ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੇ-ਬਚਾਉਂਦੇ ਚਾਹ ਪੀ ਰਹੇ ਲੋਕਾਂ ‘ਤੇ ਜਾ ਚੜਿਆ ਟਰੱਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਜ਼ੀਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ ਵਿੱਚ ਛੇ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਟਰੱਕ ਵੱਲੋਂ 6 ਜਣਿਆਂ ਨੂੰ ਦਰੜਿਆ ਗਿਆ ਹੈ, ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਟਰੱਕ ਡਰਾਈਵਰ ਮੋਟਰ ਸਾਈਕਲ ਸਵਾਰਾਂ ਨੂੰ ਬਚਾਉਣ ਦੇ ਚੱਕਰ ਵਿੱਚ