ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਵਾਲੇ ਪ੍ਰਵਾਸੀਆਂ ਦੀ ਨਹੀਂ ਖੈਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿੰਦੇ ਉਨ੍ਹਾਂ ਭਾਰਤੀਆਂ ਦਾ ਵੀਜ਼ਾ ਅਤੇ ਓਸੀਆਈ ਕਾਰਡ ਰੱਦ ਕਰ ਦਿੱਤਾ ਹੈ ਜਿਨ੍ਹਾਂ ਨੇ ਕਥਿਤ ਤੌਰ ‘ਤੇ ਕਿਸਾਨ ਅੰਦੋਲਨ ਜਾਂ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਹਿੱਸਾ ਲਿਆ ਸੀ। ਸੀਐੱਨਐੱਨ ਨਿਊਜ਼ 18 ਦੀ ਰਿਪੋਰਟ ਮੁਤਾਬਕ ਭਾਰਤ ਸਰਕਾਰ ਅਜਿਹੇ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਰੌਂਅ ਵਿੱਚ ਹੈ