ਕੇਂਦਰ ਦੇ ਦੋ ਵੱਡੇ ਫੈਸਲੇ ਪੰਜਾਬ ਵਿਧਾਨ ਸਭਾ ‘ਚ ਹੋਣਗੇ ਰੱਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਪੰਜਾਬ ਅੰਦਰ ਕੇਂਦਰ ਸਰਕਾਰ ਦਾ ਬੀਐੱਸਐੱਫ ਘੇਰਾ ਵਧਾਉਣ ਦਾ ਫੈਸਲਾ ਰੱਦ ਕਰੇਗੀ। ਤਿੰਨ ਕਾਲੇ ਖੇਤੀ ਕਾਨੂੰਨ ਵੀ ਅਗਲੇ ਸੈਸ਼ਨ ਦੌਰਾਨ ਮੂਲੋਂ ਰੱਦ ਕੀਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਇਹ ਦੋਵੇਂ ਅਹਿਮ ਫੈਸਲੇ ਲਏ