ਸ਼੍ਰੋਮਣੀ ਅਕਾਲੀ ਦਲ ਨੇ ਚਾਰ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਵਿਧਾਨ ਸਭਾ