ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਹਾਈਕੋਰਟ ਦੇ ਜੱਜ ਨੇ ਹੱਥ ਖੜੇ ਕੀਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਵੱਲੋਂ ਚੀਫ਼ ਵਿਜੀਲੈਂਸ ਅਧਿਕਾਰੀ ਬੀ.ਕੇ. ਉੱਪਲ ਅਤੇ ਹੋਰਾਂ ਖਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐੱਚਐੱਸ ਸਿੱਧੂ ਨੇ ਆਪਣੇ-ਆਪ ਨੂੰ ਕੇਸ ਤੋਂ ਅਲੱਗ ਕਰ ਲਿਆ ਹੈ। ਉਨ੍ਹਾਂ ਨੇ ਕੇਸ ਚੀਫ਼ ਜਸਟਿਸ ਨੂੰ ਰੈਫਰ ਕਰਦਿਆਂ ਨਵੇਂ