ਭਾਜਪਾ ਦੀ ਵੋਟਰਾਂ ਨੇ ਅਕਲ ਟਿਕਾਣੇ ਲਿਆਂਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਲਕ ਦੇ ਚਾਰ ਰਾਜਾਂ ਵਿੱਚ ਤਿੰਨ ਲੋਕ ਸਭਾ ਅਤੇ 29 ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਨੇ ਭਾਰਤੀ ਜਨਤਾ ਪਾਰਟੀ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਅਸਾਮ ਨੂੰ ਛੱਡ ਕੇ ਬਾਕੀ ਦੇ ਤਿੰਨ ਰਾਜਾਂ ਵਿੱਚ ਭਾਜਪਾ ਦੇ ਪੈਰ ਨਹੀਂ ਲੱਗਣ ਦਿੱਤੇ। ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਅਤੇ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ