Punjab

ਚੰਨੀ ਦੇ ਛੋਟੇ ਭਰਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿੱਕੇ ਭਰਾ ਡਾਕਟਰ ਮਨੋਹਰ ਸਿੰਘ ਨੇ ਖਰੜ ਸਿਵਲ ਹਸਪਤਾਲ ਵਿੱਚ ਬਤੌਰ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਡਾਕਟਰ ਮਨੋਹਰ ਸਿੰਘ ਚੋਣ ਲੜਨ ਦੇ ਚਾਹਵਾਨ ਹਨ। ਡਾ. ਮਨੋਹਰ ਸਿੰਘ ਨੇ ਕਿਹਾ ਕਿ ਮੈਂ ਅਗਸਤ 2021 ਵਿੱਚ ਆਪਣੇ

Read More
Punjab

ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਬਟਾਲਾ ਹਲਕੇ ਤੋਂ ਪਾਰਟੀ ਦੀ ਟਿਕਟ ਦੇਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ

Read More
Punjab

ਚੰਨੀ ਨੇ ਗੁਰਬਾਣੀ ਕੀਰਤਨ ਦੀ ਬ੍ਰਾਡਕਾਸਟਿੰਗ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਗੁਰਬਾਣੀ ਕੀਰਤਨ ਦੀ ਬ੍ਰਾਡਕਾਸਟਿੰਗ ਨੂੰ ਲੈ ਕੇ ਅਪੀਲ ਕੀਤੀ ਹੈ। ਚੰਨੀ ਨੇ ਅਪੀਲ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ

Read More
India Punjab

ਵੱਡੇ ਹਾ ਦਸੇ ‘ਚ ਭਾਰਤ ਦੇ ਸਾਰੀਆਂ ਫੌਜਾਂ ਦੇ ਮੁਖੀ ਸਮੇਤ 14 ਮੌ ਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੜੇ ਇਤਫਾਕ ਦੀ ਗੱਲ ਹੈ ਕਿ ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੇ ਵੱਲੋਂ 14 ਆਮ ਨਾਗਰਿਕਾਂ ਨੂੰ ਘਾ ਤ ਲਾ ਕੇ ਮਾ ਰੇ ਜਾਣ ਦੇ ਦੋ ਦਿਨ ਬਾਅਦ ਭਾਰਤੀ ਫੌਜ ਦਾ ਹੈਲੀਕਾਪਟਰ ਕ੍ਰੈ ਸ਼ ਹੋ ਗਿਆ ਅਤੇ ਉਸਦੇ ਵਿੱਚ ਵੀ 14 ਜਣੇ ਹੀ ਮਾ ਰੇ ਗਏ ਹਨ। ਤਾਮਿਲਨਾਡੂ ਦੇ ਕੁਨੂਰ

Read More
Punjab

ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ‘ਚ ਦਿੱਤੀ ਜਾ ਰਹੀ ਹੈ ਵੈੱਬਕਾਸਟਿੰਗ ਦੀ ਸਹੂਲਤ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸੂਬੇ ਦੇ ਸਾਰੇ 24,689 ਪੋਲਿੰਗ ਸਟੇਸ਼ਨਾਂ ’ਤੇ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਪੰਜਾਬ ਚੋਣ ਕਮਿਸ਼ਨਰ ਡਾ. ਐਸ ਕਰੁਣਾ ਰਾਜੂ ਨੇ ਵੱਖ-ਵੱਖ ਸਿਆਸੀ ਪਾਰਟੀਆਂ

Read More
Khalas Tv Special Punjab

ਖ਼ਾਸ ਰਿਪੋਰਟ-ਕਿ ਸਾਨ ਖੁ ਦਕੁਸ਼ੀਆਂ ਉੱਤੇ ਸਰਕਾਰੀ ‘ਝੂਠ-ਸੱਚ’

ਜਗਜੀਵਨ ਮੀਤਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਵਿੰਢੇ ਕਿਸਾਨਾਂ ਦੇ ਅੰਦੋਲਨ ਦੀ ਇਕ ਖਾਸੀਅਸਤ ਇਹ ਰਹੀ ਹੈ ਕਿ ਲੋਕ ਸਵਾਲ ਕਰਨਾ ਸਿੱਖ ਗਏ ਹਨ।ਕੌਮੀ ਅਪਰਾਧ ਰਿਕਾਰਡ ਬਿਊਰੋ ਦੇ ਤਾਜ਼ੇ ਅੰਕੜੇ ਵਾਚੀਏ ਤਾਂ ਬੜੀ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਉਂਦੀ ਹੈ। ਇਸ ਅਨੁਸਾਰ ਸਾਡੇ ਮੁਲਕ ਵਿਚ ਕਿਸਾਨ ਖ਼ੁਦਕੁਸ਼ੀਆਂ ਦੇ ਵਰਤਾਰੇ ਨੂੰ ਰੋਕਾ ਲੱਗਿਆ ਹੈ।ਇਹ ਗੱਲ

Read More
India Punjab

ਫੌਜੀ ਜਹਾਜ਼ ਨੂੰ ਹਾਦ ਸਾ, 11 ਦੀ ਜਾ ਨ ਗਈ

‘ਦ ਖ਼ਾਲਸ ਬਿਊਰੋ :- ਤਾਮਿਲਨਾਡੂ ਦੇ ਕੁਨੂਰ ‘ਚ ਫ਼ੌਜ ਦਾ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਹੈ। ਹੈਲੀਕਾਪਟਰ ਵਿੱਚ ਸੀ.ਜੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦਾ ਸਟਾਫ਼ ਅਤੇ ਕੁੱਝ ਪਰਿਵਾਰਕ ਮੈਂਬਰ ਸਵਾਰ ਸਨ। ਇਹ ਹਾਦਸਾ ਤਾਮਿਲਨਾਡੂ ‘ਚ ਕੋਇੰਬਟੂਰ ਅਤੇ ਸੁਲੂਰ ਵਿਚਕਾਰ ਹੋਇਆ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ 11 ਜਣਿਆਂ ਦੀ ਜਾਨ ਚਲੀ ਗਈ ਹੈ। ਭਾਰਤੀ ਹਵਾਈ

Read More
Punjab

ਚੰਨੀ ਨੇ ਨਹੀਂ ਪੁਗਾਇਆ ਵਾਅਦਾ ਤਾਂ ਬੇਜ਼ਮੀਨੇ ਦੱਬਣ ਲੱਗੇ ਪੰਚਾਇਤੀ ਜ਼ਮੀਨ – 4

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ 60 ਮਹੱਤਵਪੂਰਨ ਫੈਸਲਿਆਂ ਉੱਤੇ ਪੜਚੋਲਵੀਂ ਨਜ਼ਰ ਮਾਰੀਏ ਤਾਂ ਇੱਕ ਗੱਲ ਬੜੀ ਚੰਗੀ ਤਰ੍ਹਾਂ ਉੱਭਰ ਕੇ ਸਾਹਮਣੇ ਆਉਂਦੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਵਾਸਤੇ ਕੁੱਝ ਚੰਗਾ ਕਰਨ ਲਈ ਪੂਰੀ ਤਰ੍ਹਾਂ ਤੀਂਘੜ ਰਹੇ ਹਨ। ਉਨ੍ਹਾਂ ਵੱਲੋਂ ਚਰਨਜੀਤ ਸਿੰਘ ਚੰਨੀ ਦੀ

Read More
Punjab

ਜਥੇਦਾਰ ਨੇ ਧਰਮ ਪਰਿਵਰਤਨ ‘ਤੇ ਜਤਾਈ ਚਿੰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ ਕਿ ਅੱਜ ਵੀ ਭਾਰਤ ਵਿੱਚ ਕੁੱਝ ਲੋਕ ਹਨ ਜੋ ਧਰਮ

Read More
India Punjab

“ਸਾਡੀ ਸਰਕਾਰ ਬਣਨ ‘ਤੇ ਅਧਿਆਪਕਾਂ ਨੂੰ ਦੇਵਾਂਗੇ ਬਣਦਾ ਮਾਨ-ਸਨਮਾਨ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਧਿਆਪਕਾਂ ਦੇ ਮਾਮਲੇ ‘ਚ ਘੇਰਿਆ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਇਸ ਤਰ੍ਹਾਂ ਕੁੱਟ ਕੇ ਮਸਲੇ ਹੱਲ ਕਰਦੇ ਹੋ? ਕੁੱਝ ਅਧਿਆਪਕ ਹਫ਼ਤਿਆਂ ਤੋਂ

Read More