ਸੂਬੇ ਦੇ 27ਵੇਂ ਮੁੱਖ ਮੰਤਰੀ ਚੰਨੀ ਕੁਰਸੀ ‘ਤੇ ਸੁਸ਼ੋਭਿਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ 27ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜਭਵਨ ਵਿਖੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਡਿਪਟੀ ਸੀਐੱਮ ਦੀ ਸਹੁੰ ਚੁੱਕੀ ਹੈ। ਚੰਨੀ ਦੇ ਸਹੁੰ ਚੁੱਕਣ ਤੋਂ ਮਹਿਜ਼ ਅੱਧਾ ਘੰਟਾ ਪਹਿਲਾਂ ਉੱਪ ਮੁੱਖ