ਪੰਜਾਬ ਪੁਲਿਸ ‘ਚ ਵੱਡੇ ਭਰਤੀ ਘੁਟਾਲੇ ਦਾ ਪਰਦਾਫਾਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਅੱਜ ਸਮਾਜਿਕ ਕਾਰਕੁੰਨ ਲੱਖਾ ਸਿਧਾਣਾ, ਕਿਸਾਨ ਲੀਡਰ ਬੂਟਾ ਸਿੰਘ ਸ਼ਾਦੀਪੁਰ ਅਤੇ ਕਿਰਪਾਲ ਸਿੰਘ ਸਮੇਤ ਕਈ ਹੋਰ ਕਿਸਾਨ ਅਤੇ ਸਮਾਜਿਕ ਲੀਡਰਾਂ ਵੱਲੋਂ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਨੂੰ ਲੈ ਵੱਡਾ ਖੁਲਾਸਾ ਕੀਤਾ ਗਿਆ। ਸਮਾਜਿਕ ਕਾਰਕੁੰਨ ਲੱਖਾ ਸਿਧਾਣਾ ਵੱਲੋਂ ਪਿਛਲੇ ਦਿਨੀਂ ਹੋਈਆਂ ਪੰਜਾਬ ਪੁਲਿਸ ਦੀਆਂ ਪ੍ਰੀਖਿਆਵਾਂ ਵਿੱਚ