India

ਸਾਵਧਾਨ ਰਹੋ, WhatsApp ਕਰ ਰਿਹਾ ਹੁਣ ਇਹ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ:-ਪਿਛਲੇ ਦਿਨੀਂ ਆਪਣੀ ਪ੍ਰਾਈਵੇਸੀ ਪਾਲਿਸੀ ਲਈ ਵਿਵਾਦਾਂ ਵਿੱਚ ਰਿਹਾ ਵਹਟਸੈਪ ਹੁਣ ਨਵੀਂ ਕਾਰਵਾਈ ਲਈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਹਾਲਾਂਕਿ ਕੰਪਨੀ ਸਮੇਂ-ਸਮੇਂ ‘ਤੇ ਇਨ੍ਹਾਂ WhatsApp ਖਾਤਿਆਂ ‘ਤੇ ਕਾਰਵਾਈ ਕਰਦੀ ਰਹਿੰਦੀ ਹੈ। ਹੁਣ ਇਕ ਵਾਰ ਫਿਰ ਵਟਸਐਪ ਨੇ ਇਸ ਪਲੇਟਫਾਰਮ ਦੀ ਦੁਰਵਰਤੋਂ ਕਰਨ ਵਾਲੇ 20 ਲੱਖ ਤੋਂ ਵੱਧ ਖਾਤਿਆਂ ‘ਤੇ ਕਾਰਵਾਈ ਕੀਤੀ ਹੈ।

Read More
India

ਨਿੱਜੀਕਰਨ ਖਿਲਾਫ਼ ਬੈਂਕ ਯੂਨੀਅਨਾਂ ਦੀ ਦੋ ਰੋਜ਼ਾ ਹੜਤਾਲ 16 ਤੋਂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਬੈਂਕ ਯੂਨੀਅਨਾਂ ਦੇ ਸਾਂਝੇ ਫੋਰਮ (ਯੂਐੱਫਬੀਯੂ) ਨੇ ਸਰਕਾਰੀ ਮਾਲਕੀ ਵਾਲੇ ਦੋ ਬੈਂਕਾਂ ਦੇ ਤਜਵੀਜ਼ਤ ਨਿੱਜੀਕਰਨ ਖ਼ਿਲਾਫ਼ 16 ਦਸੰਬਰ ਤੋਂ ਦੋ ਰੋਜ਼ਾ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਸਾਂਝੇ ਫੋਰਮ ਵਿੱਚ ਨੌਂ ਬੈਂਕ ਯੂਨੀਅਨਾਂ ਸ਼ਾਮਲ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਫਰਵਰੀ ਵਿੱਚ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਸਰਕਾਰ ਦੀ ਅਪਨਿਵੇਸ਼

Read More
International

ਰੂਸ ਦੇ ਤਿੰਨ ਜਹਾਜ਼ਾਂ ਨੇ ਕਾਬੁਲ ’ਚ ਪਹੁੰਚਾਈ ਮਨੁੱਖੀ ਸਹਾਇਤਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕਾਬੁਲ ’ਚ ਰੂਸੀ ਰਾਜਦੂਤ ਦਮਿਤਰੀ ਝਰਿਨੋਵ ਨੇ ਕਿਹਾ ਹੈ ਕਿ ਤਾਲਿਬਾਨ ਨੂੰ ਅਫ਼ਗਾਨਿਸਤਾਨ ’ਚ ਅਸਰਦਾਰ ਤਰੀਕੇ ਨਾਲ ਅੱਤਵਾਦ ਨਾਲ ਲੜਨ ’ਚ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ। ਕਿਉਂਕਿ ਉਨ੍ਹਾਂ ਕੋਲ ਆਰਥਿਕ ਵਸੀਲਿਆਂ ਦੀ ਕਮੀ ਹੈ। ਇਸੇ ਦੌਰਾਨ ਤਿੰਨ ਰੂਸੀ ਜਹਾਜ਼ਾਂ ਨੇ ਕਾਬੁਲ ਏਅਰਪੋਰਟ ’ਤੇ ਮਨੁੱਖੀ ਸਹਾਇਤਾ ਪਹੁੰਚਾਈ ਹੈ ਤੇ 214 ਰੂਸੀ

Read More
International

ਪਾਕਿਸਤਾਨ ਨੇ ਸਿਹਤ ਵਰਕਰਾਂ ਤੇ ਬਿਮਾਰਾਂ ਨੂੰ ਵੈਕਸੀਨ ਦੀ ਬੂਸਟਰ ਡੋਜ਼ ਨੂੰ ਦਿੱਤੀ ਪ੍ਰਵਾਨਗੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ ਖ਼ਿਲਾਫ਼ ਟੀਕਾਕਰਨ ਪ੍ਰਕਿਰਿਆ ਤੇਜ਼ ਹੋ ਗਈ ਹੈ। ਪਾਕਿਸਤਾਨ ਨੇ ਬੁੱਧਵਾਰ ਨੂੰ ਸਿਹਤ ਵਰਕਰਾਂ, 50 ਸਾਲ ਤੋਂ ਵੱਧ ਉਮਰ ਦੇ ਲੋਕਾਂ, ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ, ਉਨ੍ਹਾਂ ਲਈ ਕੋਵਿਡ-19 ਵੈਕਸੀਨ ਦੀਆਂ ਬੂਸਟਰ ਖੁਰਾਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐੱਨਸੀਓਸੀ.) ਨੇ

Read More
India International

15 ਦਸੰਬਰ ਤੋਂ ਦੇਸ਼ ‘ਚ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਵਿਚ ਪਹਿਲਾਂ ਦੀ ਤਰ੍ਹਾਂ ਹੀ ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਜਾਣਗੀਆਂ। ਹਾਲ ਹੀ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਦਸੰਬਰ ਦੇ ਤੀਜੇ ਹਫ਼ਤੇ ਭਾਵ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ ਪਰ ਅਜੇ ਤਕ ਇਸ ਮੁੱਦੇ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ

Read More
International

ਅਮਰੀਕਾ ਵਿੱਚ ਆਇਆ ਪਹਿਲਾ ਔਮੀਕਰੌਨ ਦਾ ਮਾਮਲਾ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਵਿਸ਼ਵ ਭਰ ਵਿੱਚ ਔਮੀਕਰੌਨ ਦੀ ਦਹਿਸ਼ਤ ਫੈਲ ਰਹੀ ਹੈ। ਹੁਣ ਅਮਰੀਕਾ ਵਿੱਚ ਵੀ ਇਸ ਦਾ ਪਹਿਲਾ ਮਾਮਲਾ ਆ ਗਿਆ ਹੈ। ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਨੇ ਕੈਲੀਫੋਰਨੀਆ ਵਿੱਚ ਇਹ ਮਾਮਲਾ ਪਾਇਆ ਹੈ। ਯਾਤਰੀ 22 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਪਰਤਿਆ ਸੀ, ਜਿਸ ਵਿੱਚ ਕੋਰੋਨਾ ਦੇ ਸਟ੍ਰੇਨ ਓਮੀਕਰੋਨ ਦੀ ਪੁਸ਼ਟੀ

Read More
Punjab

ਚੰਦੂਮਾਜਰਾ ਡਿਫੈਂਸ ‘ਤੇ ਆਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਉਹਨਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਦਰਅਸਲ, ਸੋਸ਼ਲ ਮੀਡੀਆ ’ਤੇ ਉਹਨਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ

Read More
India

ਦੋ ਹੋਰ ਬੈਂਕ ਜਾਣਗੇ ਪ੍ਰਾਈਵੇਟ ਹੱਥਾਂ ਵਿੱਚ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਯੂਨਾਈਟਿਡ ਫੌਰਮ ਆਫ ਬੈਂਕ ਯੂਨੀਅਨ ਨੇ ਪਬਲਿਕ ਸੈਕਟਰ ਦੇ ਦੋ ਬੈੱਕਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੇ ਫੈਸਲੇ ਵਿਰੁੱਧ 16 ਦਸੰਬਰ ਤੋਂ 2 ਦਿਨਾਂ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਬੈਂਕ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ ਕਾਰਨ ਕੰਮ ਨਹੀਂ ਹੋਵੇਗਾ। ਇਸ ਕਾਰਨ ATM ‘ਚ ਵੀ ਕੈਸ਼ ਦੀ ਕਮੀ ਹੋ ਸਕਦੀ ਹੈ।

Read More
International

ਔਮੀਕਰੌਨ ਦਾ ਖੌਫ਼ : 30 ਤੋਂ ਵੱਧ ਦੇਸ਼ਾਂ ਨੇ ਟਰੈਵਲ ਨੂੰ ਲੈ ਕੇ ਬਾਰਡਰ ਕੀਤੇ ਸੀਲ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਵਾਇਰਸ ਦਾ ਨਵਾਂ ਵੈਰੀਅੰਟ ਓਮੀਕਰੌਨ ਦੁਨੀਆ ਭਰ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ ਹਫਤੇ ਵਿਚ ਹੀ ਇਹ ਦੱਖਣੀ ਅਫ਼ਰੀਕਾ ਤੋਂ ਲੈ ਕੇ 24 ਦੇਸ਼ਾਂ ਵਿਚ ਪਹੁੰਚ ਚੁੱਕਾ ਹੈ। ਦੇਰ ਰਾਤ ਅਮਰੀਕਾ ਵਿਚ ਵੀ ਇਸ ਦੇ ਇੱਕ ਕੇਸ ਦੀ ਪੁਸ਼ਟੀ ਹੋਈ। ਹੁਣ ਤੱਕ ਕੁੱਲ 30 ਤੋਂ ਜ਼ਿਆਦਾ ਦੇਸ਼ਾਂ ਨੇ

Read More
International

ਈਰਾਨ ਦੇ ਫੌਜੀਆਂ ਤੇ ਤਾਲਿਬਾਨੀ ਲੜਾਕਿਆਂ ਵਿਚਾਲੇ ਹਿੰਸਕ ਝੜਪ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਈਰਾਨ ਦੇ ਸੈਨਿਕਾਂ ਅਤੇ ਤਾਲਿਬਾਨੀ ਲੜਾਕਿਆਂ ਦੇ ਵਿਚਾਲੇ ਅਫਗਾਨਿਸਤਾਨ-ਈਰਾਨ ਦੀ ਸਰਹੱਦ ’ਤੇ ਹਿੰਸਕ ਝੜਪ ਹੋ ਗਈ। ਹਾਲਾਂਕਿ ਕਿਸੇ ਦੀ ਮੌਤ ਦੀ ਕੋਈ ਖ਼ਬਰ ਨਹੀਂ ਹੈ। ਝੜਪ ਤੋਂ ਬਾਅਦ ਕਿਹਾ ਗਿਆ ਕਿ ਅਜਿਹਾ ਗਲਤਫਹਿਮੀ ਕਾਰਨ ਹੋਇਆ ਹੈ। ਇਸ ਘਟਨਾ ਦੇ ਕਈ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਹਨ। ਜਿਸ

Read More