International

ਪੱਤਰਕਾਰਾਂ ਨਾਲ ਮਾਰਕੁੱਟ ਉੱਤੇ ਕੀ ਕਿਹਾ ਤਾਲਿਬਾਨ ਨੇ…

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਪੱਤਰਕਾਰਾਂ ਦੀ ਹੋਈ ਕੁੱਟਮਾਰ ਤੋਂ ਬਾਅਦ ਤਾਲਿਬਾਨ ਨੇ ਕਿਹਾ ਹੈ ਕਿ ਅੱਗੇ ਤੋਂ ਉਹ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚੇਗਾ।ਬੀਤੇ ਦਿਨੀਂ ਇਕ ਪ੍ਰਦਰਸ਼ਨ ਤੋਂ ਬਾਅਦ ਪੱਤਰਕਾਰਾਂ ਉੱਤੇ ਹੋਏ ਹਮਲੇ ਦੀ ਤਾਲਿਬਾਨ ਨੇ ਸ਼ਰਮਿੰਦਗੀ ਵੀ ਮਹਿਸੂਸ ਕੀਤੀ ਹੈ। ਤਾਲਿਬਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਦੀਆਂ ਚੁਣੌਤੀਆਂ ਨੂੰ ਸੁਲਝਾਉਣ ਦੀ

Read More
India

ਸਿਰਸਾ ਸਮੇਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਖ਼ਿਲਾਫ਼ ਐੱਫਆਈਆਰ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਝ ਮੈਂਬਰਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ। ਇਨ੍ਹਾਂ ਉੱਤੇ ਗੁਰਦੁਆਰਾ ਚੋਣ ਕਮਿਸ਼ਨ ਦੇ ਡਾਇਰੈਕਟਰ ਨਰਿੰਦਰ ਸਿੰਘ ਉੱਤੇ ਹਮਲਾ ਕਰਨ ਦਾ ਦੋਸ਼ ਹੈ। ਉਨ੍ਹਾਂ ਦੇ ਖ਼ਿਲਾਫ਼ ਅਰੈਸਟ ਵਾਰੰਟ ਜਾਰੀ ਕੀਤੇ ਗਏ ਹਨ। ਲੰਘੇ ਕੱਲ੍ਹ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ

Read More
India Punjab

ਸਿੱਧੂ ਨੇ ਸਾਂਝੀਆਂ ਕੀਤੀਆਂ ਕਿਸਾਨ ਲੀਡਰਾਂ ਨਾਲ ਤਸਵੀਰਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਲੀਡਰਾਂ ਦੇ ਨਾਲ ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁੱਝ ਤਸਵੀਰਾਂ ਨੂੰ ਸਾਂਝਾ ਕਰਦਿਆਂ ਲਿਖਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਨਾਲ ਮੀਟਿੰਗ ਸਾਕਾਰਾਤਮਕ ਰਹੀ ਹੈ। ਅੱਗੇ ਵਧਣ ਬਾਰੇ ਚਰਚਾ ਕੀਤੀ ਗਈ ਹੈ। ਇੱਥੇ ਤੁਸੀਂ ਵੇਖ ਸਕਦੇ ਹੋ ਤਸਵੀਰਾਂ:

Read More
India Punjab

ਬੈਂਸ ਨੇ ਕਿਸਾਨ ਲੀਡਰਾਂ ਨਾਲ ਜਤਾਈ ਨਰਾਜ਼ਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨ ਲੀਡਰਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਦੋ-ਦੋ, ਤਿੰਨ-ਤਿੰਨ ਲੀਡਰ ਆਏ, ਇਸ ਗੱਲ ‘ਤੇ ਮੈਂ ਆਪਣਾ ਇਹ ਰੋਸ ਅੰਦਰ ਦਰਜ ਕਰਾ ਕੇ ਆਇਆ ਹਾਂ। ਮੈਂ ਰਾਜੇਵਾਲ ਨੂੰ ਅੰਦਰ ਕਹਿ ਕੇ ਆਇਆ ਹਾਂ ਕਿ ਤੁਸੀਂ

Read More
Sports

ਭਾਰਤ ਅਤੇ ਇੰਗਲੈਂਡ ਵਿਚਾਲੇ 5ਵਾਂ ਟੈਸਟ ਮੈਚ ਰੱਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤ ਤੇ ਇੰਗਲੈਂਡ ਵਿਚਾਲੇ ਮੈਨਚੈਸਟਰ ਵਿੱਚ ਖੇਡਿਆ ਜਾਣ ਵਾਲਾ ਪੰਜਵਾਂ ਟੈਸਟ ਮੈਚ ਰੱਦ ਹੋ ਗਿਆ ਹੈ। ਇਸ ਪਿੱਛੇ ਕਾਰਣ ਕੋਰੋਨਾ ਦੱਸਿਆ ਜਾ ਰਿਹਾ ਹੈ।ਇਸ ਬਾਰੇ ਬੀਬੀਸੀ ਟੈਸਟ ਮੈਚ ਸਪੈਸ਼ਲ ਨੇ ਟਵੀਟ ਕੀਤਾ ਹੈ। ਇਹ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ ਕਿ ਕੈਂਪ ਵਿੱਚ ਕੋਰੋਨਾ ਕੇਸ ਵਧ ਸਕਦੇ ਹਨ। ਇਸ ਖਬਰ

Read More
India Punjab

ਸੰਧਵਾਂ ਨੇ ਕਿਸਾਨਾਂ ਨੂੰ ਸੂਬੇ ‘ਚ ਗਵਰਨਰੀ ਰਾਜ ਲੱਗਣ ਤੋਂ ਕੀਤਾ ਸੁਚੇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਲੀਡਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਲੀਡਰਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਅਸੀਂ ਕਿਸਾਨ ਲੀਡਰਾਂ ਦੇ ਨਾਲ ਇੱਕ ਤੌਖਲਾ ਜ਼ਾਹਿਰ ਕੀਤਾ ਹੈ ਕਿ ਪੰਜਾਬ ਵਿੱਚ ਕਿਤੇ ਇੱਦਾਂ ਦਾ ਮਾਹੌਲ ਨਾ ਬਣ ਜਾਵੇ ਕਿ ਗਵਨਰੀ ਰਾਜ ਲੱਗ ਜਾਵੇ। ਕਈ ਲੋਕ ਇਹ ਚਾਹੁੰਦੇ ਹਨ।

Read More
India Punjab

ਕਿਸਾਨਾਂ ਦੀ ਕਚਹਿਰੀ ਤੋਂ ਮੁੜੇ ਇਨ੍ਹਾਂ ਦੋ ਲੀਡਰਾਂ ਨੇ ਦੇਖੋ ਕਿਹੜੀ ਗੱਲ ਮੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸਿਆਸੀ ਪਾਰਟੀਆਂ ਦੇ ਨਾਲ ਚੰਡੀਗੜ੍ਹ ਦੇ ਸੈਕਟਰ 36 ਸਥਿਤ ਕੰਨਵੈਨਸ਼ਨ ਹਾਲ ਵਿੱਚ ਮੀਟਿੰਗ ਹੋ ਰਹੀ ਹੈ। ਕਿਸਾਨ ਲੀਡਰਾਂ ਦੀ ਦੋ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਅਕਾਲੀ ਦਲ ਦੀ 11.15 ਤੋਂ 12.00 ਵਜੇ

Read More
India

ਓਬੈਸੀ ‘ਤੇ ਭੜਕਾਊ ਭਾਸ਼ਣ ਦੇਣ ਦਾ ਪਰਚਾ ਦਰਜ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਲ ਇੰਡੀਆ ਮਜਲਿਸ-ਏ-ਇਤੇਹਾਦ-ਉਲ-ਮੁਸਲਿਮੀਨ (ਏਆਈਐਮਆਈਐਮ) ਦੇ ਮੁਖੀ ਅਸਦੁਦੀਨ ਓਵੈਸੀ ‘ਤੇ ਬਾਰਾਬੰਕੀ ਜ਼ਿਲ੍ਹੇ ਵਿੱਚ ਭੜਕਾਊ ਭਾਸ਼ਣ ਨਾਲ ਫਿਰਕੂ ਭਾਵਨਾਵਾਂ ਖਰਾਬ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਓਵੈਸੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਪ੍ਰਸ਼ਾਸਨ ਨੇ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਸਦੀ ਪੁਰਾਣੀ ਮਸਜਿਦ ਨੂੰ

Read More
India Punjab

ਗੱਲ ਰੈਲੀਆਂ ਦੀ ਨਹੀਂ, ਲੋਕ ਮੁੱਦਿਆਂ ਦੀ ਹੈ….

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਲੀਡਰ ਪਰਗਟ ਸਿੰਘ ਨੇ ਕਿਸਾਨ ਲੀਡਰਾਂ ਦੇ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਗੱਲ ਰੈਲੀ ਦੀ ਨਹੀਂ ਹੈ, ਗੱਲ ਤਾਂ ਸਿਰਫ਼ ਇਹ ਹੈ ਕਿ ਲੋਕਾਂ ਦੇ ਵਿੱਚ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਜਾਣਾ ਹੈ। ਲੋਕਾਂ ਦੇ ਸੁਨੇਹੇ ਨੂੰ ਲੋਕਾਂ ਵਿੱਚ ਲੈ ਕੇ ਜਾਣ ਦੀ ਗੱਲ ਹੈ। ਅਸੀਂ

Read More
India International Punjab

ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਮ-ਇਟਲੀ ਲਈ ਅੱਜ ਪਰਤੇਗੀ ਉਡਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅੰਮ੍ਰਿਤਸਰ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਤੋਂ ਰੋਮ ਇਟਲੀ ਲਈ 8 ਸਤੰਬਰ ਤੋਂ ਏਅਰ ਇੰਡੀਆ ਉਡਾਨ ਸ਼ੁਰੂ ਹੋਈ ਹੈ ਤੇ ਇਹ ਉਡਾਨ ਰੋਮ ਤੋਂ ਅੱਜ ਵਾਪਸ ਅੰਮ੍ਰਿਤਸਰ ਪਹੁੰਚੇਗੀ।ਇਹ ਉਡਾਨ ਅੰਮ੍ਰਿਤਸਰ ਤੋਂ ਯੂਰਪ ਲਈ ਇਕ ਹੋਰ ਸੰਪਰਕ ਬਣਾਏਗੀ। ਜਾਣਕਾਰੀ ਅਨੁਸਾਰ ਏਅਰ ਲਾਈਨ ਵੱਲੋਂ ਅਗਲੇ ਐਲਾਨ ਤਕ ਉਡਾਨ

Read More