ਚੰਨੀ ਦੇ ਪੁੱਤ ਦੇ ਵਿਆਹ ਦਾ ਸਰਕਾਰ ਨੂੰ ਗੋਡੇ-ਗੋਡੇ ਚਾਅ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਦਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਚਾਅ ਚੜ੍ਹਿਆ ਪਿਆ ਹੈ। ਚੰਨੀ ਦੇ ਜੱਦੀ ਪਿੰਡ ਦੇ ਲੋਕ ਤਾਂ ਕਈ ਦਿਨਾਂ ਤੋਂ ਘੋੜੀਆਂ ਗਾਉਣ ਲੱਗੇ ਹੋਏ ਹਨ ਪਰ ਸਰਕਾਰ ਦੇ ਕਈ ਅਫ਼ਸਰਾਂ ਨੂੰ ਨਾ ਦਿਨ ਦਾ ਚੈਨ