ਹਾਲੇ ਤੱਕ ਪੰਜਾਬ ਦਾ ਮੁੱਖ ਮੰਤਰੀ ਚੰਨੀ – ਚੀਮਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੇ ਖ਼ਿਲਾਫ਼ ਅੱਜ ਮੁਹਾਲੀ ‘ਚ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਟਰੈਕਟਰ ਰੈਲੀ ਕੀਤੀ ਜਾਣੀ ਹੈ। ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਕਾਂਗਰਸ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਹੁਣ