ਹੁਣ ਘਰੋਂ ਨਹੀਂ ਦਫ਼ਤਰਾਂ ਤੋਂ ਹੋਣਗੇ ਸਾਰੇ ਕੰਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵੀ ਇੱਕ ਅਹਿਮ ਐਲਾਨ ਕੀਤਾ ਹੈ, ਜੋ ਸ਼ਾਇਦ ਕਈ ਅਧਿਕਾਰੀਆਂ ਨੂੰ ਵਧੀਆ ਲੱਗੇ ਅਤੇ ਕਈ ਨੱਕ-ਮੂੰਹ ਫੇਰਨ। ਚਰਨਜੀਤ ਸਿੰਘ ਚੰਨੀ ਨੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਵੇਰ 9 ਵਜੇ ਆਪਣੇ ਦਫ਼ਤਰਾਂ ਵਿੱਚ ਪਹੁੰਚਣ