਰੂ ਕੀਤਾ ਹੋਇਆ ਹੈ ਅਤੇ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ।। ਆਲ ਪੰਜਾਬ ਟਰੱਕ ਏਕਤਾ ਦੇ

Read More
India Punjab

ਨਿੰਹਗ ਜਥੇਬੰਦੀਆਂ ਸ਼ਹੀ ਦ ਕਿ ਸਾਨਾਂ ਦੀ ਯਾਦ ‘ਚ ਬਣਾਏਗੀ ਗੁਰਦੁਆਰਾ ਸਾਹਿਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 11 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਖਾਲਸਾਈ ਫੌਜਾਂ ਘੋੜਿਆਂ ਉੱਤੇ ਸਵਾਰ ਹੋ ਕੇ ਧੌਂਸਿਆ, ਨਗਾਰਿਆਂ ਦੇ ਨਾਲ ਚੱਲਣਗੇ। ਕੀਰਤਨ , ਕਿਸਾਨ ਲੀਡਰ ਚੱਲ਼ਣਗੇ। ਇਸ ਜੇਤੂ ਮਾਰਚ ਵਿੱਚ ਕਿਸਾਨੀ ਅੰਦੋਲਨ ਦੌਰਾਨ ਵਾਪਰੀਆਂ ਸਾਰੀਆਂ ਘਟਨਾਵਾਂ ਦੀਆਂ ਪ੍ਰਦਰਸ਼ਨੀ ਲਾਈ ਜਾਵੇਗੀ, ਉਸ

Read More
India International Punjab

ਤੇਰੀ ਹਿੱਕ ਉੱਤੇ ਲਿਖ ਜ਼ਿੰਦਾਬਾਦ ਚੱਲਿਆ, ਤੈਨੂੰ ਦਿੱਲੀਏ ਨੀ ਜਿੱਤ ਕੇ ਪੰਜਾਬ ਚੱਲਿਆ

ਕਿਸਾਨ ਸੰਘਰਸ਼ : ਤਰੀਕਾਂ ਬੋਲਦੀਆਂ ‘ਦ ਖ਼ਾਲਸ ਬਿਊਰੋ (ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ) : ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੀ ਕਿਸਾਨਾਂ ਦੀ ਦਿੱਲੀ ਦੇ ਸਰਹੱਦਾਂ ਉੱਤੇ ਲੜਾਈ ਨੂੰ ਆਖ਼ਰ ਮੋਰਚੇ ਨੇ ਜਿੱਤ ਲਿਆ ਹੈ। ਇਹ ਲੜਾਈ ਇੰਨੀ ਸੌਖੀ ਨਹੀਂ ਸੀ, ਜਿੰਨੀ ਸ਼ੁਰੂ-ਸ਼ੁਰੂ ਵਿੱਚ ਵੇਖਣ ਨੂੰ ਲੱਗਦੀ ਸੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Read More