ਬੇਅਦਬੀ ਮਾਮਲਾ : ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਦਿੱਤੀ ਇੱਕ ਹਫ਼ਤੇ ਦੀ ਮੋਹਲਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਅਨੰਦਪੁਰ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਜੋ ਦੋਸ਼ੀ ਸੀ, ਉਹ ਫੜ੍ਹਿਆ ਵੀ ਗਿਆ ਅਤੇ ਗ੍ਰਿਫਤਾਰ ਵੀ ਕੀਤਾ ਗਿਆ। ਅਸੀਂ ਪਹਿਲਾਂ ਫੈਸਲਾ ਕੀਤਾ ਸੀ ਕਿ ਦੋਸ਼ੀ ਦਾ ਨਾਰਕੋ ਟੈਸਟ ਅਤੇ ਬ੍ਰੇਨ ਟੈਸਟ ਕਰਵਾਇਆ