ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਰਸਮੀ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾਉਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦਾ ਨਾਂ ਦੱਸਣ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀ ਹਾਮੀ ਤੋਂ ਬਾਅਦ ਉਹ ਪਾਰਟੀ ਦਾ ਨਾਂ ਨਸ਼ਰ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਵਿਧਾਨ ਸਭਾ ਦੀਆਂ