Punjab

ਅਕਾਲੀ ਦਲ ਨੇ ਘੇਰਿਆ ਬਠਿੰਡੇ ਦਾ ਡੀਸੀ ਦਫ਼ਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਸਾਨੀ ਸਮੱਸਿਆਵਾਂ ਅਤੇ ਕਿਸਾਨਾਂ ਨੂੰ ਡੀਏਪੀ ਖਾਦ ਦੀ ਆ ਰਹੀ ਕਮੀ, ਮੰਡੀਆਂ ਵਿੱਚ ਕਿਸਾਨਾਂ ਦੀ ਰੁਲ ਰਹੀ ਫਸਲ ਦੇ ਮੁੱਦੇ ਨੂੰ ਲੈ ਕੇ ਬਠਿੰਡਾ ਦੇ ਡੀਸੀ ਦਫ਼ਤਰ ਦਾ ਘਿਰਾਉ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਨ੍ਹਾਂ

Read More
India International Punjab

ਅਮਰੀਕਾ ਜਾਣ ਵਾਲਿਆਂ ਲਈ ਆਈ ਚੰਗੀ ਖਬਰ, ਖਿੱਚੋ ਤਿਆਰੀਆਂ

‘ਦ ਖ਼ਾਲਸ ਟੀਵੀ ਬਿਊਰੋ:-ਅਮਰੀਕਾ ਨੇ ਸੋਮਵਾਰ ਨੂੰ ਆਪਣੀ ਸਰਹੱਦਾਂ ਖੋਲ੍ਹਦਿਆਂ ਐਲਾਨ ਕੀਤਾ ਹੈ ਕਿ ਜਿਨ੍ਹਾਂ ਦੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ, ਉਹ ਅਮਰੀਕਾ ਆ ਸਕਦੇ ਹਨ। ਅਮਰੀਕਾ 20 ਮਹੀਨਿਆਂ ਤੋਂ ਜਾਰੀ ਐਂਟਰੀ ਬੈਨ ਵੀ ਖਤਮ ਕਰ ਰਿਹਾ ਹੈ। ਕੋਵਿਡ-19 ਮਹਾਂਮਾਰੀ ਕਾਰਣ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਰੋਕਾਂ ਲਾਗੂ ਕੀਤੀਆਂ ਸਨ। ਇਨ੍ਹਾਂ ਕਾਰਨ

Read More
India

ਉਪਹਾਰ ਸਿਨੇਮਾ ਮਾਮਲੇ ਦੇ ਸਬੂਤਾਂ ਨਾਲ ਛੇੜਖਾਨੀ, ਅੰਸਲ ਭਰਾਵਾਂ ਨੂੰ 7 ਸਾਲ ਕੈਦ, ਕਰੋੜਾਂ ਦਾ ਜੁਰਮਾਨਾ

‘ਦ ਖ਼ਾਲਸ ਟੀਵੀ ਬਿਊਰੋ:-ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਉਪਹਾਰ ਸਿਨੇਮਾ ਅਗਨੀਕਾਂਡ ਮਾਮਲੇ ਨਾਲ ਜੁੜੇ ਖਾਸ ਸਬੂਤਾਂ ਨਾਲ ਛੇੜਖਾਨੀ ਕਰਨ ਦੇ ਮਾਮਲੇ ਵਿੱਚ ਅੰਸਲ ਭਰਾਵਾਂ ਨੂੰ ਸੱਤ ਸਾਲ ਦੀ ਕੈਦ ਦੀ ਸਜਾ ਸੁਣਾਈ ਗਈ ਹੈ। ਕੋਰਟ ਨੇ ਹੁਕਮ ਦਿੱਤਾ ਹੈ ਕਿ ਅੰਸਲ ਭਰਾਵਾਂ ਸਣੇ ਹੋਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾਵੇ। ਸੁਨੀਲ ਅੰਸਲ ਤੇ

Read More
Punjab

ਪੰਜਾਬ ਦੇ ਨਵੇਂ AAG ਦੀ ਨਿਯੁਕਤੀ ‘ਤੇ ਸੁਖਜਿੰਦਰ ਰੰਧਾਵਾ ਦਾ ਸਪੱਸ਼ਟੀਕਰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਜਵਾਈ ਤਰੁਣਵੀਰ ਸਿੰਘ ਲਹਿਲ ਦੀ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਹੋਈ ਨਿਯੁਕਤੀ ‘ਤੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਲਹਿਲ ਦੀ ਐਡਵੋਕੇਟ ਜਨਰਲ ਦੀ ਸਿਫਾਰਸ਼ ‘ਤੇ ਹੀ ਨਿਯੁਕਤੀ ਹੋਈ ਹੈ। ਲਹਿਲ ਦੇ ਕੋਲ ਇਸ ਅਹੁਦੇ ਲਈ

Read More
Punjab

ਚੰਨੀ-ਸਿੱਧੂ ਦੀ ਮੁਲਾਕਾਤ ਖ਼ਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅੱਜ ਚੰਡੀਗੜ ‘ਚ ਰਾਜ ਭਵਨ ਦੇ ਗੈਸਟ ਹਾਊਸ ਵਿਖੇ ਬੈਠਕ ਹੋਈ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਕੈਬਨਿਟ ਮੰਤਰੀ ਪ੍ਰਗਟ ਸਿੰਘ ਮੌਜੂਦ ਰਹੇ। ਜਾਣਕਾਰੀ ਮੁਤਾਬਕ ਹਰੀਸ਼ ਚੌਧਰੀ ਨੇ

Read More
Punjab

ਪੰਜਾਬ ਦੇ ਸਰਕਾਰੀ ਸਕੂਲ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਅੱਜ ਹੀ ਖੁੱਲ੍ਹਵਾ ਲੈਣ ਸਰਕਾਰੀ ਬੈਂਕਾਂ ‘ਚ ਖਾਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਸਰਕਾਰੀ ਸਕੂਲਾਂ ਨੂੰ ਇੱਕ ਪੱਤਰ ਜਾਰੀ ਕਰਕੇ ਸਰਕਾਰੀ ਬੈਂਕਾਂ ਵਿੱਚ ਖਾਤੇ ਖੁਲ੍ਹਵਾਉਣ ਲਈ ਆਦੇਸ਼ ਜਾਰੀ ਕੀਤੇ ਹਨ। ਸਿੱਖਿਆ ਬੋਰਡ ਨੇ ਜਾਰੀ ਹੁਕਮਾਂ ਵਿੱਚ ਸਕੂਲਾਂ ਨੂੰ ਸਕੀਮਾਂ ਦੇ ਲਾਭ ਦੀ ਰਾਸ਼ੀ ਹਾਸਲ ਕਰਨ ਲਈ ਆਪਣੇ ਖਾਤੇ ਐਕਸਿਸ ਬੈਂਕ ਵਿੱਚ ਖੁੱਲਵਾਉਣ ਲਈ ਹੁਕਮ ਦਿੱਤੇ ਹਨ।

Read More
Punjab

ਪੰਜਾਬ ਦੇ ਡਿਪਟੀ CM ਦੇ ਜਵਾਈ ਦੀ ਨਿਯੁਕਤੀ ‘ਤੇ ਵਿਰੋਧੀਆਂ ਦੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ, ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਦਾ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਵੀ ਇਹ ਅਹੁਦਾ ਦਿੱਤਾ

Read More
India Punjab

ਲਖੀਮਪੁਰ ਖੀਰੀ ਮਾਮਲਾ : ਸੁਪਰੀਮ ਕੋਰਟ ਨੇ ਮੁੜ ਝਾੜ ਕੇ ਰੱਖ ਦਿੱਤਾ ਯੋਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰ ਸਾ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਹੁਣ ਤੱਕ ਦੀ ਕਾਰਵਾਈ ‘ਤੇ ਨਰਾਜ਼ਗੀ ਜ਼ਾਹਿਰ ਕੀਤੀ। ਸਰਬਉੱਚ ਅਦਾਲਤ ਦੇ ਚੀਫ਼ ਜਸਟਿਸ ਐੱਨਵੀ ਰਮੰਨਾ ਨੇ ਯੂਪੀ ਸਰਕਾਰ ਦੀ ਸਟੇਟਸ ਰਿਪੋਰਟ ‘ਤੇ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ

Read More
India Punjab

45 ਦਿਨਾਂ ਬਾਅਦ ਮਿਲਿਆ ਪਤੀ ਦਾ ਪਿੰਜਰ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਕਾਰਾ

‘ਦ ਖ਼ਾਲਸ ਟੀਵੀ ਬਿਊਰੋ:-ਪਤੀ ਪਤਨੀ ਦਾ ਰਿਸ਼ਤਾ ਬਹੁਤ ਪਵਿੱਤਰ ਮੰਨਿਆਂ ਗਿਆ ਹੈ, ਪਰ ਜਦੋਂ ਵਿਚਾਲੇ ਤੀਜਾ ਕੋਈ ਆ ਜਾਂਦਾ ਹੈ ਤਾਂ ਰਿਸ਼ਤੇ ਦਾ ਬੇੜਾ ਗਰਕ ਹੋਣਾ ਲਾਜਮੀ ਹੈ। ਮਨੋਚਿਕਿਤਸਕਾਂ ਦੀ ਮੰਨੀਏ ਤਾਂ ਪਤੀ ਪਤਨੀ ਦੇ ਰਿਸ਼ਤੇ ਵਿੱਚ ਖਰਾਬੀ ਹੋਣਾ ਤੇ ਦੋਵਾਂ ਚੋਂ ਕਿਸੇ ਇੱਕ ਜਾਂ ਦੋਵਾਂ ਦਾ ਵਿਆਹ ਤੋਂ ਬਾਅਦ ਕਿਸੇ ਹੋਰ ਦੇ ਪ੍ਰੇਮ ਵਿੱਚ

Read More
Punjab

ਪੰਜਾਬ ‘ਚ ਜਿਹੜਾ ‘ਪੰਜਾਬੀ’ ਨੂੰ ਅਣਦੇਖਿਆ ਕਰੂ, ਹੁਣ ਉਹਦੀ ਖੈਰ ਨਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਆਪਣਾ ਬਣਦਾ ਹੱਕ ਮਿਲਦਾ ਨਜ਼ਰ ਆ ਰਿਹਾ ਹੈ। ਪੰਜਾਬ ਵਿੱਚ ਹੁਣ ਜੇਕਰ ਕੋਈ ਵੀ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ / ਅਣਦੇਖਿਆ ਕਰੇਗਾ, ਉਸਦੀ ਖੈਰ ਨਹੀਂ ਹੈ ਕਿਉਂਕਿ ਹੁਣ ਪੰਜਾਬੀ ਭਾਸ਼ਾ ਨਾਲ ਜੁੜੇ ਐਕਟ ਵਿੱਚ ਸੋਧ ਕਰਕੇ ਜੁਰਮਾਨੇ ਦੀ ਰਾਸ਼ੀ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ

Read More