ਕੱਚੇ ਮੁਲਾਜ਼ਮਾਂ ਨੇ ਕੀਤੀ ਅਗਲੇ ਐਕਸ਼ਨ ਦੀ ਤਿਆਰੀ, ਨਵੀਂ ਸਰਕਾਰ ਨੂੰ ਦਿੱਤੀ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 11 ਤੋਂ 13 ਅਕਤੂਬਰ ਤੱਕ ਮੁੜ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਕੱਲ੍ਹ 2 ਘੰਟਿਆਂ ਲਈ ਪੰਜਾਬ ਦੇ ਸਾਰੇ ਬਸ ਅੱਡੇ ਬੰਦ ਕੀਤੇ ਜਾਣਗੇ। ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ 27 ਸਤੰਬਰ ਨੂੰ ਯੂਨੀਅਨ ਵੱਲੋਂ ਸਾਰੇ ਸ਼ਹਿਰਾਂ ਵਿੱਚ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ