ਸਿਆਸੀ ਲੀਡਰਾਂ ਦੇ ਬਿਆਨ, ਬਾਰਡਰਾਂ ਦੇ ਬਹਾਨੇ ਪੰਜਾਬ ‘ਤੇ ਰਾਜ ਕਰਨਾ ਚਾਹੁੰਦੀ ਕੇਂਦਰ ਸਰਕਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ‘ਤੇ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੀਐੱਮ ਚੰਨੀ ਨੇ ਅੱਧਾ ਪੰਜਾਬ ਕੇਂਦਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ